ਪੜਚੋਲ ਕਰੋ

Gangster in Punjab:ਗੈਂਗਸਟਰ ਮੰਨੇ ਦੇ ਫੋਨ ਕੰਨ ਨਾਲ ਲਾ ਮੰਗਦੇ ਸੀ ਲੱਖਾਂ ਦੀ ਫਿਰੌਤੀ, ਪੁਲਿਸ ਨੇ ਇੰਝ ਕੀਤਾ ਕਾਬੂ

Bathinda News ਤਲਵੰਡੀ ਦੇ ਵਿਜੈ ਕੁਮਾਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਮਨਪ੍ਰੀਤ ਮੰਨਾ ਗੈਂਗਸਟਰ ਦੇ ਗੁਰਗੇ 7 ਅਕਤੂਬਰ ਨੂੰ ਉਸ ਕੋਲ ਆਏ ਸੀ। ਮੰਨੇ ਦਾ ਫੋਨ ਕੰਨ ਨੂੰ ਲਗਾ ਕੇ ਮੰਨੇ ਨਾਲ ਗੱਲ ਕਰਵਾ ਕੇ 4 ਲੱਖ ਦੀ ਫਿਰੌਤੀ ਲੈ ਗਏ ਸੀ।

Bathinda News: ਤਲਵੰਡੀ ਸਾਬੋ ਦੇ ਦੁਕਾਨਦਾਰਾਂ ਤੋਂ ਫ਼ਿਰੌਤੀ ਮੰਗਣ ਵਾਲੇ ਗੈਂਗਸਟਰ ਮਨਪ੍ਰੀਤ ਮੰਨੇ ਦੇ ਗੁਰਗੇ ਗ੍ਰਿਫਤਾਰ ਕੀਤੇ ਗਏ ਹਨ। ਬਠਿੰਡਾ ਦੇ ਆਈਜੀ ਤੇ ਐਸਐਸਪੀ ਨੇ ਇਸ ਬਾਰੇ ਪ੍ਰੈੱਸ ਕਾਨਫਰੰਸ ਕਰਕੇ ਵੱਡਾ ਖੁਲਾਸਾ ਕੀਤਾ ਹੈ। 

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕੀ ਤਲਵੰਡੀ ਦੇ ਵਿਜੈ ਕੁਮਾਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਮਨਪ੍ਰੀਤ ਮੰਨਾ ਗੈਂਗਸਟਰ ਦੇ ਗੁਰਗੇ 7 ਅਕਤੂਬਰ ਨੂੰ ਉਸ ਕੋਲ ਆਏ ਸੀ। ਮੰਨੇ ਦਾ ਫੋਨ ਕੰਨ ਨੂੰ ਲਗਾ ਕੇ ਮੰਨੇ ਨਾਲ ਗੱਲ ਕਰਵਾ ਕੇ 4 ਲੱਖ ਦੀ ਫਿਰੌਤੀ ਲੈ ਗਏ ਸੀ।

ਇਹ ਵੀ ਪੜ੍ਹੋ: Stubble Burning: ਪਰਾਲੀ ਸਾੜਨ ਨੂੰ ਪਈ ਨੱਥ? ਪਿਛਲੇ ਸਾਲਾਂ 'ਚ 2500 ਮਾਮਲਿਆਂ ਦੇ ਮੁਕਾਬਲੇ ਇਸ ਵਾਰ ਸਿਰਫ਼ 700 ਮਾਮਲੇ ਸਾਹਮਣੇ ਆਏ: ਖੇਤੀਬਾੜੀ ਮੰਤਰੀ ਧਾਲੀਵਾਲ

ਇਸ ਤੋਂ ਬਾਅਦ ਅੱਠ ਅਕਤੂਬਰ ਨੂੰ ਫੇਰ 6 ਲੱਖ ਰੁਪਏ ਲੈ ਗਏ ਸੀ। ਪੁਲਿਸ ਵੱਲੋਂ ਮੰਨੇ ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਪੁੱਛਗਿੱਛ ਕੀਤੀ। ਇਸ ਮਗਰੋਂ ਮੰਨੇ ਦੇ ਸਾਥੀ ਗੁਰਪ੍ਰੀਤ ਸਿੰਘ ਸਮੇਤ 7 ਬੰਦਿਆ ਨੂੰ ਗ੍ਰਿਫਤਾਰ ਕੀਤਾ ਗਿਆ ਜਿਨ੍ਹਾਂ ਕੋਲੋਂ ਚਾਰ ਰਿਵਾਲਵਰ ਬਰਾਮਦ ਹੋਏ। 20 ਲੱਖ ਰੁਪਏ ਵੀ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ ਰਾਮਾਂ ਮੰਡੀ ਦੇ ਵਪਾਰੀ ਤੋਂ 1 ਕਰੋੜ ਦੀ ਫਿਰੌਤੀ ਮੰਗੀ ਗਈ ਸੀ। ਇਸ ਸਬੰਧ ਵਿੱਚ ਦਿੱਲੀ ਪੁਲਿਸ ਨੇ ਦੋ ਬੰਦੇ ਗ੍ਰਿਫਤਾਰ ਕੀਤੇ ਹਵ ਜਿਨ੍ਹਾਂ ਨੂੰ ਪੁੱਛਗਿੱਛ ਲਈ ਲੈ ਕੇ ਆਇਆ ਜਾਵੇਗਾ। 

ਆਈਜੀ ਐਮਐਸ ਛੀਨਾ ਨੇ ਦੱਸਿਆ ਕਿ ਮਾਨਸਾ ਸੀਆਈਏ ਦੀ ਗ੍ਰਿਫ਼ਤ ਤੋਂ ਫ਼ਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੇ ਮਾਮਲੇ ਵਿੱਚ ਉਸ ਦੀ ਦੋਸਤ ਫੜੀ ਜਾ ਚੁੱਕੀ ਹੈ ਪਰ ਗੈਂਗਸਟਰ ਟੀਨੂੰ ਦੇ ਵਿਦੇਸ਼ ਭੱਜ ਜਾਣ ਬਾਰੇ ਕੋਈ ਸਬੂਤ ਨਹੀਂ ਹੈ। ਮੀਡੀਆ ਰਿਪੋਰਟ ਦੇ ਜਰੀਏ ਹੀ ਗੱਲ ਸਾਹਮਣੇ ਆਈ ਹੈ, ਇਸ ਦੀ ਪੁਸ਼ਟੀ ਨਹੀਂ ਕੀਤੀ ਗਈ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget