ਪੜਚੋਲ ਕਰੋ

ਪੁਲਿਸ ਦੇ ਅੜਿੱਕੇ ਆਏ 6 ਨਸ਼ਾ ਤਸਕਰ, 3 ਲਗਜ਼ਰੀ ਗੱਡੀਆਂ ਤੇ ਟਰੈਕਟਰ ਬਰਾਮਦ 

ਤਰਨਤਾਰਨ ਪੁਲਿਸ ਨੇ ਨਸ਼ਿਆਂ ਦੇ ਵਪਾਰੀਆਂ ‘ਤੇ ਸ਼ਿਕੰਜਾ ਕੱਸਦੇ ਹੋਏ ਇਨ੍ਹਾਂ ਕੋਲੋਂ ਵੱਡੀ ਤਾਦਾਦ ‘ਚ ਹੈਰੋਇਨ ਤੇ ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਹਨ। ਇਸ ਦੇ ਨਾਲ ਹੀ ਮੁਲਜ਼ਮਾਂ ਤੋਂ ਹੱਥਿਆਰ ਤੇ ਨਸ਼ੇ ਦੀ ਖਰੀਦੋ-ਪਰੋਖਤ ਲਈ ਇਸਤੇਮਾਲ ਤਿੰਨ ਲੱਖ 15 ਹਜ਼ਾਰ ਦੀ ਭਾਰਤੀ ਕਰੰਸੀ ਵੀ ਬਰਾਮਦ ਕੀਤੀ ਗਈ ਹੈ।

ਤਰਨਤਾਰਨ: ਸਥਾਨਕ ਪੁਲਿਸ ਨੇ ਨਸ਼ਿਆਂ ਦੇ ਵਪਾਰੀਆਂ ‘ਤੇ ਸ਼ਿਕੰਜਾ ਕੱਸਦੇ ਹੋਏ ਇਨ੍ਹਾਂ ਕੋਲੋਂ ਵੱਡੀ ਤਾਦਾਦ ‘ਚ ਹੈਰੋਇਨ ਤੇ ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਹਨ। ਇਸ ਦੇ ਨਾਲ ਹੀ ਮੁਲਜ਼ਮਾਂ ਤੋਂ ਹੱਥਿਆਰ ਤੇ ਨਸ਼ੇ ਦੀ ਖਰੀਦੋ-ਪਰੋਖਤ ਲਈ ਇਸਤੇਮਾਲ ਤਿੰਨ ਲੱਖ 15 ਹਜ਼ਾਰ ਦੀ ਭਾਰਤੀ ਕਰੰਸੀ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਤਿੰਨ ਲਗਜ਼ਰੀ ਗੱਡੀਆਂ ਤੇ ਇੱਕ ਟਰੈਕਟਰ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਛਾਪੇਮਾਰੀ ਕੀਤੀ ਸੀ। ਇਸ ਛਾਪੇਮਾਰੀ ‘ਚ ਉਨ੍ਹਾਂ ਨੇ ਨਸ਼ੀਲੇ ਪਦਾਰਥਾਂ ਸਣੇ ਇਨ੍ਹਾਂ ਲੋਕਾਂ ਨੂੰ ਗ੍ਰਿਫ਼ਤਾਰ ਕਰਨ ‘ਚ ਕਾਮਯਾਬੀ ਹਾਸਲ ਕੀਤੀ। ਤਰਨਤਾਰਨ ਪੁਲਿਸ ਦੇ ਅਧਿਕਾਰੀ ਹਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਥਾਣਾ ਖੇਮਕਰਨ ਦੀ ਪੁਲਿਸ ਨੇ ਕੰਵਲਜੀਤ ਸਿੰਘ, ਰਣਧੀਰ ਸਿੰਘ ਅਤੇ ਸੁਖਵੰਤ ਸਿੰਘ ਨੂੰ ਕਾਬੂ ਕਰ ਉਨ੍ਹਾਂ ਤੋਂ ਇੱਕ ਕਿਲੋ ਹੈਰੋਇਨ ਅਤੇ ਬਗੈਰ ਨੰਬਰ ਦੇ ਟ੍ਰੈਕਟਰ ਬਰਾਮਦ ਕੀਤਾ ਹੈ। ਪੁਲਿਸ ਦੇ ਅੜਿੱਕੇ ਆਏ 6 ਨਸ਼ਾ ਤਸਕਰ, 3 ਲਗਜ਼ਰੀ ਗੱਡੀਆਂ ਤੇ ਟਰੈਕਟਰ ਬਰਾਮਦ  ਇਸੇ ਦੌਰਾਨ ਤਰਨਤਾਰਨ ਥਾਣਾ ਸਿਟੀ ਪੁਲਿਸ ਵੱਲੋਂ ਵੀ ਜਸਬੀਰ ਸਿੰਘ ਅਤੇ ਕਸ਼ਮੀਰ ਸਿੰਘ ਨਾਂ ਦੇ ਦੋ ਵਿਅਕਤੀਆਂ ਨੂੰ 11,500 ਨਸ਼ੀਲੀਆਂ ਗੋਲ਼ੀਆਂ ਅਤੇ ਤਿੰਨ ਲੱਖ 15 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ ਦੇ ਨਾਲ ਇੱਕ ਆਲਟੋ ਕਾਰ ਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਐਸਪੀ ਧਾਲੀਵਾਰ ਨੇ ਦੱਸਿਆ ਕਿ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਵੀ ਦੋ ਨਸ਼ੇ ਕਾਰੋਬਾਰੀਆਂ ਗੁਮੇਜ ਸਿੰਘ ਅਤੇ ਰਾਜਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਗੁਰਮੇਜ ਕੋਲੋਂ ਇੱਕ ਡਬਲ ਬੋਰ ਰਾਈਫਲ, ਇੱਕ 315 ਬੋਰ ਰਾਈਫਲ, ਇੱਕ ਪਿਸਟਲ, 39 ਜ਼ਿੰਦਾ ਕਾਰਤੂਸ ਸਣੇ ਫੋਰਚੂਨਰ ਅਤੇ ਲਗਜ਼ਰੀ ਗੱਡੀਆਂ ਬਰਾਮਦ ਕੀਤੀਆਂ ਹਨ। ਜਦਕਿ ਗੁਰਮੇਜ ਦਾ ਸਾਥੀ ਰਾਜਵਿੰਦਰ ਫਰਾਰ ਹੈ ਜਿਸ ਦੀ ਭਾਲ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget