ਪੜਚੋਲ ਕਰੋ

ਲਾਰੈਂਸ ਗਰੁੱਪ ਦੇ ਗੁਰਗਿਆਂ 'ਤੇ ਪੁਲਿਸ ਦਾ ਐਕਸ਼ਨ, ਇੱਕ ਨੂੰ ਮਾਰੀ ਗੋਲੀ, ਤਿੰਨ ਗ੍ਰਿਫਤਾਰ

ਪੰਜਾਬ-ਰਾਜਸਥਾਨ ਦੀ ਸਰਹੱਦ ਨੇੜੇ ਸਾਧੂਵਾਲੀ ਵਿਖੇ ਪੁਲਿਸ ਤੇ ਲਾਰੈਂਸ ਬਿਸ਼ਨੋਈ ਦੇ ਗੁਰਗਿਆਂ ਦਰਮਿਆਨ ਮੁੱਠਭੇੜ ਹੋਈ ਹੈ। ਇਸ ਵਿੱਚ ਪੁਲਿਸ ਨੇ ਤਿੰਨ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਇੱਕ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ ਹੈ।

ਫਾਜ਼ਿਲਕਾ: ਪੰਜਾਬ-ਰਾਜਸਥਾਨ ਦੀ ਸਰਹੱਦ ਨੇੜੇ ਸਾਧੂਵਾਲੀ ਵਿਖੇ ਪੁਲਿਸ ਤੇ ਲਾਰੈਂਸ ਬਿਸ਼ਨੋਈ ਦੇ ਗੁਰਗਿਆਂ ਦਰਮਿਆਨ ਮੁੱਠਭੇੜ ਹੋਈ ਹੈ। ਇਸ ਵਿੱਚ ਪੁਲਿਸ ਨੇ ਤਿੰਨ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਇੱਕ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ ਹੈ।

ਪੁਲਿਸ ਮੁਤਾਬਕ ਗੈਂਗਸਟਰਾਂ ਵੱਲੋਂ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦੇ ਨਾਂ 'ਤੇ ਗੰਗਾਨਗਰ ਦੇ ਇੱਕ ਵਪਾਰੀ ਤੋਂ ਫਿਰੌਤੀ ਦੀ ਮੰਗ ਕੀਤੀ ਗਈ ਸੀ। ਇਸ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ। ਬੀਤੀ ਰਾਤ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦੇ ਗੁਰਗਿਆਂ ਬਾਰੇ ਸੂਚਨਾ ਮਿਲੀ।

ਇਸ ਲਈ ਰਾਜਸਥਾਨ ਪੁਲਿਸ ਪੰਜਾਬ 'ਚ ਦਾਖਲ ਹੋਈ ਜਿੱਥੋਂ ਪਤਾ ਲੱਗਾ ਕਿ ਗੈਂਗਸਟਰ ਪੰਜਾਬ ਤੋਂ ਸ਼੍ਰੀਗੰਗਾਨਗਰ ਚਲੇ ਗਏ ਹਨ। ਫਿਰ ਜਿਵੇਂ ਹੀ ਪੁਲਿਸ ਪੰਜਾਬ ਤੋਂ ਵਾਪਸ ਸ਼੍ਰੀਗੰਗਾਨਗਰ ਵੱਲ ਮੁੜੀ ਤਾਂ ਪੰਜਾਬ-ਰਾਜਸਥਾਨ ਸਰਹੱਦ ਨੇੜੇ ਸਾਧੂਵਾਲੀ ਨੇੜੇ ਮੋਟਰਸਾਈਕਲ ਸਵਾਰ ਤਿੰਨੇ ਮੁਲਜ਼ਮ ਭੱਜਣ ਦੀ ਕੋਸ਼ਿਸ਼ ਕਰਨ ਲੱਗੇ।

ਇਸ 'ਤੇ ਗੈਂਗਸਟਰਾਂ ਨੇ ਪੁਲਿਸ ਉੱਪਰ ਫਾਇਰਿੰਗ ਵੀ ਕੀਤੀ। ਇਸ 'ਤੇ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ 'ਚ ਇੱਕ ਮੁਲਜ਼ਮ ਦੀ ਲੱਤ 'ਤੇ ਗੋਲੀ ਲੱਗ ਗਈ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ, ਜਿਨ੍ਹਾਂ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਂਕਿ ਜ਼ਖਮੀ ਮੁਲਜ਼ਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget