ਪੜਚੋਲ ਕਰੋ

ਦੀਵਾਲੀ ਮੌਕੇ ਪੰਜਾਬ ’ਤੇ ਅੱਤਵਾਦ ਦਾ ਖ਼ਤਰਾ, ਪੁਲਿਸ ਨੇ ਕੱਸੀ ਤਿਆਰੀ

ਲੁਧਿਆਣਾ:  ਦੀਵਾਲੀ ਮੌਕੇ ਪੰਜਾਬ ਵਿੱਚ ਬੰਬ ਧਮਾਕੇ ਹੋ ਸਕਦੇ ਹਨ। ਇਸ ਬਾਰੇ ਪੰਜਾਬ ਪੁਲਿਸ ਵੱਲੋਂ ਬੀਤੇ ਦਿਨ ਅਲਰਟ ਜਾਰੀ ਕੀਤਾ ਗਿਆ ਹੈ। ਤਿਉਹਾਰੀ ਸੀਜ਼ਨ ਵਿੱਚ ਅੱਤਵਾਦੀ ਤੱਤਾਂ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਸਬੰਧੀ ਸੂਚਨਾਵਾਂ ਦੇ ਮੱਦੇਨਜ਼ਰ ਬੰਬ ਸਕਵਾ ਤੇ ਡਾਗ ਸਕਵਾਡ ਦੀਆਂ ਟੀਮਾਂ ਸਮੇਤ ਹਸਪਤਾਲਾਂ ਨੂੰ ਚੌਕੰਨਾ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਵੀ ਪੜ੍ਹੋ- ਪੰਜਾਬ ਪੁਲਿਸ ਵੱਲੋਂ ਅਲਰਟ, ਦੀਵਾਲੀ 'ਤੇ ਬੰਬ ਧਮਾਕਿਆਂ ਦੀ ਯੋਜਨਾ ਡੀਜੇਪੀ ਦਫ਼ਤਰ ਵੱਲੋਂ ਜਾਰੀ ਨਿਰਦੇਸ਼ਾਂ ਬਾਅਦ ਪੁਲਿਸ ਨੇ ਸ਼ਹਿਰ ਵਿੱਚ ਨਾਕਾਬੰਦੀ ਕਰ ਦਿੱਤੀ ਹੈ। ਸੁਰੱਖਿਆ ਸਬੰਧੀ ਪੁਖ਼ਤਾ ਬੰਦੋਬਸਤ ਕੀਤੇ ਗਏ ਹਨ। ਪੁਲਿਸ ਨੇ ਸੂਬੇ ਵਿੱਚ ਦੀਵਾਲੀ ਮੌਕੇ ਅਲਰਟ ਜਾਰੀ ਕਰਦਿਆਂ ਚੌਕਸ ਰਹਿਣ ਦੀ ਹਦਾਇਤ ਕੀਤੀ ਹੈ। ਇਸ ਸਬੰਧੀ ਪੁਲਿਸ ਕੋਈ ਲਾਪਰਵਾਹੀ ਨਹੀਂ ਵਰਤਣਾ ਚਾਹੁੰਦੀ। ਇਸ ਲਈ ਪੁਲਿਸ ਨੇ ਹਰ ਪਾਸਿਓਂ ਤਿਆਰੀ ਕਰ ਲਈ ਹੈ। ਇਹ ਵੀ ਪੜ੍ਹੋ- ISI ਸੋਸ਼ਲ ਮੀਡੀਆ ਜ਼ਰੀਏ ਸਿੱਖ ਨੌਜਵਾਨਾਂ ਨੂੰ ਬਣਾ ਰਹੀ ਸ਼ਿਕਾਰ ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜ਼ਿਲ੍ਹਾ ਪਟਿਆਲਾ ਵਿੱਚੋਂ ਕਾਬੂ ਕੀਤੇ ਸ਼ਖ਼ਸ ਸ਼ਬਨਮਦੀਪ ਸਿੰਘ ਕੋਲੋਂ ਵਿਭਾਗ ਨੂੰ ਅਹਿਮ ਜਾਣਕਾਰੀ ਹਾਸਲ ਹੋਈ ਹੈ। ਖੁਫੀਆ ਏਜੰਸੀਆਂ ਕੋਲੋਂ ਵਿਭਾਗ ਨੂੰ ਪਤਾ ਲੱਗਾ ਹੈ ਕਿ ਪਾਕਿਸਤਾਨੀ ਖੁਫੀਆ ਏਜੰਸੀ ISI ਤਿਉਹਾਰੀ ਸੀਜ਼ਨ ਦੌਰਾਨ ਪੰਜਾਬ ’ਚ ਵੱਡੀ ਅੱਤਵਾਦੀ ਘਟਨਾ ਨੂੰ ਅੰਜਾਮ ਦੇ ਸਕਦੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
Punjab News: ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
Punjab News: ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha
Bhai Jagtar Singh Hawara ਦੀ Parole ਨੂੰ ਲੈਕੇ ਆਈ ਵੱਡੀ ਖ਼ਬਰ! | Qaumi Insaaf Morcha | Abp Sanjha
Zirakpur News: ਵਿਦੇਸ਼ ਜਾਣ ਦਾ ਸੁਪਨਾ ਪਿਆ ਭਾਰੀ? PG ਅੰਦਰ ਜੋੜੇ ਨੇ ਚੁੱਕਿਆ ਖੌਫਨਾਕ ਕਦਮ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget