ਪੜਚੋਲ ਕਰੋ
Advertisement
CM ਮਾਨ ਦੀ ਰਿਹਾਇਸ਼ ਘੇਰਨ ਜਾਂਦੇ ਪ੍ਰਦਰਸ਼ਨਕਾਰੀ ਨਾਲ ਪੁਲਿਸ ਦੀ ਧੁੱਕਾਮੁੱਕੀ, ਚਲਾਈਆਂ ਪਾਣੀ ਦੀਆਂ ਬੁਝਾੜਾਂ
ਜਿੱਥੇ ਇੱਕ ਪਾਸੇ ਅਧਿਆਪਕ ਦਿਵਸ ਵਾਲੇ ਦਿਨ ਵੱਖ-ਵੱਖ ਅਧਿਆਪਕਾਂ ਨੂੰ ਸਨਮਾਨ ਦਿੱਤਾ ਜਾ ਰਿਹਾ ਹੈ ਉੱਥੇ ਹੀ ਪੀਐਸ ਟੀਈਟੀ ਪਾਸ ਵਿਦਿਆਰਥੀਆਂ ਵੱਲੋਂ ਸੀਐਮ ਦੀ ਕੋਠੀ ਅੱਗੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਧਰਨਾਕਾਰੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ
Punjab News: ਅਧਿਆਪਕ ਦਿਵਸ ਵਾਲੇ ਦਿਨ ਪੀਐਸਟੀਈਟੀ ਪਾਸ ਵਿਦਿਆਰਥੀ ਵੱਲੋਂ ਸੰਗਰੂਰ ਵਿੱਚ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜਮਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪ੍ਰਸ਼ਾਸਨ ਨਾਲ ਧੱਕਾਮੁੱਕੀ ਵੀ ਹੋਈ।
ਜਿੱਥੇ ਇੱਕ ਪਾਸੇ ਅਧਿਆਪਕ ਦਿਵਸ ਵਾਲੇ ਦਿਨ ਵੱਖ-ਵੱਖ ਅਧਿਆਪਕਾਂ ਨੂੰ ਸਨਮਾਨ ਦਿੱਤਾ ਜਾ ਰਿਹਾ ਹੈ ਉੱਥੇ ਹੀ ਪੀਐਸ ਟੀਈਟੀ ਪਾਸ ਵਿਦਿਆਰਥੀਆਂ ਵੱਲੋਂ ਸੀਐਮ ਦੀ ਕੋਠੀ ਅੱਗੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਧਰਨਾਕਾਰੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ
ਇਸ ਧਰਨੇ ਦੌਰਾਨ ਧਰਨਾਕਾਰੀਆਂ ਨਾਲ ਪੁਲਿਸ ਪ੍ਰਸ਼ਾਸਨ ਧੱਕਾਮੁੱਕੀ ਵੀ ਹੋਈ। ਧਰਨਾਕਾਰੀਆਂ ਨੇ ਕਿਹਾ ਅਸੀਂ ਕੋਈ ਵੀ ਮੀਟਿੰਗ ਦਾ ਭਰੋਸਾ ਨਹੀਂ ਸਗੋਂ ਸਿਰਫ਼ ਨੋਟੀਫਿਕੇਸ਼ਨ ਲੈ ਕੇ ਜਾਵਾਂਗੇ। ਦੱਸ ਦਈਏ ਕਿ ਇਸ ਦੌਰਾਨ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰ ਰਹੇ ਕੰਪਿਊਟਰ ਅਧਿਆਪਕਾਂ ਉੱਤੇ ਪਾਣੀ ਦੀਆਂ ਬੁਝਾੜਾਂ ਵੀ ਚਲਾਈਆਂ ਗਈਆਂ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਲੁਧਿਆਣਾ
ਦੇਸ਼
Advertisement