ਪੜਚੋਲ ਕਰੋ

ਖ਼ਾਲਿਸਤਾਨ ਪੱਖੀ ਪੋਸਟਰਾਂ ਨਾਲ ਦੋ ਸਮੇਤ ਤਿੰਨ ਗ੍ਰਿਫ਼ਤਾਰ

ਗੁਰਦਾਸਪੁਰ: ਬਟਾਲਾ ਪੁਲਿਸ ਨੇ ਦੋ ਨੌਜਵਾਨਾਂ ਸਮੇਤ ਕੁੱਲ ਤਿੰਨ ਨੂੰ ਖਾਲਿਸਤਾਨ ਪੱਖੀ ਪੋਸਟਰਾਂ ਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਬਾਕ ਇਨ੍ਹਾਂ ਵਿੱਚੋਂ ਇੱਕ ਨੌਜਾਨਵਾਨ ਟੈਰੀਟੋਰੀਅਲ ਆਰਮੀ 'ਚ ਤੈਨਾਤ ਹੈ।   ਬਾਰਡਰ ਰੇਂਜ ਦੇ ਆਈਜੀ ਐਸਪੀ ਪਰਮਾਰ ਨੇ ਬਟਾਲਾ ਵਿੱਚ ਪ੍ਰੈਸ ਕਾਨਫ਼ਰੰਸ ਵਿੱਚ ਕਿਹਾ ਕਿ ਦੋਵਾਂ ਨੌਜਵਾਨਾਂ ਦਾ ਸਬੰਧ ਵਿਦੇਸ਼ੀ ਜਥੇਬੰਦੀ ਸਿੱਖਸ ਫਾਰ ਜਸਟਿਸ ਨਾਲ ਸਬੰਧਤ ਹਨ। ਪੁਲਿਸ ਨੇ ਇਨ੍ਹਾਂ ਕੋਲੋਂ ਖਾਲਿਸਤਾਨ ਪੱਖੀ ਪੋਸਟਰ ਬਰਾਮਦ ਕੀਤੇ ਹਨ। ਪੁਲਿਸ ਮੁਤਾਬਕ ਇੱਕ ਨੌਜਵਾਨ ਰਾਜਾ ਨੂੰ ਐਸਐਫਜੇ ਦੇ ਸਮਰਥਕਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਦੇ ਇਲਜ਼ਾਮ ਹੇਠ ਗ੍ਰਿਫਤਾਰ ਕੀਤਾ ਹੈ। ਖ਼ਾਲਿਸਤਾਨ ਪੱਖੀ ਪੋਸਟਰਾਂ ਨਾਲ ਦੋ ਸਮੇਤ ਤਿੰਨ ਗ੍ਰਿਫ਼ਤਾਰ ਪੁਲਿਸ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵਿੱਚੋਂ ਇੱਕ ਨੌਜਵਾਨ ਧਰਮਿੰਦਰ ਸਿੰਘ ਉਰਫ਼ ਕਮਾਂਡੋ ਸਿੰਘ ਟੈਰੀਟੋਰੀਅਲ ਆਰਮੀ ਦੀ ਯੂਨਿਟ 105 ਟੀਏ ਰਾਜਪੁਤਾਨਾ ਰਾਈਫ਼ਲਜ਼ ਵਿੱਚ ਤੈਨਾਤ ਹੈ। ਪੁਲਿਸ ਮੁਤਾਬਕ ਇਹ ਨੌਜਵਾਨ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਫਿਰਾਕ ਵਿੱਚ ਸਨ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ED ਨੇ ਅਮਰਦੀਪ ਗਰੇਵਾਲ ਨੂੰ ਹਿਰਾਸਤ 'ਚ ਲਿਆ, CM ਮਾਨ ਦੇ...
Punjab News: ਪੰਜਾਬ ਤੋਂ ਵੱਡੀ ਖਬਰ, ED ਨੇ ਅਮਰਦੀਪ ਗਰੇਵਾਲ ਨੂੰ ਹਿਰਾਸਤ 'ਚ ਲਿਆ, CM ਮਾਨ ਦੇ...
ਪਰਮਿੰਦਰ ਝੋਟਾ ਨੂੰ ਲੈਕੇ SGPC ਦਾ ਵੱਡਾ ਐਲਾਨ, ਜ਼ਖ਼ਮੀਆਂ ਨੂੰ ਵੀ 5-5 ਲੱਖ ਦੇਵੇਗੀ ਕਮੇਟੀ
ਪਰਮਿੰਦਰ ਝੋਟਾ ਨੂੰ ਲੈਕੇ SGPC ਦਾ ਵੱਡਾ ਐਲਾਨ, ਜ਼ਖ਼ਮੀਆਂ ਨੂੰ ਵੀ 5-5 ਲੱਖ ਦੇਵੇਗੀ ਕਮੇਟੀ
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
Embed widget