ਪੜਚੋਲ ਕਰੋ

ਪੁਲਿਸ ਵੱਲੋਂ ਨਿਰੰਕਾਰੀ ਭਵਨ ਗ੍ਰਨੇਡ ਹਮਲਾ ਸੁਲਝਾਉਣ ਦਾ ਦਾਅਵਾ, ਰਿਮਾਂਡ 'ਤੇ ਦੋਵੇਂ ਮੁਲਜ਼ਮ

ਅੰਮ੍ਰਿਤਸਰ: ਪੰਜਾਬ ਪੁਲਿਸ ਨੇ ਰਾਜਾਸਾਂਸੀ ਹਲਕੇ ਅਧੀਨ ਪੈਂਦੇ ਪਿੰਡ ਅਦਲੀਵਾਲ ਦੇ ਨਿਰੰਕਾਰੀ ਭਵਨ ਹਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਮੁਖੀ ਸੁਰੇਸ਼ ਅਰੋੜਾ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫ਼ਰੰਸ ਕਰਕੇ ਸੂਚਨਾ ਦਿੱਤੀ ਕਿ ਹਮਲੇ ਦੇ ਦੂਜੇ ਮੁਲਜ਼ਮ ਅਵਤਾਰ ਸਿੰਘ ਨੂੰ ਵੀ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਦੋ ਪਿਸਤੌਲ ਅਤੇ 25 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਉਸ ਨੂੰ ਅਜਾਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਪੁਲਿਸ ਨੂੰ ਸੱਤ ਦਿਨਾਂ ਦਾ ਰਿਮਾਂਡ ਮਿਲਿਆ ਹੈ। ਪਹਿਲਾ ਮੁਲਜ਼ਮ ਬਿਕਰਮਜੀਤ ਸਿੰਘ ਪੰਜ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਹੈ ਜੋ 27 ਨਵੰਬਰ ਨੂੰ ਪੂਰਾ ਹੋਣ ਜਾ ਰਿਹਾ। ਇਹ ਵੀ ਪੜ੍ਹੋ: ਨਿਰੰਕਾਰੀ ਭਵਨ 'ਤੇ ਹਮਲਾ ਕਰਨ ਵਾਲੇ ਬਿਕਰਮਜੀਤ ਦਾ ਕਬੂਲਨਾਮਾ ਡੀਜੀਪੀ ਨੇ ਦੱਸਿਆ ਕਿ ਪਾਕਿਸਤਾਨ ਬੈਠਾ ਜਾਵੇਦ ਨਾਂਅ ਦਾ ਸ਼ਖ਼ਸ ਦੋਵਾਂ ਨਾਲ ਸੰਪਰਕ ਵਿੱਚ ਸੀ ਤੇ ਸੁਨੇਹੇ ਦਿੰਦਾ ਸੀ। ਡੀਜੀਪੀ ਨੇ ਦੱਸਿਆ ਕਿ ਵਡਾਲਾ ਪਿੰਡ ਦਾ ਪਰਮਜੀਤ ਸਿੰਘ ਬਾਬਾ ਵੀ ਇਨ੍ਹਾਂ ਨੂੰ ਸਹਾਇਤਾ ਕਰਦਾ ਸੀ। ਡੀਜੀਪੀ ਨੇ ਦੱਸਿਆ ਕਿ ਮੁਲਜ਼ਮਾਂ ਤਕ ਹਮਲੇ ਵਿੱਚ ਵਰਤੇ ਗਏ ਹਥਿਆਰ ਇੰਟਰਨੈੱਟ ਦੀ ਸਹਾਇਤਾ ਨਾਲ ਹੀ ਜਿਨ੍ਹਾਂ ਨੂੰ ਉਹ ਇੱਕ ਦਰੱਖ਼ਤ ਹੇਠ ਨੱਪੇ ਗਏ ਸਨ। ਇਹ ਕਿਸ ਨੇ ਰੱਖੇ ਇਸ ਬਾਰੇ ਉਨ੍ਹਾਂ ਨੂੰ ਵੀ ਕੋਈ ਜਾਣਕਾਰੀ ਨਹੀਂ ਸੀ ਅਤੇ ਪੁਲਿਸ ਨੂੰ ਵੀ ਹਥਿਆਰਾਂ ਦਾ ਪ੍ਰਬੰਧ ਕਰਨ ਵਾਲੇ ਦਾ ਸੁਰਾਗ ਨਹੀਂ ਲੱਗਾ। ਜ਼ਿਕਰਯੋਗ ਹੈ ਕਿ ਬੀਤੀ 18 ਨਵੰਬਰ ਨੂੰ ਰਾਜਾਸਾਂਸੀ ਹਲਕੇ ਦੇ ਪਿੰਡ ਅਦਲੀਵਾਲ ਦੇ ਨਿਰੰਕਾਰੀ ਭਵਨ ਵਿੱਚ ਹੋਏ ਹਮਲੇ ਸਬੰਧੀ 21 ਨਵੰਬਰ ਨੂੰ ਪਹਿਲਾ ਮੁਲਜ਼ਮ ਬਿਕਰਮਜੀਤ ਸਿੰਘ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ 24 ਨਵੰਬਰ ਨੂੰ ਦੂਜਾ ਮੁਲਜ਼ਮ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਘਟਨਾ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ ਜਦਕਿ 19 ਜਣੇ ਜ਼ਖ਼ਮੀ ਹੋ ਗਏ ਸਨ। ਸਬੰਧਤ ਖ਼ਬਰ: ਨਿਰੰਕਾਰੀ ਭਵਨ 'ਤੇ ਹਮਲੇ 'ਚ ਬਿਕਰਮਜੀਤ ਨੂੰ ਝੂਠਾ ਫਸਾਇਆ? ਮੁਲਜ਼ਮ ਬਿਕਰਮ ਨੇ 'ਏਬੀਪੀ ਸਾਂਝਾ' ਨੂੰ ਦੱਸਿਆ ਕਿ ਉਸ ਨੇ ਪਿਸਤੌਲ ਦਿਖਾ ਕੇ ਲੋਕਾਂ ਨੂੰ ਰੋਕਣ ਦਾ ਕੰਮ ਕੀਤਾ ਸੀ ਅਤੇ ਉਸ ਦੇ ਸਾਥੀ ਅਵਤਾਰ ਨੇ ਗ੍ਰਨੇਡ ਸੁੱਟਿਆ ਸੀ। ਉਸ ਨੇ ਹਥਿਆਰ ਕਿੱਥੋਂ ਅਤੇ ਕਿਵੇਂ ਆਏ ਇਸ ਬਾਰੇ ਜਾਣਕਾਰੀ ਹੋਣ ਤੋਂ ਅਸਮਰਥਤਾ ਵੀ ਪ੍ਰਗਟਾਈ ਸੀ। ਪੁਲਿਸ ਮੁਖੀ ਨੇ ਦੱਸਿਆ ਕਿ ਜਾਵੇਦ ਨਾਂਅ ਦੇ ਸ਼ਖ਼ਸ ਨੇ ਦਵਾਈਆਂ ਦਾ ਕੰਮ ਕਰਦੇ ਅਵਤਾਰ ਨਾਲ ਇਸੇ ਬਹਾਨੇ ਸੰਪਰਕ ਕੀਤਾ ਸੀ ਤੇ ਫਿਰ ਹੌਲੀ-ਹੌਲੀ ਜਾਣ-ਪਛਾਣ ਅੱਗੇ ਵਧਾ ਕੇ ਅਜਿਹਾ ਜੁਰਮ ਕਰਵਾ ਦਿੱਤਾ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਦਾ ਕੋਈ ਖ਼ਾਸ ਅਪਰਾਧੀ ਰਿਕਾਰਡ ਨਹੀਂ ਹੈ। ਡੀਜੀਪੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਸੋਸ਼ਲ ਮੀਡੀਆ 'ਤੇ ਅਣਜਾਣ ਲੋਕਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ

Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Officeਹਾਈਕੋਰਟ ਤੋਂ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਪੰਜਾਬ ਪੁਲਿਸ ਦੀ SIT ਨੇ ਬਿਕਰਮ ਮਜੀਠੀਆ ਨੂੰ ਭੇਜੇ ਸੰਮਨ ਵਾਪਸ ਲਏPatiala | PRTC ਦੇ ਕੱਚੇ ਮੁਲਾਜ਼ਮਾਂ ਨੇ ਖੋਲੀ ਵਿਭਾਗ ਦੀ ਪੋਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ

Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !

ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ

Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ

Embed widget