ਵਿੱਕੀ ਗੌਂਡਰ ਦੇ ਸਾਥੀਆਂ ਨੂੰ ਪੈਸੇ ਪਹੁੰਚਾਉਣ ਵਾਲਾ ਗਰੋਹ ਕਾਬੂ
ਏਬੀਪੀ ਸਾਂਝਾ
Updated at:
19 Aug 2018 08:08 PM (IST)
NEXT
PREV
ਚੰਡੀਗੜ੍ਹ: ਤਿੱਬੜ ਪੁਲਸ ਨੇ ਗੈਂਗਸਟਰ ਵਿੱਕੀ ਗੌਂਡਰ ਦੇ ਸਾਥੀ ਰਹੇ ਗੈਂਗਸਟਰ ਸੁੱਖ ਭਿਖਾਰੀਵਾਲ ਉਰਫ਼ ਸੁਖਮੀਤ ਸਿੰਘ ਲਈ ਪੈਸੇ ਇਕੱਠੇ ਕਰਨ ਵਾਲੇ ਗਰੋਹ ਨੂੰ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫਤਾਰ ਕੀਤੇ ਗਰੋਹ ਵਿੱਚ ਮੁਲਜ਼ਮਾਂ ਦੀ ਗਿਣਤੀ 6 ਦੱਸੀ ਗਈ ਹੈ। ਇਨ੍ਹਾਂ ਵਿੱਚੋਂ 5 ਹਾਲੇ ਨਾਬਾਲਗ ਹਨ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਗਰੋਹ ਗੈਂਗਸਟਰ ਸੁੱਖ ਭਿਖਾਰੀਵਾਲ ਦੇ ਕਹਿਣ ਉੱਤੇ ਫੋਨ ’ਤੇ ਫਿਰੌਤੀਆਂ ਮੰਗਦੇ ਸਨ।
ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ 6 ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਕਈ ਮਹੱਤਵਪੂਰਨ ਕੇਸ ਹੱਲ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

- - - - - - - - - Advertisement - - - - - - - - -