ਪੜਚੋਲ ਕਰੋ

ਦਿੱਲੀ ਤੋਂ ਦੌਲੇਵਾਲ ਆਈ 'ਚਿੱਟੇ' ਦੀ ਖੇਪ, ਪੁਲਿਸ ਨੇ ਫੜ੍ਹੀ

ਕਾਊਂਟਰ ਇੰਟੈਲੀਜੈਂਸ ਵਿੰਗ ਜਲੰਧਰ ਤੇ ਮੋਗਾ ਪੁਲਿਸ ਨੇ ਹੈਰੋਇਨ ਅੰਤਰਰਾਜੀ ਡਰੱਗ ਰੈਕੇਟ ਦਾ ਭਾਂਡਾ ਭੰਨ੍ਹਿਆ ਹੈ। ਪੁਲਿਸ ਨੇ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਇਲਾਕੇ ਤੋਂ ਦਿੱਲੀ ਦੇ ਤਸਕਰਾਂ ਵੱਲੋਂ ਭੇਜੀ 1.5 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ। ਗ੍ਰਿਫਤਾਰ ਮੁਲਜ਼ਮ ਦੀ ਪਛਾਣ ਰਿਤੇਸ਼ ਗੁਰੰਗ (27 ਸਾਲ) ਵਾਸੀ ਪਿੰਡ ਮੀਰਿਕ, ਦਾਰਜੀਲਿੰਗ ਪੱਛਮੀ ਬੰਗਾਲ ਵਜੋਂ ਹੋਈ ਹੈ। ਉਹ ਇਸ ਸਮੇਂ ਦਿੱਲੀ ਦੇ ਦੱਖਣ ਪੱਛਮੀ ਇਲਾਕੇ ਵਿੱਚ ਰਹਿ ਰਿਹਾ ਸੀ।

ਜਲੰਧਰ: ਕਾਊਂਟਰ ਇੰਟੈਲੀਜੈਂਸ ਵਿੰਗ ਜਲੰਧਰ ਤੇ ਮੋਗਾ ਪੁਲਿਸ ਨੇ ਹੈਰੋਇਨ ਅੰਤਰਰਾਜੀ ਡਰੱਗ ਰੈਕੇਟ ਦਾ ਭਾਂਡਾ ਭੰਨ੍ਹਿਆ ਹੈ। ਪੁਲਿਸ ਨੇ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਇਲਾਕੇ ਤੋਂ ਦਿੱਲੀ ਦੇ ਤਸਕਰਾਂ ਵੱਲੋਂ ਭੇਜੀ 1.5 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ। ਗ੍ਰਿਫਤਾਰ ਮੁਲਜ਼ਮ ਦੀ ਪਛਾਣ ਰਿਤੇਸ਼ ਗੁਰੰਗ (27 ਸਾਲ) ਵਾਸੀ ਪਿੰਡ ਮੀਰਿਕ, ਦਾਰਜੀਲਿੰਗ ਪੱਛਮੀ ਬੰਗਾਲ ਵਜੋਂ ਹੋਈ ਹੈ। ਉਹ ਇਸ ਸਮੇਂ ਦਿੱਲੀ ਦੇ ਦੱਖਣ ਪੱਛਮੀ ਇਲਾਕੇ ਵਿੱਚ ਰਹਿ ਰਿਹਾ ਸੀ। ਕਾਊਂਟਰ ਇੰਟੈਲੀਜੈਂਸ ਜਲੰਧਰ ਦੇ ਏਆਈਜੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਦੌਲੇਵਾਲ ਪਿੰਡ ਦਾ ਬਦਨਾਮ ਸਮਗਲਰ ਬਲਵੰਤ ਸਿੰਘ ਗੁਪਤਾ ਦਿੱਲੀ ਦੇ ਤਸਕਰਾਂ ਨਾਲ ਸੰਪਰਕ ਵਿੱਚ ਹੈ। ਅੱਜ ਇਨ੍ਹਾਂ ਤਸਕਰਾਂ ਰਾਹੀਂ ਭੇਜੀ ਹੈਰੋਇਨ ਦੀ ਖੇਪ ਨੂੰ ਉਹ ਮੋਗਾ ਦੇ ਕੋਟ ਈਸੇ ਖਾਂ ਦੇ ਇਲਾਕੇ ਵਿੱਚ ਪ੍ਰਾਪਤ ਕਰਨ ਜਾ ਰਿਹਾ ਹੈ। ਪੁਲਿਸ ਪਾਰਟੀ ਨੇ ਨਿਹਾਲਗੜ੍ਹ ਸੂਏ ਦੇ ਪੁਲ ਦੇ ਕੋਲੋਂ ਤਸਕਰ ਨੂੰ ਰੋਕਿਆ ਤੇ ਉਸ ਦੇ ਕਬਜ਼ੇ ਵਿੱਚੋਂ 1.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਜਦਕਿ ਬਲਵੰਤ ਸਿੰਘ ਗੁਪਤਾ ਮੋਟਰਸਾਈਕਲ 'ਤੇ ਮੌਕੇ ਤੋਂ ਭੱਜਣ ‘ਚ ਸਫਲ ਹੋ ਗਿਆ। ਗ੍ਰਿਫਤਾਰ ਮੁਲਜ਼ਮ ਦੱਸਿਆ ਕਿ ਉਹ ਦਾਰਜੀਲਿੰਗ ਪੱਛਮੀ ਬੰਗਾਲ ਨਾਲ ਸਬੰਧ ਰੱਖਦਾ ਹੈ ਤੇ ਛੇ ਸੱਤ ਸਾਲ ਪਹਿਲਾਂ ਦਿੱਲੀ ਆਏ ਕੰਮ ਕਾਰ ਕਰਨ ਲਈ ਆਇਆ ਸੀ। ਉਹ ਲਾਊਂਜ ਬਾਰ ਵਿੱਚ ਵੇਟਰ ਦਾ ਕੰਮ ਕਰ ਰਿਹਾ ਸੀ। ਇੱਥੇ ਉਹ ਦਿੱਲੀ ਦੇ ਤਸਕਰਾਂ ਨਾਲ ਸੰਪਰਕ ਵਿੱਚ ਆਇਆ। ਆਸਾਨੀ ਨਾਲ ਪੈਸਾ ਕਮਾਉਣ ਲਈ ਉਹ ਤਸਕਰਾਂ ਦੇ ਨਿਰਦੇਸ਼ਾਂ 'ਤੇ ਤਸਕਰੀ ਕਰਨ ਲਈ ਸਹਿਮਤ ਹੋ ਗਿਆ। ਮੁਲਜ਼ਮ ਰਿਤੇਸ਼ ਦਿੱਲੀ ਤੋਂ ਬੱਸ ਰਾਹੀਂ ਆਇਆ ਸੀ। ਪਹਿਲਾਂ ਉਹ ਚੰਡੀਗੜ੍ਹ ਗਿਆ ਤੇ ਉਥੋਂ ਉਹ ਮੋਗਾ ਹੁੰਦੇ ਹੋਏ ਕੋਟ ਈਸੇ ਖਾਂ ਪਹੁੰਚਿਆ। ਤਸਕਰਾਂ ਖਿਲਾਫ਼ NDPS ACT ਦੀ ਧਾਰਾ ਹੇਠ ਐਫਆਈਆਰ ਥਾਣਾ ਕੋਟ ਇਸੇ ਖਾਨ ਮੋਗਾ ਵਿੱਚ ਦਰਜ ਕੀਤੀ ਗਈ ਹੈ। ਪੁਲਿਸ ਗ੍ਰਿਫਤਾਰ ਕੀਤੇ ਗਏ ਤਸਕਰ ਨੂੰ ਮੈਜਿਸਟਰੇਟ ਅੱਗੇ ਪੇਸ਼ ਕਰ ਪੁਲਿਸ ਰਿਮਾਂਡ ਦੀ ਮੰਗ ਕਰੇਗੀ ਤਾਂ ਜੋ ਮਾਮਲੇ ਦੀ ਜਾਂਚ ਪੂਰੀ ਕੀਤੀ ਜਾ ਸਕੇ।

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget