ਪੜਚੋਲ ਕਰੋ

ਬੇਰੋਜ਼ਗਾਰ ਅਧਿਆਪਕਾਂ ਦਾ ਪੰਜਾਬ ਪੁਲਿਸ ਨੇ ਚਾੜਿਆ ਕੁਟਾਪਾ, ਮੰਗਾਂ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ

ਪਟਿਆਲਾ 'ਚ ਬੇਰੋਜ਼ਗਾਰ ਅਧਿਆਪਕਾਂ ਤੇ ਪੁਲਿਸ ਨੇ ਕੀਤਾ ਲਾਠੀਚਾਰਜ। ਇਹ ਅਧਿਆਪਕ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਮੋਤੀ ਮਹਿਲ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।

ਪਟਿਆਲਾ:  ਪਟਿਆਲਾ 'ਚ ਐਲੀਮੈਂਟਰੀ ਟੀਚਰ ਟ੍ਰੇਨਿੰਗ (ਈਟੀਟੀ) ਅਤੇ ਟੈਟ ਬੇਰੋਜ਼ਗਾਰ ਅਧਿਆਪਕਾਂ ਤੇ ਪੁਲਿਸ ਨੇ ਕੀਤਾ ਲਾਠੀਚਾਰਜ। ਇਹ ਅਧਿਆਪਕ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਮੋਤੀ ਮਹਿਲ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਜਿਸ ਦੌਰਾਨ ਉਨ੍ਹਾਂ ਦਾ ਪੁਲਿਸ ਨਾਲ ਟਕਰਾਅ ਹੋਇਆ ਅਤੇ ਪੁਲਿਸ ਨੇ ਲਾਠੀਚਾਰਜ ਕਰ ਉਨ੍ਹਾਂ ਨੂੰ ਬੂਰੀ ਤਰ੍ਹਾਂ ਖਦੇੜਿਆ। ਇਸ ਦੌਰਾਨ ਕਈ ਅਧਿਆਪਕ ਜ਼ਖਮੀ ਵੀ ਹੋਏ ਹਨ। ਪੁਲਿਸ ਨੇ ਕਈ ਅਧਿਆਪਕਾਂ ਨੂੰ ਹਿਰਾਸਤ 'ਚ ਵੀ ਲਿਆ ਹੈ। ਇਹ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕਿ ਪ੍ਰਦਰਸ਼ਨ ਕਰ ਰਹੇ ਸਨ। ਉਧਰ ਕੈਪਟਨ ਸਰਕਾਰ ਦਾ ਦਾਅਵਾ ਹੈ ਕਿ ਉਨ੍ਹਾਂ ਨੇ 12 ਲੱਖ ਨੌਕਰੀਆਂ ਦਿੱਤੀਆਂ ਹਨ। ਪਰ ਇਹ ਅਧਿਆਪਕ ਆਏ ਦਿਨ ਪ੍ਰਦਰਸ਼ਨਾਂ ਰਾਹੀਂ ਬੇਰੋਜ਼ਗਾਰੀ ਦੀ ਮੰਗ ਸਰਕਾਰ ਅੱਗੇ ਰੱਖਦੇ ਰਹਿੰਦੇ ਹਨ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget