ਪੜਚੋਲ ਕਰੋ

Qaumi Insaaf Morcha: ਕੌਮੀ ਇਨਸਾਫ਼ ਮੋਰਚੇ 'ਤੇ ਪੁਲਿਸ ਦੀ ਸਖਤੀ, ਰਾਤ ਨੂੰ ਖਾਲੀ ਕਰਵਾਈ ਸੜਕ, ਤਿੱਖੀ ਬਹਿਸ ਤੇ ਧੱਕਾ-ਮੁੱਕੀ ਹੋਈ

Punjab news: ਮੁਹਾਲੀ ਵਿੱਚ ਕਈ ਮਹੀਨਿਆਂ ਤੋਂ ਚੱਲ ਰਹੇ ਕੌਮੀ ਇਨਸਾਫ਼ ਮੋਰਚੇ 'ਤੇ ਪੁਲਿਸ ਨੇ ਸਖਤੀ ਕੀਤੀ ਹੈ। ਪੁਲਿਸ ਨੇ ਦੇਰ ਰਾਤ ਸੜਕ ਉੱਪਰ ਬੈਠੇ ਧਰਨਾਕਾਰੀਆਂ ਤੋਂ ਇੱਕ ਪਾਸੇ ਦਾ ਰਸਤਾ ਖਾਲੀ ਕਰਵਾ ਲਿਆ ਹੈ।

Kaumi Insaaf Morcha: ਮੁਹਾਲੀ ਵਿੱਚ ਕਈ ਮਹੀਨਿਆਂ ਤੋਂ ਚੱਲ ਰਹੇ ਕੌਮੀ ਇਨਸਾਫ਼ ਮੋਰਚੇ 'ਤੇ ਪੁਲਿਸ ਨੇ ਸਖਤੀ ਕੀਤੀ ਹੈ। ਪੁਲਿਸ ਨੇ ਦੇਰ ਰਾਤ ਸੜਕ ਉੱਪਰ ਬੈਠੇ ਧਰਨਾਕਾਰੀਆਂ ਤੋਂ ਇੱਕ ਪਾਸੇ ਦਾ ਰਸਤਾ ਖਾਲੀ ਕਰਵਾ ਲਿਆ ਹੈ। ਪੁਲਿਸ ਨੇ ਚੰਡੀਗੜ੍ਹ ਤੋਂ ਮੋਹਾਲੀ ਜਾਣ ਵਾਲਾ ਰਸਤਾ ਖਾਲੀ ਕਰਵਾਇਆ ਹੈ।

ਹੋਰ ਪੜ੍ਹੋ : Sangrur News: ਨਸ਼ਿਆਂ ਖਿਲਾਫ ਜਾਗਰੂਕ ਕਰਨ ਗਏ 'ਆਪ' ਵਿਧਾਇਕ 'ਤੇ ਪਿੰਡ ਵਾਸੀਆਂ ਵੱਲੋਂ ਸਵਾਲਾਂ ਦੀ ਬੁਛਾੜ, ਬੋਲੇ ਨਸ਼ਾ ਤਾਂ ਧੜੱਲੇ ਨਾਲ ਵਿਕ ਰਿਹਾ...

ਇਸ ਦੌਰਾਨ ਪੁਲਿਸ ਤੇ ਪ੍ਰਦਰ਼ਨਕਾਰੀਆਂ ਵਿਚਾਲੇ ਤਿੱਖੀ ਬਹਿਸ ਤੇ ਧੱਕਾ-ਮੁੱਕੀ ਵੀ ਹੋਈ। ਅੱਜ ਇਸ ਮਾਮਲੇ 'ਤੇ ਹਾਈਕੋਰਟ ਵਿੱਚ ਸੁਣਵਾਈ ਹੈ ਤੇ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ 'ਤੇ ਸਟੇਟਸ ਰਿਪੋਰਟ ਵੀ ਫਾਇਲ ਕੀਤੀ ਜਾਣੀ ਹੈ।

ਇਸ ਸਬੰਧੀ ਚੰਡੀਗੜ੍ਹ ਅਤੇ ਮੁਹਾਲੀ ਪੁਲਿਸ ਵਲੋਂ ਇਕ ਪਾਸਿਉਂ ਸੜਕ ਖੋਲ੍ਹ ਦਿਤੀ ਗਈ। ਇਸ ਸਬੰਧੀ ਅੱਜ ਫਿਰ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਦੀ ਪ੍ਰਸ਼ਾਸਨ ਨਾਲ ਮੀਟਿੰਗ ਹੋਈ, ਜਿਸ ਦੌਰਾਨ ਕੌਮੀ ਇਨਸਾਫ਼ ਮੋਰਚਾ ਵਲੋਂ ਸਹਿਮਤੀ ਦਿਤੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਅਤੇ ਕਈ ਸਾਲਾਂ ਤੋਂ ਜੇਲਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਲਈ ਇਹ ਮੋਰਚਾ 7 ਜਨਵਰੀ ਨੂੰ ਸ਼ੁਰੂ ਹੋਇਆ ਸੀ।  

ਹੋਰ ਪੜ੍ਹੋ : ਪਹਿਲਾਂ ਚਾਰੇ ਬੱਚੇ ਛੱਡ ਆਇਆ ਆਪਣੇ ਜੱਦੀ ਘਰ, ਫਿਰ ਪਤਨੀ ਦਾ ਕਤਲ ਕਰ ਲਾਸ਼ ਕੀਤੀ ਬੋਰੀ 'ਚ ਬੰਦ, ਇੰਝ ਹੋਇਆ ਖੁਲਾਸਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget