ਪੜਚੋਲ ਕਰੋ

ਕੋਰੋਨਾ ਵਲੰਟੀਆਰਾਂ ਨਾਲ ਪੁਲਿਸ ਦੀ ਖਿੱਚ-ਧੂਹ, ਹਾਈਵੇਅ ਖੁੱਲ੍ਹਵਾਇਆ

ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਬਾਹਰ ਕੋਰੋਨਾ ਯੋਧਿਆਂ 'ਤੇ ਪੁਲਿਸ ਵਿਚਾਲੇ ਝੜਪ ਹੋ ਗਈ।ਪੁਲਿਸ ਨੇ ਕੋਰੋਨਾ ਯੋਧਿਆਂ ਨਾਲ ਖਿੱਚ-ਧੂਹ ਕੀਤੀ ਅਤੇ ਜਾਮ ਕੀਤੀ ਗਈ ਸੜਕ ਨੂੰ ਖੁੱਲ੍ਹਵਾਇਆ।

ਪਟਿਆਲਾ: ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਬਾਹਰ ਕੋਰੋਨਾ ਯੋਧਿਆਂ 'ਤੇ ਪੁਲਿਸ ਵਿਚਾਲੇ ਝੜਪ ਹੋ ਗਈ।ਪੁਲਿਸ ਨੇ ਕੋਰੋਨਾ ਯੋਧਿਆਂ ਨਾਲ ਖਿੱਚ-ਧੂਹ ਕੀਤੀ ਅਤੇ ਜਾਮ ਕੀਤੀ ਗਈ ਸੜਕ ਨੂੰ ਖੁੱਲ੍ਹਵਾਇਆ।ਪਿੱਛਲੇ ਦੋ ਦਿਨਾਂ ਤੋਂ ਕੋਰੋਨਾ ਯੋਧ  ਪਟਿਆਲਾ-ਸੰਗਰੂਰ ਹਾਈਵੇਅ ਨੂੰ ਜਾਮ ਕਰਕੇ ਪ੍ਰਦਰਸ਼ਨ ਕਰ ਰਹੇ ਸੀ।

ਧਰਨਾ ਪ੍ਰਦਰਸ਼ਨ ਕਾਰਨ ਆਵਾਜਾਈ ਕਾਫੀ ਹੱਦ ਤੱਕ ਪ੍ਰਭਾਵਿਤ ਹੋਈ।ਇਸ ਮਗਰੋਂ ਪੁਲਿਸ ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਵਾਰ-ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।ਪਰ ਬਾਵਜੂਦ ਇਸਦੇ ਕੋਰੋਨਾ ਯੋਧੇ ਅੜੇ ਰਹੇ ਅਤੇ ਰਸਤਾ ਖੋਲਣ ਲਈ ਰਾਜੀ ਨਹੀਂ ਹੋਏ।ਜਿਸ ਮਗਰੋਂ ਪੁਲਿਸ ਨੂੰ ਕਾਰਵਾਈ ਕਰਦੇ ਹੋਏ ਇਹ ਰਸਤਾ ਖੁੱਲ੍ਹਵਾਉਣਾ ਪਿਆ।


ਐਸਪੀ ਸਿਟੀ ਹਰਪਾਲ ਸਿੰਘ ਨੇ ਕਿਹਾ ਕਿ "ਪ੍ਰਦਰਸ਼ਨਕਾਰੀਆਂ ਨਾਲ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ।ਉਹਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਰਕਾਰ ਨਾਲ ਉਨ੍ਹਾਂ ਦੀ ਮੀਟਿੰਗ ਕਰਵਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪਰ ਵਾਰ-ਵਾਰ ਅਪੀਲ ਕਰਨ ਮਗਰੋਂ ਵੀ ਪ੍ਰਦਰਸ਼ਨਕਾਰੀ ਰਸਤਾ ਖੋਲ੍ਹਣ ਲਈ ਰਾਜ਼ੀ ਨਹੀਂ ਹੋਏ ਤਾਂ ਸਾਨੂੰ ਕਾਰਵਾਈ ਕਰਨੀ ਪਈ।"

ਉਧਰ ਐਸਡੀਐਮ ਰਾਜਪੁਰਾ ਡਾਕਟਰ ਸੰਜੀਵ ਨੇ ਕਿਹਾ, "ਅਸੀਂ ਪ੍ਰਦਰਸ਼ਕਾਰੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਮੀਟਿੰਗ ਲਈ ਸਮਾਂ ਦਵਾਉਣ 'ਤੇ ਵੀ ਗੱਲਬਾਤ ਚੱਲ ਰਹੀ ਸੀ।ਉਨ੍ਹਾਂ ਨੂੰ ਇਸ ਵੀ ਕਿਹਾ ਗਿਆ ਸੀ ਕਿ ਅਜਿਹਾ ਪ੍ਰਦਰਸ਼ਨ ਨਾ ਕਰਨ ਜਿਸ ਨਾਲ ਸੇਹਤ ਸੇਵਾਵਾਂ ਪ੍ਰਭਾਵਿਤ ਹੋਣ।"

 

 

 

 

ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਟਾਪ ਹੈਡਲਾਈਨ

ਤਰਨਤਾਰਨ 'ਚ ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, 12 ਰਾਉਂਡ ਫਾਇਰ ਕੀਤੇ; ਮੱਚੀ ਭਗਦੜ
ਤਰਨਤਾਰਨ 'ਚ ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, 12 ਰਾਉਂਡ ਫਾਇਰ ਕੀਤੇ; ਮੱਚੀ ਭਗਦੜ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਦਿਨਦਿਹਾੜੇ ਆਰਕੀਟੈਕਟ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਦਿਨਦਿਹਾੜੇ ਆਰਕੀਟੈਕਟ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
8 ਤਰੀਕ ਨੂੰ ਹੋਵੇਗਾ ਅਕਾਲੀ-ਭਾਜਪਾ ਗੱਠਜੋੜ ਦਾ ਐਲਾਨ? ਮੋਗਾ 'ਚ ਵੱਡੀ ਰੈਲੀ
8 ਤਰੀਕ ਨੂੰ ਹੋਵੇਗਾ ਅਕਾਲੀ-ਭਾਜਪਾ ਗੱਠਜੋੜ ਦਾ ਐਲਾਨ? ਮੋਗਾ 'ਚ ਵੱਡੀ ਰੈਲੀ
ਰਾਜਾ ਵੜਿੰਗ ਦੇ ਇਨਸਾਫ ਮਾਰਚ 'ਚ ਸੀਨੀਅਰ ਲੀਡਰਸ਼ਿਪ ਦਾ ਕਿਨਾਰਾ, ਕੋਈ ਨੀ ਪਹੁੰਚਿਆ; ਵੜਿੰਗ ਨੇ ਆਖ ਦਿੱਤੀ ਆਹ ਗੱਲ
ਰਾਜਾ ਵੜਿੰਗ ਦੇ ਇਨਸਾਫ ਮਾਰਚ 'ਚ ਸੀਨੀਅਰ ਲੀਡਰਸ਼ਿਪ ਦਾ ਕਿਨਾਰਾ, ਕੋਈ ਨੀ ਪਹੁੰਚਿਆ; ਵੜਿੰਗ ਨੇ ਆਖ ਦਿੱਤੀ ਆਹ ਗੱਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget