ਪੜਚੋਲ ਕਰੋ

ਤਰਨ ਤਾਰਨ 'ਚ ਪੁਲਿਸ ਮੁਕਾਬਲਾ, 2 ਲੁਟੇਰੇ ਅਤੇ 1 ਪੁਲਿਸ ਮੁਲਾਜ਼ਮ ਜ਼ਖਮੀ

ਤਰਨ ਤਾਰਨ: ਜ਼ਿਲ੍ਹਾ ਤਰਨ ਤਾਰਨ ਵਿੱਚ ਪਿਛਲੇ ਦਿਨੀਂ ਚਾਰ ਪੈਟਰੋਲ ਪੰਪਾਂ ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਪੁਲਿਸ ਮੁਕਾਬਲੇ ਵਿੱਚ ਫੱਟੜ ਹੋ ਗਏ ਹਨ ਤੇ ਤਿੰਨ ਹੋਰ ਲੁੱਕੇ ਹੋਏ ਹਨ। ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਅਜੇ ਵੀ ਜਾਰੀ ਹੈ।

ਤਰਨ ਤਾਰਨ: ਜ਼ਿਲ੍ਹਾ ਤਰਨ ਤਾਰਨ ਵਿੱਚ ਪਿਛਲੇ ਦਿਨੀਂ ਚਾਰ ਪੈਟਰੋਲ ਪੰਪਾਂ ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਪੁਲਿਸ ਮੁਕਾਬਲੇ ਵਿੱਚ ਫੱਟੜ ਹੋ ਗਏ ਹਨ ਤੇ ਤਿੰਨ ਹੋਰ ਲੁੱਕੇ ਹੋਏ ਹਨ। ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਅਜੇ ਵੀ ਜਾਰੀ ਹੈ। ਲੁਟੇਰੇ ਪੱਟੀ ਨਜ਼ਦੀਕ ਮਹੀ ਰੀਜ਼ੋਰਟ ਦੇ ਅੰਦਰ ਜਾ ਲੁੱਕੇ ਪੰਜ ਲੁਟੇਰਿਆਂ ਅਤੇ ਪੁਲਿਸ ਵਿਚਕਾਰ ਆਹਮੋ ਸਾਹਮਣੇ ਮੁਕਾਬਲਾ ਸਵੇਰ ਤੋਂ ਹੀ ਜਾਰੀ ਹੈ।ਜਿਸ ਦੌਰਾਨ ਦੋ ਗੈਂਗਸਟਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਅਤੇ ਤਿੰਨ ਗੈਂਗਸਟਰ ਮਾਹੀ ਰੀਜ਼ੋਰਟ ਦੇ ਅੰਦਰੋਂ ਰੁਕ ਰੁਕ ਕੇ ਗੋਲੀਬਾਰੀ ਕਰ ਰਹੇ ਹਨ। ਇਸ ਗੋਲੀਬਾਰੀ ਦੌਰਾਨ ਇੱਕ ਹੋਮ ਗਾਰਡ ਜਵਾਨ ਸਰਬਜੀਤ ਸਿੰਘ ਵੀ ਜ਼ਖਮੀ ਹੋ ਗਿਆ ਹੈ। ਐੱਸਐੱਸਪੀ ਸਮੇਤ ਉੱਚ ਅਧਿਕਾਰੀ ਮੌਕੇ ਤੇ ਮੌਜੂਦ ਹਨ। ਐਤਵਾਰ ਨੂੰ ਸ਼ਹਿਰ ਵਿੱਚ ਚਾਰ ਪੈਟਰੋਲ ਪੰਪਾਂ ਨੂੰ ਲੁੱਟਣ ਦੀ ਘਟਨਾ ਦੇ ਬਾਵਜੂਦ ਪੁਲਿਸ ਵੱਲੋਂ ਰਾਤੋ-ਰਾਤ ਕੋਈ ਛਾਪੇਮਾਰੀ ਤੇ ਨਾਕਾਬੰਦੀ ਨਹੀਂ ਕੀਤੀ ਗਈ। ਇਸ ਕਾਰਨ ਦੂਜੇ ਦਿਨ ਵੀ ਲੁਟੇਰਿਆਂ ਨੇ ਪਿੰਡ ਸਫੀਪੁਰ ਨੇੜੇ ਸਵਿੱਫਟ ਵਾਹਨ ਖੋਹ ਲਿਆ, ਵਾਰਦਾਤਾਂ ਨੂੰ ਅੰਜਾਮ ਦਿੰਦੇ ਹੋਏ ਇਨ੍ਹਾਂ ਲੁਟੇਰਿਆਂ ਨੇ ਪਿੰਡ ਧੋਤੀਆ ਦੇ ਮਕੈਨਿਕ ਕੋਲੋਂ ਕਾਰ ਖੋਹਣ ਦੀ ਕੋਸ਼ਿਸ਼ ਕੀਤੀ। ਵਿਰੋਧ ਕਰਨ 'ਤੇ ਮਕੈਨਿਕ ਦਿਲਬਾਗ ਸਿੰਘ ਨੂੰ ਗੋਲੀ ਮਾਰ ਦਿੱਤੀ ਗਈ, ਜਦੋਂਕਿ ਨੌਰੰਗਾਬਾਦ ਨੇੜੇ ਕੈਮਿਸਟ ਸੁਖਰਾਜ ਸਿੰਘ, ਕੋਲੋਂ ਵੀ ਨਕਦੀ ਖੋਹ ਕੇ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ।

ਟਾਪ ਹੈਡਲਾਈਨ

Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ
Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ
ਮਸਜਿਦ ਜਾਣ ਨੂੰ ਲੈ ਕੇ ਵਿਵਾਦ, ਨਿਹੰਗ ਸਿੰਘ ਵੱਲੋਂ ਮੌਲਵੀ ਨੂੰ ਚੇਤਾਵਨੀ
ਮਸਜਿਦ ਜਾਣ ਨੂੰ ਲੈ ਕੇ ਵਿਵਾਦ, ਨਿਹੰਗ ਸਿੰਘ ਵੱਲੋਂ ਮੌਲਵੀ ਨੂੰ ਚੇਤਾਵਨੀ
Punjab News: ਪੰਜਾਬ ਤੋਂ ਵੱਡੀ ਖਬਰ, CM ਭਗਵੰਤ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਨੋਟਿਸ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, CM ਭਗਵੰਤ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਨੋਟਿਸ, ਜਾਣੋ ਪੂਰਾ ਮਾਮਲਾ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget