ਪੜਚੋਲ ਕਰੋ

ਪੁਲਸੀਆਂ ਨੂੰ ਠੱਗ ਕੇ ਧਮਕੀਆਂ ਦੇਣ ਵਾਲਾ ਸ਼ਾਤਿਰ ਗ੍ਰਿਫਤਾਰ

ਅੰਮ੍ਰਿਤਸਰ: ਜ਼ਿਲ੍ਹਾ ਪੁਲਿਸ ਨੇ ਇੱਕ ਐਸੇ ਸ਼ਾਤਿਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਆਪਣੇ ਆਪ ਨੂੰ ਆਈ.ਪੀ.ਐਸ. ਅਧਿਕਾਰੀ ਦੱਸ ਕੇ ਪੁਲਿਸ ਮੁਲਾਜ਼ਮਾਂ ਦੀਆਂ ਤਰੱਕੀਆਂ ਕਰਵਾਉਣ ਲਈ ਉਨ੍ਹਾਂ ਕੋਲੋਂ ਮੋਟੀ ਰਕਮ ਠੱਗਦਾ ਸੀ। ਇਹ ਜਾਅਲੀ ਪੁਲਿਸ ਅਫਸਰ ਬਾਅਦ ਵਿੱਚ ਉਨ੍ਹਾਂ ਨੂੰ ਧਮਕੀਆਂ ਵੀ ਦਿੰਦਾ ਸੀ। ਇਸ ਸ਼ਾਤਿਰ ਦਾ ਨਾਮ ਪ੍ਰਵੀਨ ਕੁਮਾਰ ਸੱਭਰਵਾਲ ਹੈ ਤੇ ਇਸ ਖਿਲਾਫ ਪਹਿਲਾਂ ਵੀ ਕਈ ਅਜਿਹੇ ਮਾਮਲੇ ਦਰਜ ਹਨ। ਅੰਮ੍ਰਿਤਸਰ ਏਡੀਸੀਪੀ-1 ਨੇ ਦੱਸਿਆ ਕਿ ਗ੍ਰਿਫ਼ਤਾਰ ਪ੍ਰਵੀਨ ਸੱਭਰਵਾਲ ਨੇ ਵਿਜੇ ਨਗਰ ਪੁਲਿਸ ਚੌਕੀ ਵਿੱਚ ਤਾਇਨਾਤ ਹੌਲਦਾਰ ਸਰਵਣ ਸਿੰਘ ਨੂੰ ਆਪਣੀ ਪਛਾਣ ਦੱਸੀ ਕਿ ਉਹ ਆਈ.ਪੀ.ਐਸ. ਅਧਿਕਾਰੀ ਹੈ। ਮਨਿਸਟਰੀ ਆਫ ਹੋਮ ਦਿੱਲੀ ਵਿੱਚ ਡੀ.ਆਈ.ਜੀ ਦੇ ਅਹੁਦੇ 'ਤੇ ਤਾਇਨਾਤ ਹੈ। ਪਹਿਲਾਂ ਉਸ ਨੇ ਸਰਵਣ ਸਿੰਘ ਕੋਲੋਂ ਉਸ ਨੂੰ ਮੁੱਖ ਮੁਨਸ਼ੀ ਲਵਾਉਣ ਲਈ 15,000 ਰੁਪਏ ਲਏ। ਬਾਅਦ ਵਿੱਚ ਉਸ ਨੂੰ ਏ.ਐਸ.ਆਈ. ਪ੍ਰਮੋਟ ਕਰਵਾਉਣ ਲਈ ਡੇਢ ਲੱਖ ਰੁਪਏ ਦੇਣ ਦੀ ਮੰਗ ਕੀਤੀ। ਜਦੋਂ ਸਰਵਣ ਸਿੰਘ ਨੇ ਉਸ ਨੂੰ ਰੁਪਏ ਦੇਣ ਤੋਂ ਇਨਕਾਰ ਕੀਤਾ ਤਾਂ ਇਸ ਨਕਲੀ ਆਈ.ਪੀ.ਐਸ. ਅਧਿਕਾਰੀ ਨੇ ਸਰਵਣ ਸਿੰਘ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਪੁਲਿਸ ਨੇ ਸਰਵਣ ਸਿੰਘ ਦੀ ਸ਼ਿਕਾਇਤ ਤੇ ਉਸ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕਰਕੇ ਉਕਤ ਨਕਲੀ ਅਧਿਕਾਰੀ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਨਕਲੀ ਪੁਲਿਸ ਅਧਿਕਾਰੀ ਵੱਲੋਂ ਹੋਰ ਕਿਸ-ਕਿਸ ਨਾਲ ਇਸ ਤਰੀਕੇ ਦੀਆਂ ਠੱਗੀਆਂ ਮਾਰੀਆਂ ਗਈਆਂ ਹਨ, ਇਸ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

Hoshiarpur 'ਚ ਘਰ ਦਾ ਕਿਰਾਇਆ ਮੰਗਣ 'ਤੇ ਪ੍ਰਵਾਸੀ ਪਰਿਵਾਰ ਵੱਲੋਂ ਮਕਾਨ ਮਾਲਕ 'ਤੇ ਜਾਨਲੇਵਾ ਹਮਲਾ

ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ

Punjab Govt Job : ਪੰਜਾਬ 'ਚ ਕਰਾਫਟ ਇੰਸਟ੍ਰਕਟਰ ਦੀਆਂ 681 ਅਸਾਮੀਆਂ ਲਈ ਭਰਤੀ,  ਅੱਜ ਤੋਂ ਆਨਲਾਈਨ ਅਰਜ਼ੀਆਂ ਸ਼ੁਰੂ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ

ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ

ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।

Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ

ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ

Embed widget