ਪੜਚੋਲ ਕਰੋ

ਢੱਡਰੀਆਂ ਵਾਲੇ ਨੂੰ ਰੋਕਣ ਲਈ ਪੁਲਿਸ ਦਾ ਸਹਾਰਾ

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਘੇਰਨ ਲਈ ਦਮਦਮੀ ਟਕਸਾਲ ਤੇ ਹੋਰ ਧਾਰਮਿਕ ਲੀਡਰਾਂ ਦੀਆਂ ਕੋਸ਼ਿਸ਼ਾਂ ਜਾਰੀ ਹਨ। ਅੱਜ ਇਹ ਲੀਡਰ ਢੱਡਰੀਆਂ ਵਾਲੇ ਖਿਲਾਫ ਕੇਸ ਦਰਜ ਕਰਵਾਉਣ ਲਈ ਪੁਲਿਸ ਕੋਲ ਪਹੁੰਚ ਗਏ ਹਨ। ਹੁਣ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਬਾਰੇ ਕੀਤਾਂ ਟਿੱਪਣੀਆਂ ਤੋਂ ਵਿਰੋਧੀ ਭੜਕੇ ਹਨ।

ਅੰਮ੍ਰਿਤਸਰ: ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਘੇਰਨ ਲਈ ਦਮਦਮੀ ਟਕਸਾਲ ਤੇ ਹੋਰ ਧਾਰਮਿਕ ਲੀਡਰਾਂ ਦੀਆਂ ਕੋਸ਼ਿਸ਼ਾਂ ਜਾਰੀ ਹਨ। ਅੱਜ ਇਹ ਲੀਡਰ ਢੱਡਰੀਆਂ ਵਾਲੇ ਖਿਲਾਫ ਕੇਸ ਦਰਜ ਕਰਵਾਉਣ ਲਈ ਪੁਲਿਸ ਕੋਲ ਪਹੁੰਚ ਗਏ ਹਨ। ਹੁਣ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਬਾਰੇ ਕੀਤਾਂ ਟਿੱਪਣੀਆਂ ਤੋਂ ਵਿਰੋਧੀ ਭੜਕੇ ਹਨ।

ਢੱਡਰੀਆਂ ਵਾਲੇ ਨੂੰ ਰੋਕਣ ਲਈ ਪੁਲਿਸ ਦਾ ਸਹਾਰਾ

ਢੱਡਰੀਆਂ ਵਾਲੇ ਨੂੰ ਰੋਕਣ ਲਈ ਪੁਲਿਸ ਦਾ ਸਹਾਰਾ

ਅੱਜ ਢੱਡਰੀਆਂ ਵਾਲੇ ਤੇ ਉਨ੍ਹਾਂ ਦੇ ਨਜ਼ਦੀਕੀ ਸਾਥੀ ਵਿਕਰਮ ਸਿੰਘ ਬਬੇਹਾਲੀ ਖ਼ਿਲਾਫ਼ ਕਾਨੂੰਨੀ ਕਾਰਵਾਈ ਲਈ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਕੋਲ ਸ਼ਿਕਾਇਤ ਕੀਤੀ ਗਈ। ਸ਼ਿਕਾਇਤ ਕਰਨ ਵਾਲਿਆਂ 'ਚ ਧਰਮ ਪ੍ਰਚਾਰ ਕਮੇਟੀ ਮੈਂਬਰ ਦੇ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਪ੍ਰੋ. ਸਰਚਾਂਦ ਸਿੰਘ ਤੇ ਸ਼ਮਸ਼ੇਰ ਸਿੰਘ ਜੇਠੂਵਾਲ ਸ਼ਾਮਲ ਹਨ। ਯਾਦ ਰਹੇ ਇਸ ਬਾਰੇ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੀ ਸ਼ਿਕਾਇਤਾਂ ਭੇਜੀਆਂ ਗਈਆਂ ਹਨ। ਅਕਾਲ ਤਖਤ ਵੱਲੋਂ ਵਿਦਵਾਨਾਂ ਦੀ ਕਮੇਟੀ ਬਣਾਈ ਗਈ ਸੀ ਪਰ ਢੱਡਰੀਆਂ ਵਾਲੇ ਪੇਸ਼ ਨਹੀਂ ਹੋਏ ਸੀ। ਇਸ ਮਗਰੋਂ ਹੁਣ ਵਿਰੋਧੀ ਉਨ੍ਹਾਂ ਨੂੰ ਕਾਨੂੰਨ ਸ਼ਿਕੰਜੇ ਵਿੱਚ ਟੰਗਣ ਲਈ ਡਟ ਗਏ ਹਨ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget