ਪੜਚੋਲ ਕਰੋ

ਨਸ਼ਿਆਂ ਵਿਰੁੱਧ ਆਮ ਲੋਕ ਹੋਏ ਲਾਮਬੰਦ, ਦੋ ਜ਼ਿਲ੍ਹਿਆਂ 'ਚੋਂ ਚਾਰ ਦਿਨਾਂ 'ਚ ਫੜਾਏ 100 ਤਸਕਰ

ਅੰਮ੍ਰਿਤਸਰ: ਪੰਜਾਬ ਦੇ ਦੋ ਪ੍ਰਮੁੱਖ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਤੇ ਤਰਨ ਤਾਰਨ ਦੀ ਪੁਲਿਸ ਨੇ ਪਿਛਲੇ ਚਾਰ ਦਿਨਾਂ ਵਿੱਚ ਐਨਡੀਪੀਐਸ ਐਕਟ ਤਹਿਤ 94 ਕੇਸ ਦਰਜ ਕੀਤੇ ਹਨ ਤੇ 100 ਤਸਕਰਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਪੁਲਿਸ ਦੀ ਇਸ ਕਾਰਵਾਈ ਪਿੱਛੇ ਆਮ ਲੋਕਾਂ ਦਾ ਹੱਥ ਹੈ। ਲੋਕਾਂ ਨੇ ਪੁਲਿਸ ਨੂੰ ਤਸਕਰਾਂ ਵਿਰੁੱਧ ਜਾਣਕਾਰੀ ਦਿੱਤੀ ਤੇ ਗ੍ਰਿਫ਼ਤਾਰੀਆਂ ਕਰਵਾਉਣ ਵਿੱਚ ਮਦਦ ਕੀਤੀ। ਤਰਨ ਤਾਰਨ ਦੇ ਸੀਨੀਅਰ ਪੁਲਿਸ ਕਪਤਾਨ ਦਰਸ਼ਨ ਸਿੰਘ ਮਾਨ ਨੇ ਦੱਸਿਆ ਕਿ ਆਖ਼ਰ ਹੁਣ ਪੰਜਾਬ ਦੇ ਨੌਜਵਾਨਾਂ ਨੂੰ ਬਚਾਉਣ ਲਈ ਲੋਕ ਜਾਗਰੂਕ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਮ ਲੋਕਾਂ ਤੋਂ ਨਸ਼ਾ ਤਸਕਰਾਂ ਬਾਰੇ ਬਹੁਤ ਸਾਰੀ ਖੁਫ਼ੀਆ ਜਾਣਕਾਰੀ ਪ੍ਰਾਪਤ ਹੋ ਰਹੀ ਹੈ ਤੇ ਅਸੀਂ ਤੁਰੰਤ ਕਾਰਵਾਈ ਕਰ ਰਹੇ ਹਾਂ। ਐਸਐਸਪੀ ਨੇ ਲੋਕਾਂ ਦੀ ਇਸ ਜਾਗਰੂਕਤਾ ਲਈ ਸੋਸ਼ਲ ਮੀਡੀਆ 'ਤੇ ਛਿੜੀ ਮੁਹਿੰਮ ਨੂੰ ਵੀ ਜ਼ਿੰਮੇਵਾਰ ਦੱਸਿਆ। ਪੁਲਿਸ ਨੇ ਦੱਸਿਆ ਕਿ ਇਸ ਦੌਰਾਨ 5400 ਤੋਂ ਵੱਧ ਦਵਾਈਆਂ, 600 ਤੋਂ ਵੱਧ ਟੀਕੇ ਤੇ ਬਗ਼ੈਰ ਮਾਅਰਕੇ ਦੀਆਂ 60 ਸ਼ੀਸ਼ੀਆਂ ਬਰਾਮਦ ਕੀਤੀਆਂ ਗਈਆਂ ਹਨ। ਐਸਐਪੀ ਨੇ ਇਨ੍ਹਾਂ ਗ੍ਰਿਫ਼ਤਾਰੀਆਂ ਤੋਂ ਬਾਅਦ ਦਾਅਵਾ ਕੀਤਾ ਕਿ ਇਨ੍ਹੀਂ ਦਿਨੀਂ ਨੌਜਵਾਨਾਂ ਦੀਆਂ ਮੌਤਾਂ ਦਾ ਕਾਰਨ 'ਜਾਅਲੀ ਹੈਰੋਇਨ' ਹੈ, ਜਿਸ ਨੂੰ ਨਸ਼ਾ ਤਸਕਰ ਵੱਖ-ਵੱਖ ਦਵਾਈਆਂ ਨੂੰ ਮਿਲਾ ਕੇ ਤਿਆਰ ਕਰਦੇ ਹਨ ਜੋ ਸ਼ਰੀਰ ਵਿੱਚ ਦਾਖ਼ਲ ਹੁੰਦਿਆਂ ਸਾਰ ਹੀ ਮੌਤ ਦਾ ਕਾਰਨ ਬਣਦੀ ਹੈ। ਅੰਮ੍ਰਿਤਸਰ ਦੇ ਐਸਐਸਪੀ ਪਰਮਪਾਲ ਸਿੰਘ ਨੇ ਦਾਅਵਾ ਕੀਤਾ ਕਿ ਪਿਛਲੇ ਹਫ਼ਤੇ ਦੌਰਾਨ ਨਸ਼ੇ ਦੇ ਆਦੀ ਹੋਏ 265 ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਜ਼ਿਲ੍ਹੇ ਦੇ ਸਾਰੇ ਦਵਾਈ ਵਿਕਰੇਤਾਵਾਂ ਨਾਲ ਬੈਠਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੈਲਪਲਾਈਨ ਨੰਬਰ (98882-00062) ਰਾਹੀਂ ਲੋਕਾਂ ਕੋਲੋਂ ਕਾਫੀ ਖੁਫ਼ੀਆ ਜਾਣਕਾਰੀ ਪ੍ਰਾਪਤ ਹੋ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ

ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ

ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
Advertisement
ABP Premium

ਵੀਡੀਓਜ਼

ਪਾਕਿਸਤਾਨੀ ਅਦਾਕਾਰਾ ਨਾਲ London 'ਚ ਆਹ ਕੀ ਹੋਇਆਬਿਗ ਬੌਸ ਦੇ ਘਰ ਹੋਇਆ ਪਹਿਲਾ ਨੌਮੀਨੇਸ਼ਨਕੈਬਨਿਟ ਮੀਟਿੰਗ ਦਾ ਵੱਡਾ ਫ਼ੈਸਲਾ, ਹੁਣ ਵਿਸ਼ਵ ਬੈਂਕ ਤੋਂ ਕਰਜ਼ਾ ਲਏਗੀ ਪੰਜਾਬ ਸਰਕਾਰHaryana Election Results: Haryana 'ਚ ਹਾਰਦੇ-ਹਾਰਦੇ ਕਿਵੇਂ BJP ਜਿੱਤ ਗਈ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ
ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ
ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ
ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
Jio ਦਾ ਕਮਾਲ ਦਾ ਪਲਾਨ ਸਿਰਫ਼ 12.50 ਰੁਪਏ ਵਿੱਚ 168GB ਡੇਟਾ ਅਤੇ ਫਰੀ Sony Liv, Zee5  ਅਤੇ ਹੋਰ ਬਹੁਤ ਕੁਝ, ਪੜ੍ਹੋ ਪੂਰੀ ਡਿਟੇਲ

Punjab News: ਅੱਜ ਪੰਜਾਬ ਪੁਲਿਸ ਚਲਾਏਗੀ ਆਪਰੇਸ਼ਨ CASO, ਅਪਰਾਧੀਆਂ 'ਤੇ ਕੱਸੇਗੀ ਸ਼ਿਕੰਜਾ

Stock Market Opening: RBI ਪਾਲਿਸੀ ਤੋਂ ਪਹਿਲਾਂ ਸ਼ੇਅਰ ਬਾਜ਼ਾਰ 'ਚ ਆਈ ਤੇਜ਼ੀ, ਨਿਫਟੀ 25 ਹਜ਼ਾਰ ਤੋਂ ਉੱਪਰ ਖੁੱਲ੍ਹਿਆ

Israel On J&K Map: ਇਜ਼ਰਾਈਲ ਨੇ ਕੀਤੀ ਵੱਡੀ ਗਲਤੀ, ਚੋਣਾਂ ਤੋਂ ਪਹਿਲਾਂ J&K ਨੂੰ ਪਾਕਿਸਤਾਨ 'ਚ ਦਿਖਾਇਆ ਅਤੇ ਫਿਰ...

Embed widget