ਪੜਚੋਲ ਕਰੋ

ਤਰਨਤਾਰਨ 'ਚ ਇੱਕ ਹੋਰ Encounter, ਪੁਲਿਸ ਨੂੰ ਦੇਖ ਕੇ ਚਲਾਈਆਂ ਗੋਲੀਆਂ ਤਾਂ ਜਵਾਬੀ ਕਾਰਵਾਈ 'ਚ 2 ਬਦਮਾਸ਼ ਜ਼ਖਮੀ, ਪਿਸਤੌਲ ਤੇ ਕਾਰਤੂਸ ਬਰਾਮਦ

ਡੀਜੀਪੀ ਯਾਦਵ ਨੇ ਅੱਗੇ ਕਿਹਾ ਕਿ ਮੁਲਜ਼ਮਾਂ ਨੇ ਪੁਲਿਸ 'ਤੇ ਗੋਲੀਬਾਰੀ ਕੀਤੀ, ਜਵਾਬੀ ਕਾਰਵਾਈ ਵਿੱਚ ਦੋਵੇਂ ਜ਼ਖਮੀ ਹੋ ਗਏ ਜਿਸ ਤੋਂ ਬਾਅਦ ਦੋਵਾਂ ਨੂੰ ਸਿਵਲ ਹਸਪਤਾਲ ਤਰਨਤਾਰਨ ਵਿੱਚ ਦਾਖਲ ਕਰਵਾਇਆ ਗਿਆ। 

Punjab Police: ਤਰਨਤਾਰਨ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਤੇ ਤਰਨਤਾਰਨ ਪੁਲਿਸ ਦੀ ਇੱਕ ਟੀਮ ਨੇ ਇੱਕ ਮੁਕਾਬਲੇ ਤੋਂ ਬਾਅਦ ਅੱਤਵਾਦੀ ਲੰਡਾ ਹਰੀਕੇ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਦੋ ਪਿਸਤੌਲ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਦੇ DGP ਗੌਰਵ ਯਾਦਵ ਨੇ ਪੂਰੇ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਇਸ ਘਟਨਾ ਵਿੱਚ ਦੋਵੇਂ ਮੁਲਜ਼ਮਾਂ ਨੂੰ ਗੋਲੀ ਲੱਗੀ ਹੈ ਤੇ ਉਨ੍ਹਾਂ ਨੂੰ ਪੁਲਿਸ ਸੁਰੱਖਿਆ ਹੇਠ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੁਲਜ਼ਮਾਂ ਦੇ ਠੀਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਕਤ ਮੁਲਜ਼ਮਾਂ ਦਾ ਲੰਡਾ ਨਾਲ ਕੀ ਸਬੰਧ ਸੀ ਅਤੇ ਉਨ੍ਹਾਂ ਨੂੰ ਹਥਿਆਰ ਕਿਸਨੇ ਪ੍ਰਦਾਨ ਕੀਤੇ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ (Gaurav yadav) ਨੇ ਜਾਣਕਾਰੀ ਦਿੱਤੀ ਕਿ ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ (ਏਜੀਟੀਐਫ) ਤਰਨਤਾਰਨ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ, ਅੱਤਵਾਦੀ ਲੰਡਾ ਹਰੀਕੇ ਤੇ ਗੈਂਗਸਟਰ ਸੱਤਾ ਨੌਸ਼ਹਿਰਾ ਦੇ ਦੋ ਮੁੱਖ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਦੀ ਪਛਾਣ ਯੁਵਰਾਜ ਉਰਫ਼ ਜੱਗੂ ਤੇ ਮਹਿਕਪ੍ਰੀਤ ਉਰਫ਼ ਮਹਿਕ ਵਜੋਂ ਹੋਈ ਹੈ। ਇਹ ਗ੍ਰਿਫ਼ਤਾਰੀ ਤਰਨਤਾਰਨ ਦੇ ਪਿੰਡ ਜਵੰਦਾ ਨੇੜੇ ਕੀਤੀ ਗਈ।

ਡੀਜੀਪੀ ਯਾਦਵ ਨੇ ਅੱਗੇ ਕਿਹਾ ਕਿ ਮੁਲਜ਼ਮਾਂ ਨੇ ਪੁਲਿਸ 'ਤੇ ਗੋਲੀਬਾਰੀ ਕੀਤੀ, ਜਵਾਬੀ ਕਾਰਵਾਈ ਵਿੱਚ ਦੋਵੇਂ ਜ਼ਖਮੀ ਹੋ ਗਏ ਜਿਸ ਤੋਂ ਬਾਅਦ ਦੋਵਾਂ ਨੂੰ ਸਿਵਲ ਹਸਪਤਾਲ ਤਰਨਤਾਰਨ ਵਿੱਚ ਦਾਖਲ ਕਰਵਾਇਆ ਗਿਆ। 

ਪੁਲਿਸ ਨੇ ਅਪਰਾਧ ਵਾਲੀ ਥਾਂ ਤੋਂ ਮੁਲਜ਼ਮਾਂ ਤੋਂ ਇੱਕ ਗਲਾਕ 9mm ਤੇ ਇੱਕ PX30 .30 ਕੈਲੀਬਰ ਪਿਸਤੌਲ ਬਰਾਮਦ ਕੀਤਾ। ਕੁਝ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਦੋਵੇਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਦੋਵਾਂ ਨੂੰ ਪੰਜਾਬ ਵਿੱਚ ਟਾਰਗੇਟ ਕਿਲਿੰਗ ਕਰਨੀ ਸੀ।

ਟਾਪ ਹੈਡਲਾਈਨ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget