ਪੜਚੋਲ ਕਰੋ

Punjab News: ਮਾਪੇ ਹੋ ਜਾਣ ਸਾਵਧਾਨ ! ਨਾਬਾਲਗ ਨੂੰ ਦਿੱਤੀ ਗੱਡੀ ਜਾਂ ਮੋਟਰਸਾਇਕਲ ਦੀ ਚਾਬੀ ਤਾਂ ਹੋਵੇਗੀ 3 ਸਾਲ ਦੀ ਸਜ਼ਾ, ਪੜ੍ਹੋ ਕੀ ਹੈ ਪੂਰਾ ਆਦੇਸ਼

ਏਡੀਜੀਪੀ ਅਨੁਸਾਰ ਇਸ ਮਾਮਲੇ ਵਿੱਚ ਹੋਰ ਵਾਹਨ ਮਾਲਕਾਂ ਨੂੰ ਵੀ ਕਿਹਾ ਜਾਣਾ ਚਾਹੀਦਾ ਹੈ ਕਿ ਉਹ 18 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਬੱਚੇ ਨੂੰ ਆਪਣਾ ਵਾਹਨ ਨਾ ਦੇਣ। ਜੇ ਪੁਲਿਸ ਉਸ ਨੂੰ ਫੜਦੀ ਹੈ ਤਾਂ ਗੱਡੀ ਦੀ ਰਜਿਸਟ੍ਰੇਸ਼ਨ ਦੇਖ ਕੇ ਮਾਲਕ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।

Punjab News: ਜੇ ਕੋਈ ਨਾਬਾਲਗ ਬੱਚਾ ਸਕੂਟਰ, ਬਾਈਕ ਜਾਂ ਕਾਰ ਚਲਾਉਂਦਾ ਫੜਿਆ ਗਿਆ ਤਾਂ ਉਸ ਦੇ ਮਾਪਿਆਂ ਨੂੰ 3 ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨਾ ਹੋਵੇਗਾ। ਜੇ ਉਹ ਵਾਹਨ ਕਿਸੇ ਹੋਰ ਤੋਂ ਉਧਾਰ ਲੈ ਕੇ ਚਲਾ ਰਿਹਾ ਹੈ ਤਾਂ ਉਸ ਦੇ ਮਾਲਕ ਨੂੰ ਇਹ ਸਜ਼ਾ ਮਿਲੇਗੀ। ਪੰਜਾਬ ਪੁਲਿਸ(Punjab Police) ਇਸ ਨੂੰ 31 ਜੁਲਾਈ ਤੋਂ ਸ਼ੁਰੂ ਕਰਨ ਜਾ ਰਹੀ ਹੈ।

ਪੰਜਾਬ ਦੇ ਏਡੀਜੀਪੀ (ਟਰੈਫਿਕ) ਨੇ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਘੱਟ ਉਮਰ ਦੇ ਵਾਹਨ ਚਲਾਉਣ ਦੇ ਮਾਮਲੇ ਵਿੱਚ, ਮੋਟਰ ਵਹੀਕਲ ਐਕਟ (ਸੋਧ 2019) ਦੀਆਂ ਧਾਰਾਵਾਂ 199A ਅਤੇ 199-B ਦੇ ਤਹਿਤ ਮਾਪਿਆਂ ਜਾਂ ਵਾਹਨ ਮਾਲਕ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਏਡੀਜੀਪੀ ਦੇ ਹੁਕਮਾਂ ਅਨੁਸਾਰ 31 ਜੁਲਾਈ ਤੋਂ ਬਾਅਦ ਜੇ ਕੋਈ ਨਾਬਾਲਗ ਯਾਨੀ 18 ਸਾਲ ਤੋਂ ਘੱਟ ਉਮਰ ਦਾ ਬੱਚਾ ਦੋਪਹੀਆ ਵਾਹਨ ਜਾਂ ਕਾਰ ਆਦਿ ਚਲਾਉਂਦਾ ਪਾਇਆ ਗਿਆ ਤਾਂ ਉਸ ਦੇ ਮਾਪਿਆਂ ਜਾਂ ਵਾਹਨ ਮਾਲਕ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਪੁਲਿਸ ਕਮਿਸ਼ਨਰਾਂ ਅਤੇ ਸਮੂਹ ਐਸ.ਐਸ.ਪੀਜ਼ ਨੂੰ ਜੁਲਾਈ ਦੇ ਪੂਰੇ ਮਹੀਨੇ ਵਿੱਚ ਜਾਗਰੂਕਤਾ ਮੁਹਿੰਮ ਚਲਾਉਣ ਲਈ ਕਿਹਾ ਗਿਆ ਹੈ। ਜਿਸ ਵਿੱਚ ਉਹ ਮਾਪਿਆਂ ਅਤੇ ਵਾਹਨ ਮਾਲਕਾਂ ਨੂੰ ਜਾਗਰੂਕ ਕਰਨਗੇ।

ਏਡੀਜੀਪੀ ਅਨੁਸਾਰ ਇਸ ਮਾਮਲੇ ਵਿੱਚ ਹੋਰ ਵਾਹਨ ਮਾਲਕਾਂ ਨੂੰ ਵੀ ਕਿਹਾ ਜਾਣਾ ਚਾਹੀਦਾ ਹੈ ਕਿ ਉਹ 18 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਬੱਚੇ ਨੂੰ ਆਪਣਾ ਵਾਹਨ ਨਾ ਦੇਣ। ਜੇ ਪੁਲਿਸ ਉਸ ਨੂੰ ਫੜਦੀ ਹੈ ਤਾਂ ਗੱਡੀ ਦੀ ਰਜਿਸਟ੍ਰੇਸ਼ਨ ਦੇਖ ਕੇ ਮਾਲਕ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਲੋਕਾਂ ਨੂੰ ਚਲਦੀ ਕਾਰ ਦੇ ਸਨਰੂਫ ਤੋਂ ਬਾਹਰ ਨਿਕਲਣ 'ਤੇ ਵੀ ਪਾਬੰਦੀ ਲਾਈ ਹੈ। ਪੁਲਿਸ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਮੋਟਾ ਜੁਰਮਾਨਾ ਲਾਇਆ ਜਾਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
Punjab News: ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...
ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...
ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
Embed widget