ਪੜਚੋਲ ਕਰੋ

ਸੁਖਬੀਰ ਬਾਦਲ ਦੇ ਹਲਕੇ 'ਚ ਪੁਲਿਸ ਦੀ 'ਗੁੰਡਾਗਰਦੀ', ਵੀਡੀਓ ਵਾਇਰਲ

ਜਲਾਲਾਬਾਦ: ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਵਿਧਾਨ ਸਭਾ ਹਲਕੇ ਵਿੱਚ ਪੁਲਿਸ ਨੇ ਦਲਿਤ ਪਰਿਵਾਰ ਦੀ ਕੁੱਟਮਾਰ ਕੀਤੀ ਹੈ। ਇਸ ਦੀ ਵੀਡੀਓ ਅੱਜ-ਕੱਲ੍ਹ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਹ ਘਟਨਾ ਜਲਾਲਾਬਾਦ ਦੇ ਪਿੰਡ ਸੁਖੇਰਾ ਬੋਦਲਾ ਦੀ ਹੈ। ਸੋਸ਼ਲ ਮੀਡੀਆ 'ਤੇ ਪੁਲਿਸ ਦੇ ਨਾਲ-ਨਾਲ ਜਨਤਾ ਸੁਖਬੀਰ ਬਾਦਲ 'ਤੇ ਵੀ ਸਵਾਲ ਉਠਾ ਰਹੇ ਹਨ।     ਹਾਸਲ ਜਾਣਕਾਰੀ ਮੁਤਾਬਕ ਪਰਿਵਾਰਾਂ ਵਿੱਚ ਛੋਟੀ ਜਿਹੀ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ। ਇਸ ਨੂੰ ਲੈ ਕੇ ਜਲਾਲਾਬਾਦ ਸਦਰ ਥਾਣੇ ਦੀ ਪੁਲਿਸ ਉੱਥੇ ਪੁੱਜੀ। ਘਟਨਾ ਵਾਲੀ ਥਾਂ 'ਤੇ ਮੌਜੂਦ ਇੱਕ ਛੋਟੀ ਜਿਹੀ ਕੁੜੀ ਪੁਲਿਸ ਨੂੰ ਦੇਖ ਰਹੀ ਸੀ। ਪੁਲਿਸ ਨੇ ਉਸ ਨੂੰ ਥੱਪੜ ਮਾਰ ਕੇ ਮੌਕੇ ਤੋਂ ਭਜਾ ਦਿੱਤਾ।     ਜਦੋਂ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਪੁਲਿਸ ਨੇ ਕੁੜੀ ਦੇ ਚਾਚੇ ਤੇ ਉਸ ਦੀ ਪਤਨੀ ਨਾਲ ਕੁੱਟਮਾਰ ਕੀਤੀ। ਮੌਕੇ 'ਤੇ ਮੌਜੂਦ ਕੁਝ ਲੋਕਾਂ ਨੇ ਇਸ ਦੀ ਵੀਡੀਓ ਬਣਾ ਲਈ। ਮਾਮਲਾ ਪਿਛਲੇ ਐਤਵਾਰ ਦਾ ਹੈ। ਫਿਲਹਾਲ ਪੁਲਿਸ ਦਾ ਦਲਿਤ ਪਰਿਵਾਰ 'ਤੇ ਦਬਾਅ ਬਣਾ ਰਹੀ ਹੈ ਕਿ ਉਹ ਇਸ ਮਾਮਲੇ 'ਤੇ ਕੁਝ ਵੀ ਨਾ ਬੋਲਣ।

ਟਾਪ ਹੈਡਲਾਈਨ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Embed widget