ਪੜਚੋਲ ਕਰੋ

ਘੱਲੂਘਾਰਾ ਦਿਵਸ ਮੌਕੇ ਅਸ਼ਾਂਤੀ ਫੈਲਾਉਣ ਦਾ ਖ਼ਦਸ਼ਾ, ਪਾਕਿ ਨਾਲ ਜੁੜੇ ਅੰਮ੍ਰਿਤਸਰੋਂ ਬਰਾਮਦ ਗ੍ਰਨੇਡ ਦੇ ਤਾਰ

ਅੰਮ੍ਰਿਤਸਰ ਦਿਹਾਤੀ ਜ਼ਿਲ੍ਹਾ ਪੁਲਿਸ ਦੇ ਸੀਨੀਅਰ ਪੁਲਿਸ ਕਪਤਾਨ ਬਿਕਰਮਜੀਤ ਸਿੰਘ ਦੁੱਗਲ ਨੇ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੇ ਦਿਨ ਬਰਾਮਦ ਹੋਏ ਹੱਥਗੋਲਿਆਂ ਦੇ ਤਾਰ ਨਵੰਬਰ 2018 ਵਿੱਚ ਰਾਜਾਸਾਂਸੀ ਦੇ ਨਿਰੰਕਾਰੀ ਭਵਨ ਵਿੱਚ ਹੋਏ ਬੰਬ ਬਲਾਸਟ ਦੇ ਸਰਗਨਾ ਦੇ ਨਾਲ ਜੁੜ ਰਹੇ ਹਨ।

ਅੰਮ੍ਰਿਤਸਰ: ਘੱਲੂਘਾਰਾ ਦਿਵਸ ਨੇੜੇ ਪੰਜਾਬ 'ਚ ਅਸ਼ਾਂਤੀ ਫੈਲਾਉਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਕਿਉਂਕਿ ਬੀਤੇ ਦਿਨੀ ਅੰਮ੍ਰਿਤਸਰ ਤੋਂ ਬਰਾਮਦ ਹੋਏ ਗ੍ਰਨੇਡ ਦੇ ਤਾਰ ਪਾਕਿਸਤਾਨ ਨਾਲ ਜਾ ਜੁੜੇ ਹਨ। ਪੁਲਿਸ ਵੱਲੋਂ ਜਾਰੀ ਜਾਂਚ ਵਿੱਚ ਤੱਥ ਸਾਹਮਣੇ ਆਏ ਹਨ ਕਿ ਪਾਕਿਸਤਾਨ ਵਿੱਚ ਬੈਠੀਆਂ ਭਾਰਤ ਵਿਰੋਧੀ ਜਥੇਬੰਦੀਆਂ ਨੌਜਵਾਨਾਂ ਨੂੰ ਪੈਸਿਆਂ ਦੇ ਲਾਲਚ ਦੇ ਕੇ ਪਹਿਲਾਂ ਸਮੱਗਲਿੰਗ ਕਰਵਾਉਂਦੀਆਂ ਸਨ ਤੇ ਹੁਣ ਉਨ੍ਹਾਂ ਰਾਹੀਂ ਹੀ ਹਥਿਆਰ ਭੇਜੇ ਜਾਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਅੰਮ੍ਰਿਤਸਰ ਦਿਹਾਤੀ ਜ਼ਿਲ੍ਹਾ ਪੁਲਿਸ ਦੇ ਸੀਨੀਅਰ ਪੁਲਿਸ ਕਪਤਾਨ ਬਿਕਰਮਜੀਤ ਸਿੰਘ ਦੁੱਗਲ ਨੇ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੇ ਦਿਨ ਬਰਾਮਦ ਹੋਏ ਹੱਥਗੋਲਿਆਂ ਦੇ ਤਾਰ ਨਵੰਬਰ 2018 ਵਿੱਚ ਰਾਜਾਸਾਂਸੀ ਦੇ ਨਿਰੰਕਾਰੀ ਭਵਨ ਵਿੱਚ ਹੋਏ ਬੰਬ ਬਲਾਸਟ ਦੇ ਸਰਗਨਾ ਦੇ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਖ਼ਾਲਿਸਤਾਨ ਕਮਾਂਡੋ ਫੋਰਸ ਦੇ ਸਰਗਰਮ ਮੈਂਬਰ ਹਰਮੀਤ ਸਿੰਘ ਉਰਫ ਹੈਪੀ ਉਰਫ ਪੀਐਚਡੀ ਦੀ ਭੂਮਿਕਾ ਵੀ ਇਸ ਮਾਮਲੇ ਦੇ ਵਿੱਚ ਸਾਹਮਣੇ ਆਈ ਹੈ। ਐਸਐਸਪੀ ਦੁੱਗਲ ਨੇ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਹੈਪੀ ਉਰਫ਼ ਪੀਐਚਡੀ ਨੂੰ ਵੀ ਨਾਮਜ਼ਦ ਕੀਤਾ ਜਾਵੇਗਾ ਤੇ ਜ਼ਰੂਰਤ ਪੈਣ ਤੇ ਨਿਰੰਕਾਰੀ ਕਾਂਡ ਦੇ ਮੁਲਜ਼ਮਾਂ ਤੋਂ ਵੀ ਪੁਛਗਿੱਛ ਕੀਤੀ ਜਾਵੇਗੀ। ਪੁਲਿਸ ਮੁਤਾਬਕ ਭਾਵੇਂ ਇਨ੍ਹਾਂ ਗ੍ਰਨੇਡ ਦੇ ਬਰਾਮਦ ਹੋਣ ਦੇ ਨਾਲ ਇੱਕ ਵੱਡਾ ਹਾਦਸਾ ਟਲ ਗਿਆ ਹੈ ਪਰ ਪੁਲਿਸ ਵੱਲੋਂ ਚੌਕਸੀ ਜਾਰੀ ਹੈ ਅਤੇ ਛੇਤੀ ਹੀ ਇਹ ਹੱਥਗੋਲੇ ਲਿਜਾ ਰਹੇ ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਅੰਮ੍ਰਿਤਸਰ ਜ਼ਿਲ੍ਹੇ ਦੇ ਰਾਜਾਸਾਂਸੀ ਨੇੜੇ ਸਥਿਤ ਅੱਡਾ ਕੁੱਕੜਾਂ ਵਾਲਾ ਤੋਂ ਪੁਲਿਸ ਨੇ ਨਾਕਾਬੰਦੀ ਦੌਰਾਨ ਦੋ ਹੈਂਡ ਗ੍ਰਨੇਡ ਅਤੇ ਮੋਬਾਈਲ ਫ਼ੋਨ ਬਰਾਮਦ ਕੀਤਾ ਸੀ। ਇਨ੍ਹਾਂ ਹੱਥਗੋਲਿਆਂ ਨੂੰ ਲਿਜਾਣ ਵਾਲੇ ਨੌਜਵਾਨ ਫਰਾਰ ਹੋਣ ਵਿੱਚ ਸਫਲ ਰਹੇ। ਇਸ ਤੋਂ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਪੁਲਿਸ ਵੱਲੋਂ ਘਰਿੰਡਾ ਨੇੜਿਓਂ ਨਿਸ਼ਾਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਕੋਲੋਂ ਪਿਸਤੌਲ ਤੇ ਕਾਰਤੂਸ ਵੀ ਬਰਾਮਦ ਕੀਤੇ ਸਨ। ਪੁਲਿਸ ਨੂੰ ਉਸ ਦੀ ਸ਼ਮੂਲੀਅਤ ਦਾ ਵੀ ਖ਼ਦਸ਼ਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget