ਪੜਚੋਲ ਕਰੋ

ਦਰਬਾਰ ਸਾਹਿਬ ਦੀ ਦਰਸ਼ਨੀ ਡਿਓਢੀ ਢਾਹੁਣ ਵਾਲਿਆਂ 'ਤੇ ਹੋਵੇਗੀ ਪੁਲਿਸ ਕਾਰਵਾਈ

ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਜਾਂਚ ਕਮੇਟੀ ਦੀ ਰਿਪੋਰਟ 'ਤੇ ਹੋਵੇਗੀ ਕਾਰਵਾਈ

ਅੰਮ੍ਰਿਤਸਰ: ਦਰਬਾਰ ਸਾਹਿਬ ਸ੍ਰੀ ਤਰਨ ਤਾਰਨ ਸਾਹਿਬ ਦੀ ਇਤਿਹਾਸਕ ਡਿਓਢੀ ਨੂੰ ਢਾਹੇ ਜਾਣ ਦੇ ਮਾਮਲੇ ਵਿੱਚ ਪੁਲਿਸ ਕੇਸ ਦਰਜ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਇਸ ਪੁਰਾਤਨ ਇਮਾਰਤ ਨੂੰ ਢਹਿ-ਢੇਰੀ ਕਰਨ ਦੇ ਮਾਮਲੇ ਦੀ ਜਾਂਚ ਸਬੰਧੀ ਬਣਾਈ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜ਼ਿੰਮੇਵਾਰਾਂ ਖ਼ਿਲਾਫ਼ ਕੇਸ ਦਰਜ ਕਰਨ ਲਈ ਪੁਲੀਸ ਕਾਰਵਾਈ ਨੂੰ ਸਹਿਮਤੀ ਦੇ ਦਿੱਤੀ ਹੈ ਅਤੇ ਡਿਓਢੀ ਢਾਹੁਣ ਦਾ ਮਾਮਲਾ ਅਕਾਲ ਤਖ਼ਤ ਸਾਹਿਬ ਸਨਮੁਖ ਵੀ ਪੇਸ਼ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਕਮੇਟੀ ਨੇ ਮੁੱਢਲੀ ਰਿਪੋਰਟ ਤਿਆਰ ਕਰਕੇ ਸੌਂਪ ਦਿੱਤੀ ਹੈ, ਜਿਸ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਜ਼ਿੰਮੇਵਾਰਾਂ ਖ਼ਿਲਾਫ਼ ਪੁਲੀਸ ਕੇਸ ਦਰਜ ਕਰਾਉਣ ਲਈ ਸਬੰਧਿਤ ਸਕੱਤਰ ਨੂੰ ਸਿਫ਼ਾਰਸ਼ ਅਮਲ ਵਿਚ ਲਿਆਉਣ ਲਈ ਆਖ ਦਿੱਤਾ ਗਿਆ ਹੈ। ਉਨ੍ਹਾਂ ਆਖਿਆ ਕਿ ਦਰਸ਼ਨੀ ਡਿਉਢੀ ਢਾਹੇ ਜਾਣ ਨਾਲ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਇਹ ਧਾਰਮਿਕ ਤੇ ਮਰਿਆਦਾ ਸਬੰਧੀ ਅਵੱਗਿਆ ਦਾ ਮਾਮਲਾ ਹੈ ਤੇ ਇਸ ਨੂੰ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਰਸ਼ਨੀ ਡਿਉਢੀ ਦੀ ਪੁਰਾਤਨ ਇਮਾਰਤ ਦੀ ਪਹਿਲਾਂ ਵਾਂਗ ਹੂ-ਬ-ਹੂ ਮੁਰੰਮਤ ਕਰਵਾਈ ਜਾਵੇਗੀ। ਇਹ ਕਾਰਜ ਮਾਹਿਰਾਂ ਦੀ ਨਿਗਰਾਨੀ ਵਿਚ ਛੇ ਮਹੀਨਿਆਂ ’ਚ ਮੁਕੰਮਲ ਹੋਵੇਗਾ। ਲੌਂਗੋਵਾਲ ਨੇ ਦੱਸਿਆ ਕਿ ਜਾਂਚ ਕਮੇਟੀ ਨੇ ਬਾਬਾ ਜਗਤਾਰ ਸਿੰਘ ਨੂੰ ਭਵਿੱਖ ਵਿੱਚ ਕਿਸੇ ਵੀ ਗੁਰਦੁਆਰੇ ਦੀ ਕਾਰ ਸੇਵਾ ਨਾ ਦੇਣ ਦੀ ਸਿਫ਼ਾਰਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਘਟਨਾ ਵਾਪਰਨ ਦੇ ਕਾਰਨਾਂ ਦੀ ਡੂੰਘਾਈ ਤੱਕ ਜਾਣ ਲਈ ਜਾਂਚ ਜਾਰੀ ਰੱਖੀ ਜਾਵੇਗੀ।

ਟਾਪ ਹੈਡਲਾਈਨ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget