ਪੜਚੋਲ ਕਰੋ

ਸ਼ਰਾਬ ਕਾਰੋਬਾਰੀ ਦੀ ਰਿਹਾਇਸ਼ 'ਤੇ ਫਾਇਰਿੰਗ ਕਰਨ ਵਾਲਾ ਮੁੱਖ ਸ਼ੂਟਰ ਗ੍ਰਿਫਤਾਰ

ਇੰਦਰਾ ਕਾਲੋਨੀ, ਝਬਾਲ ਰੋਡ, ਅੰਮ੍ਰਿਤਸਰ ਦਾ ਰਹਿਣ ਵਾਲੇ ਨਿਤਿਨ ਨਾਹਰ ਨੂੰ ਉਸਦੇ ਸਾਥੀ ਬਿਕਰਮਜੀਤ ਸਿੰਘ ਸਮੇਤ ਨੇੜੇ ਕਲਰ ਰਿਜੋਰਟਜ਼, ਅਟਾਰੀ ਰੋਡ, ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ।ਜਿਸ ਨੇ ਉਸਨੂੰ ਸੁਰੱਖਿਅਤ ਛੁਪਣਗਾਹ ਮੁਹੱਈਆ ਕਰਵਾਈ ਸੀ।

ਚੰਡੀਗੜ੍ਹ: ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 31 ਮਈ ਵਾਲੇ ਦਿਨ ਸ਼ਰਾਬ ਕਾਰੋਬਾਰੀ ਅਰਵਿੰਦ ਸਿੰਗਲਾ ਦੀ ਚੰਡੀਗੜ੍ਹ ਰਿਹਾਇਸ਼ 'ਤੇ ਕੀਤੀ ਗਈ ਗੋਲੀਬਾਰੀ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇੰਦਰਾ ਕਾਲੋਨੀ, ਝਬਾਲ ਰੋਡ, ਅੰਮ੍ਰਿਤਸਰ ਦਾ ਰਹਿਣ ਵਾਲੇ ਨਿਤਿਨ ਨਾਹਰ ਨੂੰ ਉਸਦੇ ਸਾਥੀ ਬਿਕਰਮਜੀਤ ਸਿੰਘ ਸਮੇਤ ਨੇੜੇ ਕਲਰ ਰਿਜੋਰਟਜ਼, ਅਟਾਰੀ ਰੋਡ, ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ।ਜਿਸ ਨੇ ਉਸਨੂੰ ਸੁਰੱਖਿਅਤ ਛੁਪਣਗਾਹ ਮੁਹੱਈਆ ਕਰਵਾਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਅੰਮ੍ਰਿਤਸਰ (ਦਿਹਾਤੀ) ਪੁਲਿਸ ਅਤੇ ਸੰਗਠਿਤ ਕ੍ਰਾਈਮ ਕੰਟਰੋਲ ਯੂਨਿਟ (ਓਸੀਸੀਯੂ) ਦੀ ਸਾਂਝੀ ਟੀਮ ਵਲੋਂ ਕੀਤੀ ਗਈ। ਖੁਫੀਆ ਅਗਵਾਈ ਵਾਲੀ ਕਾਰਵਾਈ ਦੌਰਾਨ ਅਮਲ ਵਿਚ ਲਿਆਂਦੀ ਗਈ ਹੈ। ਸ਼ਰਾਬ ਕਾਰੋਬਾਰੀ ਦੀ ਰਿਹਾਇਸ਼ 'ਤੇ ਫਾਇਰਿੰਗ ਕਰਨ ਵਾਲਾ ਮੁੱਖ ਸ਼ੂਟਰ ਗ੍ਰਿਫਤਾਰ ਮੁੱਢਲੀ ਜਾਂਚ ਵਿੱਚ ਨਿਤਿਨ, ਗੈਂਗਸਟਰ ਬੌਬੀ ਮਲਹੋਤਰਾ ਦਾ ਕਰੀਬੀ ਸਾਥੀ ਦੱਸਿਆ ਜਾਂਦਾ ਹੈ ਅਤੇ ਅੱਗੇ ਉਹ ਲਾਰੈਂਸ ਬਿਸ਼ਨੋਈ ਸਮੂਹ ਨਾਲ ਵੀ ਸਬੰਧਤ ਸੀ। ਜਿਸ ਨੇ ਅਰਵਿੰਦ ਸਿੰਗਲਾ ਦੇ ਸੈਕਟਰ 33 ਦੇ ਘਰ 'ਤੇ ਹਮਲੇ ਦਾ ਆਦੇਸ਼ ਦਿੱਤਾ ਸੀ। ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਲਾਰੈਂਸ ਬਿਸ਼ਨੋਈ ਨੇ ਪੰਜਾਬ, ਚੰਡੀਗੜ੍ਹ ਅਤੇ ਰਾਜਸਥਾਨ ਵਿੱਚ ਵੀ ਅਜਿਹੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਲਈ ਕਿਹਾ ਸੀ। ਨਿਤਿਨ ਦੇ ਕਬਜ਼ੇ ਵਿਚੋਂ ਇਕ 0.32 ਕੈਲੀਬਰ ਪਿਸਟਲ, 40 ਜਿੰਦਾ ਕਾਰਤੂਸਾਂ , ਇਕ 315 ਕੈਲੀਬਰ ਪਿਸਟਲ ਦੇ ਨਾਲ, 10 ਜਿੰਦਾ ਕਾਰਤੂਸ, ਜੋ ਜੁਰਮ ਵਿਚ ਵਰਤੇ ਗਏ ਸਨ, ਬਰਾਮਦ ਕੀਤੇ ਗਏ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget