ਪੜਚੋਲ ਕਰੋ

ਡੇਰਾ ਪੈਰੋਕਾਰ ਦਾ ਕਤਲ ਕਰਨ ਵਾਲਿਆਂ ਦਾ ਚਾਰ ਰੋਜ਼ਾ ਪੁਲਿਸ ਰਿਮਾਂਡ

ਨਾਭਾ ਜੇਲ੍ਹ ਵਿੱਚ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਡੇਰਾ ਸਿਰਸਾ ਦੇ ਪੈਰੋਕਾਰ ਮਹਿੰਦਰਪਾਲ ਬਿੱਟੂ ਦਾ ਕਤਲ ਕਰਨ ਵਾਲੇ ਦੋਵੇਂ ਮੁਲਜ਼ਮਾਂ ਨੂੰ ਚਾਰ ਦਿਨ ਲਈ ਪੁਲਿਸ ਰਿਮਾਂਡ 'ਤੇ ਭੇ ਦਿੱਤਾ ਹੈ। ਅੱਜ ਪੁਲਿਸ ਨੇ ਪਹਿਲਾਂ ਮੁਲਜ਼ਮਾਂ ਦਾ ਡਾਕਟਰੀ ਮੁਆਇਨਾ ਕਰਵਾਇਆ। ਪੁਲਿਸ ਮੁਲਜ਼ਮਾਂ ਗੁਰਸੇਵਕ ਸਿੰਘ ਤੇ ਮਨਿੰਦਰ ਸਿੰਘ ਨੂੰ ਪਟਿਆਲਾ ਦੇ ਮਾਤਾ ਕੁਸ਼ੱਲਿਆ ਹਸਪਤਾਲ ਲੈ ਕੇ ਗਈ ਤੇ ਉਨ੍ਹਾਂ ਦਾ ਮੈਡੀਕਲ ਕਰਵਾਇਆ।

ਪਟਿਆਲਾ: ਨਾਭਾ ਜੇਲ੍ਹ ਵਿੱਚ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਡੇਰਾ ਸਿਰਸਾ ਦੇ ਪੈਰੋਕਾਰ ਮਹਿੰਦਰਪਾਲ ਬਿੱਟੂ ਦਾ ਕਤਲ ਕਰਨ ਵਾਲੇ ਦੋਵੇਂ ਮੁਲਜ਼ਮਾਂ ਨੂੰ ਚਾਰ ਦਿਨ ਲਈ ਪੁਲਿਸ ਰਿਮਾਂਡ 'ਤੇ ਭੇ ਦਿੱਤਾ ਹੈ। ਅੱਜ ਪੁਲਿਸ ਨੇ ਪਹਿਲਾਂ ਮੁਲਜ਼ਮਾਂ ਦਾ ਡਾਕਟਰੀ ਮੁਆਇਨਾ ਕਰਵਾਇਆ। ਪੁਲਿਸ ਮੁਲਜ਼ਮਾਂ ਗੁਰਸੇਵਕ ਸਿੰਘ ਤੇ ਮਨਿੰਦਰ ਸਿੰਘ ਨੂੰ ਪਟਿਆਲਾ ਦੇ ਮਾਤਾ ਕੁਸ਼ੱਲਿਆ ਹਸਪਤਾਲ ਲੈ ਕੇ ਗਈ ਤੇ ਉਨ੍ਹਾਂ ਦਾ ਮੈਡੀਕਲ ਕਰਵਾਇਆ। ਡਾਕਟਰੀ ਮੁਆਇਨਾ ਕਰਵਾਉਣ ਮਗਰੋਂ ਵਿਸ਼ੇਸ਼ ਜਾਂਚ ਟੀਮ ਨੇ ਐਤਵਾਰ ਦੀ ਛੁੱਟੀ ਹੋਣ ਕਰਕੇ ਪਟਿਆਲਾ ਦੇ ਸੀਨੀਅਰ ਜੱਜ ਗੁਰਿੰਦਰ ਸਿੰਘ ਦੀ ਅਦਾਲਤ ਵਿੱਚ ਪੇਸ਼ ਕਰਕੇ ਚਾਰ ਦਿਨ ਦਾ ਰਿਮਾਂਡ ਲਿਆ। ਪੁਲਿਸ ਇਨ੍ਹਾਂ ਕੋਲੋਂ ਕਤਲ ਦੇ ਕਾਰਨਾਂ ਬਾਰੇ ਪੁੱਛਗਿਛ ਕਰੇਗੀ। ਪੁਲਿਸ ਇਹ ਵੀ ਪਤਾ ਲਾਏਗੀ ਕਿ ਉਸ ਪਿੱਛੇ ਕੋਈ ਸਾਜ਼ਿਸ਼ ਤਾਂ ਨਹੀਂ ਸੀ। ਉਧਰ, ਡੇਰਾ ਸਿਰਸਾ ਨੇ ਸਰਕਾਰ ਅੱਗੇ ਮੰਗ ਰੱਖੀ ਹੈ ਕਿ ਨਿਊ ਨਾਭਾ ਜੇਲ੍ਹ ਦੇ ਅਧਿਕਾਰੀਆਂ ਖਿਲਾਫ ਕਤਲ ਦਾ ਪਰਚਾ ਦਰਜ ਕੀਤਾ ਜਾਵੇ। ਇਸ ਦੇ ਨਾਲ ਹੀ ਮਹਿੰਦਰਪਾਲ ਦੀ ਮੌਤ ਪਿੱਛੇ ਸਾਜ਼ਿਸ਼ ਨੂੰ ਸਾਹਮਣੇ ਲਿਆਂਦਾ ਜਾਵੇ। ਡੇਰੇ ਨੇ ਇਹ ਵੀ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਡੇਰਾ ਪ੍ਰੇਮੀਆਂ ਖ਼ਿਲਾਫ਼ ਬੇਅਦਬੀ ਦੇ ਸਾਰੇ ਮਾਮਲੇ ਰੱਦ ਕੀਤੇ ਜਾਣ। ਡੇਰੇ ਨੇ ਐਲਾਨ ਕੀਤਾ ਹੈ ਕਿ ਜਿਨ੍ਹਾਂ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਮਹਿੰਦਰਪਾਲ ਦਾ ਸਸਕਾਰ ਨਹੀਂ ਕੀਤਾ ਜਾਏਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਖੰਨਾ 'ਚ 50 ਤੋਂ ਵੱਧ ਮਨਰੇਗਾ ਆਗੂ ਹਿਰਾਸਤ 'ਚ, ਕੈਬਨਿਟ ਮੰਤਰੀ ਦੀ ਕੋਠੀ ਦਾ ਕਰਨ ਲੱਗੇ ਸਨ ਘਿਰਾਓ; ਆਹ ਹਨ ਮੁੱਖ ਮੰਗਾਂ
ਖੰਨਾ 'ਚ 50 ਤੋਂ ਵੱਧ ਮਨਰੇਗਾ ਆਗੂ ਹਿਰਾਸਤ 'ਚ, ਕੈਬਨਿਟ ਮੰਤਰੀ ਦੀ ਕੋਠੀ ਦਾ ਕਰਨ ਲੱਗੇ ਸਨ ਘਿਰਾਓ; ਆਹ ਹਨ ਮੁੱਖ ਮੰਗਾਂ
Punjab News: ਪੰਜਾਬ ਕਾਂਗਰਸ 'ਚ ਬਗਾਵਤ ਵਿਰੁੱਧ ਸਖ਼ਤ ਐਕਸ਼ਨ, ਸਾਬਕਾ CM ਚੰਨੀ ਨੇ ਕਈ ਆਗੂਆਂ ਨੂੰ ਕੱਢਿਆ ਬਾਹਰ; ਬੋਲੇ...
ਪੰਜਾਬ ਕਾਂਗਰਸ 'ਚ ਬਗਾਵਤ ਵਿਰੁੱਧ ਸਖ਼ਤ ਐਕਸ਼ਨ, ਸਾਬਕਾ CM ਚੰਨੀ ਨੇ ਕਈ ਆਗੂਆਂ ਨੂੰ ਕੱਢਿਆ ਬਾਹਰ; ਬੋਲੇ...
ਲੁਧਿਆਣਾ ਦੇ ਸ਼ਿਵ ਸ਼ਕਤੀ ਮੰਦਿਰ 'ਚ ਬੇਅਦਬੀ, ਮੂਰਤੀਆਂ ਦੀ ਕੀਤੀ ਭੰਨਤੋੜ; ਡਮਰੂ ਲਿਜਾਣ ਦੀ ਕੀਤੀ ਕੋਸ਼ਿਸ਼; ਫੜਿਆ ਤਾਂ ਬੈਗ ਛੱਡ ਭੱਜਿਆ ਸ਼ਰਾਬੀ
ਲੁਧਿਆਣਾ ਦੇ ਸ਼ਿਵ ਸ਼ਕਤੀ ਮੰਦਿਰ 'ਚ ਬੇਅਦਬੀ, ਮੂਰਤੀਆਂ ਦੀ ਕੀਤੀ ਭੰਨਤੋੜ; ਡਮਰੂ ਲਿਜਾਣ ਦੀ ਕੀਤੀ ਕੋਸ਼ਿਸ਼; ਫੜਿਆ ਤਾਂ ਬੈਗ ਛੱਡ ਭੱਜਿਆ ਸ਼ਰਾਬੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Embed widget