ਪੜਚੋਲ ਕਰੋ

ਪੰਜਾਬ ਪੁਲਿਸ ਫਿਰ ਵਿਵਾਦਾਂ 'ਚ, ਨੌਜਵਾਨ ਨੂੰ ਮਾਰਿਆ ਥੱਪੜ; ਮੱਚਿਆ ਹੰਗਾਮਾ

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਵਿਰੁੱਧ ਕਾਰਵਾਈ ਕਰ ਰਹੀ ਸੀ ਤਾਂ ਇਕ ਪੁਲਸ ਅਧਿਕਾਰੀ ਆਪੇ ਤੋਂ ਬਾਹਰ ਹੋ ਗਿਆ ਅਤੇ ਵਾਹਨ ਚਾਲਕ ਨੂੰ ਥੱਪੜ ਮਾਰ ਦਿੱਤਾ।

Punjab News: ਪੰਜਾਬ ਪੁਲਿਸ ਇਕ ਵਾਰ ਫਿਰ ਵਿਵਾਦਾਂ 'ਚ ਘਿਰ ਗਈ ਹੈ। ਦਰਅਸਲ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਵਿਰੁੱਧ ਕਾਰਵਾਈ ਕਰ ਰਹੀ ਸੀ ਤਾਂ ਇਕ ਪੁਲਸ ਅਧਿਕਾਰੀ ਆਪੇ ਤੋਂ ਬਾਹਰ ਹੋ ਗਿਆ ਅਤੇ ਵਾਹਨ ਚਾਲਕ ਨੂੰ ਥੱਪੜ ਮਾਰ ਦਿੱਤਾ। ਇਸ ਘਟਨਾ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਜਲੰਧਰ ਬਾਈਪਾਸ ਦੀ ਹੈ।

ਵੀਡੀਓ 'ਚ ਵੇਖਿਆ ਜਾ ਸਕਦਾ ਹੈ ਕਿ ਚਲਾਨ ਕੱਟਣ 'ਤੇ ਨੌਜਵਾਨ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ "ਤੁਸੀਂ ਕਿਸੇ ਦਾ ਫੋਨ ਇਸ ਤਰ੍ਹਾਂ ਨਹੀਂ ਲੈ ਸਕਦੇ। ਮੈਂ ਤੁਹਾਨੂੰ ਆਪਣਾ ਲਾਇਸੈਂਸ ਵਿਖਾਉਣ ਲਈ ਫੋਨ ਦਿੱਤਾ ਸੀ।" ਇਸ ਦੌਰਾਨ ਨੌਜਵਾਨ ਟ੍ਰੈਫਿਕ ਪੁਲਿਸ ਤੋਂ ਚਲਾਨ ਕੱਟਣ ਦਾ ਕਾਰਨ ਪੁੱਛ ਰਿਹਾ ਸੀ ਕਿ ਨੇੜੇ ਖੜ੍ਹੇ ਗੁੱਸੇ 'ਚ ਆਏ ਇਕ ਅਧਿਕਾਰੀ ਨੇ ਉਸ ਨੂੰ ਥੱਪੜ ਮਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਇੱਕੋ-ਇਕ ਕਸੂਰ ਸੀ ਕਿ ਉਸ ਨੇ ਪੁਲਿਸ ਵਾਲੇ ਤੋਂ ਆਰਸੀ ਲੈਣ ਦੀ ਕੋਸ਼ਿਸ਼ ਕੀਤੀ।

ਨੌਜਵਾਨ ਨੇ ਸਵਾਲ ਕੀਤਾ ਕਿ ਕੀ ਪੁਲਿਸ ਨੂੰ ਇਸ ਤਰ੍ਹਾਂ ਕਾਰਵਾਈ ਕਰਨੀ ਚਾਹੀਦੀ ਸੀ। ਉਹ ਰਾਜਸਥਾਨ ਸਮੇਤ ਕਈ ਸੂਬਿਆਂ ਦੀ ਯਾਤਰਾ ਕਰ ਚੁੱਕਾ ਸੀ ਪਰ ਪੁਲਿਸ ਨੇ ਇੱਥੇ ਉਸ ਦਾ ਚਲਾਨ ਕੱਟ ਦਿੱਤਾ। ਵੀਡੀਓ 'ਚ ਇਕ ਵਿਅਕਤੀ  ਕਹਿੰਦਾ ਹੈ, "ਤੁਸੀਂ ਵੇਖ ਸਕਦੇ ਹੋ, ਉਨ੍ਹਾਂ ਨੇ ਬਿਨਾਂ ਕਿਸੇ ਕਾਰਨ ਮੁੰਡੇ ਨੂੰ ਥੱਪੜ ਮਾਰਿਆ। ਖੈਰ, ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਮੈਂ ਵੀਡੀਓ ਬਣਾ ਰਿਹਾ ਹਾਂ।

ਮੈਂ ਪੂਰੇ ਗੁਜਰਾਤ, ਰਾਜਸਥਾਨ 'ਚ ਘੁੰਮਿਆ ਹਾਂ ਅਤੇ 3,000 ਕਿਲੋਮੀਟਰ ਗੱਡੀ ਚਲਾਈ ਹੈ ਪਰ ਮੈਨੂੰ ਚਲਾਨ ਕਿੱਥੇ ਆ ਕੇ ਮਿਲਿਆ?" ਨੌਜਵਾਨ ਨੇ ਮੰਗ ਕੀਤੀ ਕਿ ਉਹ ਪੁਲਸ ਦੇ ਇਸ ਵਿਵਹਾਰ ਬਾਰੇ ਜ਼ਿਲ੍ਹਾ ਮੈਜਿਸਟ੍ਰੇਟ ਦਫ਼ਤਰ 'ਚ ਸ਼ਿਕਾਇਤ ਦਰਜ ਕਰਵਾਏਗਾ ਅਤੇ ਕਾਰਵਾਈ ਦੀ ਮੰਗ ਕਰੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਕਾਂਗਰਸ' ਦੀ ਸਾਬਕਾ ਪ੍ਰਧਾਨ ਨੂੰ 'ਆਪ' ਨੇ ਦਿੱਤੀ ਅਹਿਮ ਜ਼ਿੰਮੇਵਾਰੀ; ਸੰਭਾਲਿਆ ਇਹ ਅਹੁਦਾ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਕਾਂਗਰਸ' ਦੀ ਸਾਬਕਾ ਪ੍ਰਧਾਨ ਨੂੰ 'ਆਪ' ਨੇ ਦਿੱਤੀ ਅਹਿਮ ਜ਼ਿੰਮੇਵਾਰੀ; ਸੰਭਾਲਿਆ ਇਹ ਅਹੁਦਾ...
Punjab Elections 2027 : ਪੰਜਾਬ ਸਮੇਤ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ
Punjab Elections 2027 : ਪੰਜਾਬ ਸਮੇਤ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ
Punjab Assembly Session ਦੇ ਆਖਰੀ ਦਿਨ ਜ਼ਬਰਦਸਤ ਹੰਗਾਮਾ,  ਖਹਿਰਾ ਅਤੇ ਸਰਬਜੀਤ ਮਾਣੂੰਕੇ ਵਿਚਾਲੇ ਤਿੱਖੀ ਬਹਿਸ
Punjab Assembly Session ਦੇ ਆਖਰੀ ਦਿਨ ਜ਼ਬਰਦਸਤ ਹੰਗਾਮਾ,  ਖਹਿਰਾ ਅਤੇ ਸਰਬਜੀਤ ਮਾਣੂੰਕੇ ਵਿਚਾਲੇ ਤਿੱਖੀ ਬਹਿਸ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Embed widget