ਪੜਚੋਲ ਕਰੋ
Advertisement
ਪੰਜਾਬ ਪੁਲਿਸ ਵੱਲੋਂ ਅਲਰਟ, ਦੀਵਾਲੀ 'ਤੇ ਬੰਬ ਧਮਾਕਿਆਂ ਦੀ ਯੋਜਨਾ
ਚੰਡੀਗੜ੍ਹ: ਦੀਵਾਲੀ ਮੌਕੇ ਪੰਜਾਬ ਵਿੱਚ ਬੰਬ ਧਮਾਕੇ ਹੋ ਸਕਦੇ ਹਨ। ਇਸ ਬਾਰੇ ਪੰਜਾਬ ਪੁਲਿਸ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਪੁਲਿਸ ਨੇ ਸੂਬੇ ਵਿੱਚ ਦੀਵਾਲੀ ਮੌਕੇ ਅਲਰਟ ਜਾਰੀ ਕਰਦਿਆਂ ਚੌਕਸ ਰਹਿਣ ਦੀ ਹਦਾਇਤ ਕੀਤੀ ਹੈ।
ਪੰਜਾਬ ਪੁਲਿਸ ਵੱਲੋਂ ਇਸ ਅਲਰਟ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਵਿੱਚ ਪੰਜਾਬ ਖੁਫੀਆ ਏਸੰਜੀ ਆਈਐਸਆਈ, ਲਸ਼ਕਰੇ ਤੋਇਬਾ ਤੇ ਖਾਲਿਸਤਾਨੀ ਜਥੇਬੰਦੀਆਂ ਰਲ ਕੇ ਵੱਡਾ ਹਮਲਾ ਕਰਨ ਦੀ ਯੋਜਨਾ ਬਣਾ ਰਹੀਆਂ ਹਨ। ਇਹ ਅਟੈਕ ਹੈਂਡ ਗ੍ਰਨੇਡ ਨਾਲ ਹੋ ਸਕਦਾ ਹੈ।
ਇਹ ਅਲਰਟ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਨੂੰ ਭੇਜਿਆ ਗਿਆ ਹੈ। ਪੰਜਾਬ ਪੁਲਿਸ ਮੁਤਾਬਕ ਇਹ ਖੁਲਾਸਾ ਪਿਛਲੇ ਦਿਨੀਂ ਗ੍ਰਿਫ਼ਤਾਰ ਹੋਏ ਖਾਲਿਸਤਾਨੀ ਕਾਰਕੁਨ ਵੱਲੋਂ ਕੀਤਾ ਗਿਆ ਹੈ। ਇਸ ਦੇ ਨਾਲ ਪੰਜਾਬ ਵਿੱਚ ਸੁਰੱਖਿਆ ਪ੍ਰਬੰਧ ਪੁਖਤਾ ਕਰਨ ਦੀ ਹਦਾਇਤ ਕੀਤੀ ਗਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕ੍ਰਿਕਟ
ਜਲੰਧਰ
Advertisement