ਪੜਚੋਲ ਕਰੋ

ਮੁੱਖ ਮੰਤਰੀ ਚਰਨਜੀਤ ਚੰਨੀ ਦੀ ਮੋਰਿੰਡਾ ਰਿਹਾਇਸ਼ ਅੱਗੇ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਵਿਚਾਲੇ ਝੜਪ

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ 'ਚ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਮੋਰਿੰਡਾ ਰਿਹਾਇਸ਼ ਅੱਗੇ ਪਹੁੰਚੇ ਦਲਿਤਾਂ ਉੱਪਰ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ।ਜ਼ਮੀਨੀ ਮੰਗਾਂ ਨੂੰ ਲੈ ਕੇ ਦਲਿਤਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।

ਮੋਰਿੰਡਾ: ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ 'ਚ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਮੋਰਿੰਡਾ ਰਿਹਾਇਸ਼ ਅੱਗੇ ਪਹੁੰਚੇ ਦਲਿਤਾਂ ਉੱਪਰ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ।ਜ਼ਮੀਨੀ ਮੰਗਾਂ ਨੂੰ ਲੈ ਕੇ ਦਲਿਤਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।

ਪ੍ਰਦਰਸ਼ਨ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਮੁਜਹਰਾਕਾਰੀਆਂ ਤੇ ਪੁਲਿਸ ਵਿਚਾਲੇ ਝੜਪ ਹੋ ਗਈ।ਪ੍ਰਦਰਸ਼ਨਕਾਰੀ ਨੇ ਪੁਲਿਸ ਤੇ ਪੱਥਰਬਾਜ਼ੀ ਕੀਤੀ।ਡੀਐਸਪੀ ਸਣੇ ਕਈ ਪੁਲਿਸ ਮੁਲਾਜ਼ਮ ਜ਼ਖਮੀ ਵੀ ਹੋਏ ਹਨ।

ਮੁੱਖ ਮੰਤਰੀ ਚਰਨਜੀਤ ਚੰਨੀ ਦੀ ਮੋਰਿੰਡਾ ਰਿਹਾਇਸ਼ ਅੱਗੇ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਵਿਚਾਲੇ ਝੜਪ

ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਅਤੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੇ ਦੱਸਿਆ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੇ ਹਿੱਸੇ ਦੀਆਂ ਜ਼ਮੀਨਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਕਿਸੇ ਵੀ ਸੱਤਾਧਾਰੀ ਪਾਰਟੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ।

ਮੁੱਖ ਮੰਤਰੀ ਚਰਨਜੀਤ ਚੰਨੀ ਦੀ ਮੋਰਿੰਡਾ ਰਿਹਾਇਸ਼ ਅੱਗੇ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਵਿਚਾਲੇ ਝੜਪ

ਉਨ੍ਹਾਂ ਕਿਹਾ ਕਿ ਨਿੱਤ ਦਿਹਾੜੀ ਆਪਣੇ ਹੱਕ ਮੰਗਦੇ ਦਲਿਤਾਂ ਨੂੰ ਪੇਂਡੂ ਧਨਾਢ ਚੌਧਰੀਆਂ ਦੇ ਜਬਰ ਦਾ ਸ਼ਿਕਾਰ ਹੋ ਰਹੇ ਹਨ ਇੱਥੋਂ ਤੱਕ ਕਿ ਕਈ ਵਾਰ ਪਿੰਡਾਂ ਵਿੱਚ ਉਨ੍ਹਾਂ ਨੂੰ ਸਮਾਜਿਕ ਬਾਈਕਾਟ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪਹਿਲੀ ਵਾਰ ਐਸ ਸੀ ਚਿਹਰੇ ਦੇ ਤੌਰ 'ਤੇ ਮੁੱਖ ਮੰਤਰੀ ਚਰਨਜੀਤ ਚੰਨੀ ਬਣਨ ਤੋਂ ਬਾਅਦ ਦਲਿਤਾਂ ਅੰਦਰ ਇੱਕ ਆਸ ਦੀ ਕਿਰਨ ਬੱਝੀ ਹੈ। 

ਮੁੱਖ ਮੰਤਰੀ ਚਰਨਜੀਤ ਚੰਨੀ ਦੀ ਮੋਰਿੰਡਾ ਰਿਹਾਇਸ਼ ਅੱਗੇ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਵਿਚਾਲੇ ਝੜਪ

ਇਸ ਲਈ ਦਲਿਤ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪੰਚਾਇਤੀ ਜ਼ਮੀਨ ਵਿੱਚੋਂ ਤੀਜਾ ਹਿੱਸਾ ਦਲਿਤਾਂ ਲਈ ਪੱਕੇ ਤੌਰ ਤੇ ਲੈਣ, ਨਜ਼ੂਲ ਸੁਸਾਇਟੀ ਦੀਆਂ ਜ਼ਮੀਨਾਂ ਦੇ ਬਿਨਾ ਸ਼ਰਤ ਮਾਲਕੀ ਹੱਕ ਲੈਣ, ਸੀਲਿੰਗ ਐਕਟ ਤੋਂ ਉੱਪਰਲੀ ਜ਼ਮੀਨ ਬੇਜ਼ਮੀਨੇ ਲੋਕਾਂ ਵਿੱਚ ਵੰਡਾਉਣ, ਲੋੜਵੰਦ ਪਰਿਵਾਰਾਂ ਨੂੰ ਪੰਜ ਪੰਜ ਮਰਲੇ ਪਲਾਟ ਦਿਵਾਉਣ ਦੀਆਂ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿਚ ਰੇਲਵੇ ਸਟੇਸ਼ਨ ਕੋਲ ਇਕੱਠੇ ਹੋ ਕੇ ਪਹਿਲਾਂ ਰੈਲੀ ਕੀਤੀ ਗਈ ਅਤੇ ਉਸ ਤੋਂ ਬਾਅਦ ਮੁਲਾਕਾਤ ਲਈ ਕੋਠੀ ਵੱਲ ਮਾਰਚ ਕੀਤਾ ਗਿਆ।

ਮੁੱਖ ਮੰਤਰੀ ਚਰਨਜੀਤ ਚੰਨੀ ਦੀ ਮੋਰਿੰਡਾ ਰਿਹਾਇਸ਼ ਅੱਗੇ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਵਿਚਾਲੇ ਝੜਪ

ਜਿੱਥੇ ਮੁੱਖ ਮੰਤਰੀ ਦੀ ਕੋਠੀ ਤੋਂ ਪਹਿਲਾਂ ਹੀ ਭਾਰੀ ਪੁਲੀਸ ਫੋਰਸ ਵੱਲੋਂ ਬੈਰੀਕੇਡ ਲਾ ਕੇ ਦਲਿਤਾਂ ਨੂੰ ਰਸਤੇ ਵਿੱਚ ਰੋਕ ਲਿਆ ਗਿਆ, ਜਿੱਥੇ ਕਮੇਟੀ ਵੱਲੋਂ ਉਸੇ ਥਾਂ ਉੱਪਰ ਸੜਕ ਨੂੰ ਜਾਮ ਕਰ ਦਿੱਤਾ ਗਿਆ। 

ਆਗੂਆਂ ਨੇ ਕਿਹਾ ਕੇ ਭਾਵੇਂ ਦਲਿਤ ਚਿਹਰੇ ਦਾ ਮੁੱਖ ਮੰਤਰੀ ਲੈ ਆਂਦਾ ਹੈ, ਪਰ ਕਾਂਗਰਸ ਦੀ ਨੀਤੀ ਪਹਿਲਾਂ ਵਾਲੀ ਹੀ ਹੈ। ਲਾਠੀਚਾਰਜ ਤੋਂ ਬਾਅਦ ਜ਼ੋਨਲ ਸਕੱਤਰ ਪਰਮਜੀਤ ਕੌਰ ਲੌਂਗੋਵਾਲ ਅਤੇ ਗੁਰਵਿੰਦਰ ਬੌਡ਼ਾਂ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਸਮੇਤ ਕਾਂਗਰਸੀ ਮੰਤਰੀਆਂ ਦਾ ਪਿੰਡਾਂ ਵਿੱਚ ਘਿਰਾਓ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵਿਸ਼ਾਲ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ

Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ

ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ

TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇਕੇਜਰੀਵਾਲ ਦੇ ਖ਼ਾਸ ਬਿਭਵ ਕੁਮਾਰ ਨੂੰ ਪੰਜਾਬ 'ਚ ਮਿਲੀ Z+ ਸੁਰੱਖਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ

Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ

Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ

Embed widget