ਪੜਚੋਲ ਕਰੋ

Crime News : ਪੁਲਿਸ ਦੀ ਕਾਰਵਾਈ: ਦੋ ਮਾਮਲਿਆਂ 'ਚ 65 ਗ੍ਰਾਮ ਹੈਰੋਇਨ ਸਣੇ ਦੋ ਕਾਬੂ

ਦੋ ਮਾਮਲਿਆਂ 'ਚ ਥਾਣਾ ਸਿਟੀ ਫਿਰੋਜ਼ਪੁਰ ਅਤੇ ਤਲਵੰਡੀ ਭਾਈ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਦੋਸ਼ੀਆਂ ਦੇ ਕਬਜ਼ੇ 'ਚੋਂ 65 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ..

Punjab News : ਦੋ ਮਾਮਲਿਆਂ 'ਚ ਥਾਣਾ ਸਿਟੀ ਫਿਰੋਜ਼ਪੁਰ ਅਤੇ ਤਲਵੰਡੀ ਭਾਈ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਦੋਸ਼ੀਆਂ ਦੇ ਕਬਜ਼ੇ 'ਚੋਂ 65 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਥਾਣਾ ਸਿਟੀ ਫ਼ਿਰੋਜ਼ਪੁਰ ਦੀ ਸਬ-ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਗਸ਼ਤ ਅਤੇ ਚੈਕਿੰਗ ਦੌਰਾਨ ਜਦੋਂ ਪੁਲਿਸ ਪਾਰਟੀ ਬਗਦਾਦੀ ਗੇਟ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਮੁਲਜ਼ਮ ਪੁਨੀਤ ਬੇਰੀ ਉਰਫ਼ ਕਾਕੂ ਪੁੱਤਰ ਸੁਰਿੰਦਰ ਕੁਮਾਰ ਵਾਸੀ ਗਲੀ ਮੁੱਦਕੀਆਂ ਵਾਲੀ ਨੂੰ ਆਉਂਦਾ ਦੇਖਿਆ। ਪੁਲਿਸ ਟੀਮ ਨੂੰ ਦੇਖ ਕੇ ਉਹ ਡਰ ਗਿਆ। ਇਸ ਦੌਰਾਨ ਪੁਲਸ ਨੇ ਸ਼ੱਕ ਦੇ ਆਧਾਰ 'ਤੇ ਉਸ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 45 ਗ੍ਰਾਮ ਹੈਰੋਇਨ ਬਰਾਮਦ ਹੋਈ।

ਦੂਜੇ ਮਾਮਲੇ 'ਚ ਥਾਣਾ ਤਲਵੰਡੀ ਭਾਈ ਦੇ ਏ.ਐੱਸ.ਆਈ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਗਸ਼ਤ ਅਤੇ ਚੈਕਿੰਗ ਦੌਰਾਨ ਮਿਲੀ ਸੂਚਨਾ ਦੇ ਆਧਾਰ 'ਤੇ ਦੋਸ਼ੀ ਸੰਦੀਪ ਸਿੰਘ ਉਰਫ ਦੀਪਾ ਪੁੱਤਰ ਸਰਬਣ ਸਿੰਘ ਵਾਸੀ ਵਾਰਡ ਨੰ. ਉਸ ਦੇ ਕਬਜ਼ੇ 'ਚੋਂ ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਦੋਵਾਂ ਮਾਮਲਿਆਂ ਵਿੱਚ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ 

Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget