ਪੜਚੋਲ ਕਰੋ

ਪ੍ਰੇਮ ਵਿਆਹ ਤੋਂ ਨਾਰਾਜ਼ ਕੁੜੀ ਦੇ ਪਿਓ ਨੇ ਵੱਢੇ ਕੁੜੀ ਦੇ ਸਹੁਰੇ, ਪੁਲਿਸ ਨੇ ਸੁਲਝਾਈ ਕਤਲ ਕੇਸ ਦੀ ਗੁੱਥੀ

ਪੁਲਿਸ ਮੁਤਾਬਕ ਬੀਤੀ 29 ਜੁਲਾਈ ਨੂੰ ਰਾਤ ਸਮੇਂ ਮੁਢਲੀ ਪੜਤਾਲ ਦੌਰਾਨ ਤਿੰਨ ਜਣਿਆਂ ਦਾ ਕਤਲ ਅਣਖ ਖਾਤਰ ਹੀ ਕੀਤਾ ਗਿਆ।

ਤਰਨ ਤਾਰਨ: ਇੱਥੋਂ ਦੇ ਪਿੰਡ ਨੌਸ਼ਹਿਰਾ ਢਾਲਾ ਵਿੱਚ ਹੋਏ ਤੀਹਰੇ ਕਤਲ ਕਾਂਡ ਨੂੰ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਬੀਤੀ 29 ਜੁਲਾਈ ਨੂੰ ਰਾਤ ਸਮੇਂ ਮੁਢਲੀ ਪੜਤਾਲ ਦੌਰਾਨ ਤਿੰਨ ਜਣਿਆਂ ਦਾ ਕਤਲ ਅਣਖ ਖਾਤਰ ਹੀ ਕੀਤਾ ਗਿਆ। ਮਾਮਲੇ ਦੀ ਜਾਣਕਾਰੀ ਦਿੰਦੇ ਐਸਪੀ (ਡੀ) ਹਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਪਿੰਡ ਨੌਸ਼ਹਿਰਾ ਢਾਲਾ ਦੇ ਹਰਮਨ ਸਿੰਘ ਨੇ ਪਿੰਡ ਦੀ ਕੁੜੀ ਬੇਬੀ ਨਾਲ ਅਦਾਲਤ ਰਾਹੀਂ ਪ੍ਰੇਮ ਵਿਆਹ ਕਰਵਾ ਲਿਆ ਸੀ। ਇਸ 'ਤੇ ਬੇਬੀ ਦੇ ਪਿਤਾ ਬੀਰ ਸਿੰਘ ਕਾਫੀ ਨਾਰਾਜ਼ ਸੀ। ਐਸਪੀ ਨੇ ਦੱਸਿਆ ਕਿ ਲੜਕੀ ਦੇ ਪਿਤਾ ਨੇ ਆਪਣੇ ਜਵਾਈ ਜੋਬਨਜੀਤ ਸਿੰਘ ਤੇ ਹੋਰਨਾਂ ਨਾਲ ਰਲ ਕੇ 29 ਜੁਲਾਈ ਨੂੰ ਲੜਕੇ ਦੇ ਘਰ 'ਤੇ ਧਾਵਾ ਬੋਲ ਦਿੱਤਾ। ਇਸ ਹਮਲੇ ਵਿੱਚ ਹਰਮਨ ਦੇ ਪਿਤਾ ਜੋਗਿੰਦਰ ਸਿੰਘ, ਉਸ ਦੇ ਭਰਾ ਪਵਨਦੀਪ ਸਿੰਘ ਤੇ ਭੈਣ ਪ੍ਰਭਜੀਤ ਕੌਰ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਇਸ ਮਾਮਲੇ ਵਿੱਚ ਬੀਰ ਸਿੰਘ ਤੇ ਜੋਬਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਹਰਿਆਣਾ ਹਾਈਕੋਰਟ 'ਚ Work From Home ਕਰਨਗੇ ਵਕੀਲ, ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ 'ਤੇ ਜੋਰ
ਪੰਜਾਬ ਹਰਿਆਣਾ ਹਾਈਕੋਰਟ 'ਚ Work From Home ਕਰਨਗੇ ਵਕੀਲ, ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ 'ਤੇ ਜੋਰ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਜ਼ਿਲ੍ਹਿਆਂ 'ਚ ਪਏ ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਜ਼ਿਲ੍ਹਿਆਂ 'ਚ ਪਏ ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
Punjab News: ਪੰਜਾਬ ਸਰਕਾਰ ਨੂੰ 30 ਜੂਨ ਤੱਕ ਦੇਣਾ ਪਵੇਗਾ DA, ਮੁਲਾਜ਼ਮਾਂ-ਪੈਨਸ਼ਨਰਾਂ ਨੂੰ IAS-IPS ਅਧਿਕਾਰੀਆਂ ਦੇ ਬਰਾਬਰ ਮਿਲੇਗਾ ਭੱਤਾ; ਜਾਣੋ ਕਿੰਨਾ ਹੋਇਆ ਵਾਧਾ...
ਪੰਜਾਬ ਸਰਕਾਰ ਨੂੰ 30 ਜੂਨ ਤੱਕ ਦੇਣਾ ਪਵੇਗਾ DA, ਮੁਲਾਜ਼ਮਾਂ-ਪੈਨਸ਼ਨਰਾਂ ਨੂੰ IAS-IPS ਅਧਿਕਾਰੀਆਂ ਦੇ ਬਰਾਬਰ ਮਿਲੇਗਾ ਭੱਤਾ; ਜਾਣੋ ਕਿੰਨਾ ਹੋਇਆ ਵਾਧਾ...
Hoshiarpur ਦੇ ਸਰਕਾਰੀ ਹਸਪਤਾਲ ਦੀ ਵੱਡੀ ਲਾਪਰਵਾਹੀ , ਮਰੀਜ਼ ਦੀ ਲੱਤ 'ਚ ਲੱਗੀ ਸੱਟ, ਛਾਤੀ ਦਾ ਕਰ ਦਿੱਤਾ ਐਕਸਰੇ
Hoshiarpur ਦੇ ਸਰਕਾਰੀ ਹਸਪਤਾਲ ਦੀ ਵੱਡੀ ਲਾਪਰਵਾਹੀ , ਮਰੀਜ਼ ਦੀ ਲੱਤ 'ਚ ਲੱਗੀ ਸੱਟ, ਛਾਤੀ ਦਾ ਕਰ ਦਿੱਤਾ ਐਕਸਰੇ

ਵੀਡੀਓਜ਼

ਪੰਜਾਬ ‘ਚ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ — ਹੁਣ ਆਏਗਾ ਵੱਡਾ ਬਦਲਾਅ
ਪੈਟਰੋਲ-ਡੀਜ਼ਲ ਦੇ ਰੇਟਾਂ ‘ਤੇ ਕੇਂਦਰ ਸਰਕਾਰ ਨੂੰ ਘੇਰ ਗਏ CM ਮਾਨ
PM ਮੋਦੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ : Cm Mann
300 ਤੋਂ ਵੱਧ ਬਿਜਲੀ ਦੇ ਖੰਭੇ ਹੋ ਜਾਣਗੇ ਖਤਮ : CM Mann
CM ਮਾਨ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ — ਅੰਡਰਗ੍ਰਾਊਂਡ ਬਿਜਲੀ ਪ੍ਰੋਜੈਕਟ ਦੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੀਐਮ ਕਿਸਾਨ ਯੋਜਨਾ 'ਤੇ ਸਰਕਾ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਪੀਐਮ ਕਿਸਾਨ ਯੋਜਨਾ 'ਤੇ ਸਰਕਾ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਜ਼ਿਲ੍ਹਿਆਂ 'ਚ ਪਏ ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਜ਼ਿਲ੍ਹਿਆਂ 'ਚ ਪਏ ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਸਕਿਨ 'ਤੇ ਦਿਖ ਰਹੇ ਲਗਾਤਾਰ ਲਾਲ ਧੱਫੜ, ਤਾਂ ਤੁਰੰਤ ਕਰਾਓ ਆਹ ਟੈਸਟ, ਹੋ ਸਕਦਾ ਬਲੱਡ ਕੈਂਸਰ
ਸਕਿਨ 'ਤੇ ਦਿਖ ਰਹੇ ਲਗਾਤਾਰ ਲਾਲ ਧੱਫੜ, ਤਾਂ ਤੁਰੰਤ ਕਰਾਓ ਆਹ ਟੈਸਟ, ਹੋ ਸਕਦਾ ਬਲੱਡ ਕੈਂਸਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਮਈ 2026
Punjab News : ਘਰ ਚ ਚੱਲ ਰਹੀ ਗੈਰ-ਕਾਨੂੰਨੀ ਪਟਾਕਾ ਫੈਕਟਰੀ ’ਚ ਧਮਾਕਾ ,ਇੱਕ ਔਰਤ ਦੀ ਮੌਤ, 2 ਜ਼ਖਮੀ
Punjab News : ਘਰ ਚ ਚੱਲ ਰਹੀ ਗੈਰ-ਕਾਨੂੰਨੀ ਪਟਾਕਾ ਫੈਕਟਰੀ ’ਚ ਧਮਾਕਾ ,ਇੱਕ ਔਰਤ ਦੀ ਮੌਤ, 2 ਜ਼ਖਮੀ
Milk Price Hike : ਇਸ ਸੂਬੇ 'ਚ ਦੁੱਧ ਦੀਆਂ ਕੀਮਤਾਂ 'ਚ ਵਾਧਾ , ਜਾਣੋ ਕਦੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ 
Milk Price Hike : ਇਸ ਸੂਬੇ 'ਚ ਦੁੱਧ ਦੀਆਂ ਕੀਮਤਾਂ 'ਚ ਵਾਧਾ , ਜਾਣੋ ਕਦੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ 
ਕਿਡਨੀ ਸਟੋਨ 'ਚ ਬੇਹੱਦ ਫਾਇਦੇਮੰਦ ਹੈ ਇਨ੍ਹਾਂ ਸਬਜ਼ੀਆਂ ਦਾ ਜੂਸ , ਇਸ ਤਰ੍ਹਾਂ ਬਣਾਕੇ ਪੀਓ ਮਿਲੇਗੀ ਰਾਹਤ
ਕਿਡਨੀ ਸਟੋਨ 'ਚ ਬੇਹੱਦ ਫਾਇਦੇਮੰਦ ਹੈ ਇਨ੍ਹਾਂ ਸਬਜ਼ੀਆਂ ਦਾ ਜੂਸ , ਇਸ ਤਰ੍ਹਾਂ ਬਣਾਕੇ ਪੀਓ ਮਿਲੇਗੀ ਰਾਹਤ
Punjab News: ਪੰਜਾਬ ਦੀ ਸਿਆਸਤ 'ਚ ਆਇਆ ਭੂਚਾਲ, ਸੀਨੀਅਰ ਭਾਜਪਾ ਆਗੂ ਖਿਲਾਫ ਵੱਡੀ ਕਾਰਵਾਈ; ਇਸ ਕਾਰਨ ਪਾਰਟੀ ਤੋਂ ਕੀਤਾ ਗਿਆ ਮੁਅੱਤਲ...
ਪੰਜਾਬ ਦੀ ਸਿਆਸਤ 'ਚ ਆਇਆ ਭੂਚਾਲ, ਸੀਨੀਅਰ ਭਾਜਪਾ ਆਗੂ ਖਿਲਾਫ ਵੱਡੀ ਕਾਰਵਾਈ; ਇਸ ਕਾਰਨ ਪਾਰਟੀ ਤੋਂ ਕੀਤਾ ਗਿਆ ਮੁਅੱਤਲ...
Embed widget