ਪੜਚੋਲ ਕਰੋ

Punjab News: ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ‘ਆਪ੍ਰੇਸ਼ਨ ਵਿਜਿਲ’ ਦੌਰਾਨ ਵਿਰੋਧੀ ਅਨਸਰਾਂ ਅਤੇ ਨਸ਼ਾ ਸਮੱਗਲਰਾਂ ਵਿਰੁੱਧ 177 FIRs ਦਰਜ

Punjab News: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਏ ਦੋ ਰੋਜ਼ਾ ਵਿਸ਼ੇਸ਼ ਆਪ੍ਰੇਸ਼ਨ ‘ਓ. ਪੀ. ਐੱਸ. ਵਿਜਿਲ’ ਦੌਰਾਨ ਪੰਜਾਬ ਪੁਲਸ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਏ ਦੋ ਰੋਜ਼ਾ ਵਿਸ਼ੇਸ਼ ਆਪ੍ਰੇਸ਼ਨ ‘ਓ. ਪੀ. ਐੱਸ. ਵਿਜਿਲ’ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਨੇ ਸੂਬੇ ਭਰ 'ਚ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਸਮੱਗਲਰਾਂ ਵਿਰੁੱਧ 177 FIRs ਦਰਜ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਸੂਬਾ ਪੱਧਰੀ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਵੱਲੋਂ 2.5 ਕਿਲੋਗ੍ਰਾਮ ਹੈਰੋਇਨ ਅਤੇ ਤਿੰਨ ਕੁਇੰਟਲ ਤੋਂ ਵੱਧ ਭੁੱਕੀ ਬਰਾਮਦ ਕਰਨ ਤੋਂ ਇਲਾਵਾ ਹੋਰ ਨਸ਼ੀਲੇ ਪਦਾਰਥ, ਫਾਰਮਾ ਡਰੱਗਜ਼ ਅਤੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 17,500 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਸੂਬੇ ਭਰ ਦੇ 185 ਰੇਲਵੇ ਸਟੇਸ਼ਨਾਂ, 230 ਬੱਸ ਸਟੈਂਡਾਂ, 1198 ਹੋਟਲਾਂ/ਰੈਣ ਬਸੇਰਿਆਂ ਅਤੇ 715 ਬਜ਼ਾਰਾਂ/ਮਾਲਜ਼ ਦੀ ਚੈਕਿੰਗ ਕੀਤੀ। ਇਸ ਕਾਰਵਾਈ ਦੌਰਾਨ 3,405 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਗਿਆ।

ਸਪੈਸ਼ਲ ਡੀ. ਜੀ. ਪੀ. ਨੇ ਅੱਗੇ ਦੱਸਿਆ ਕਿ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦਿਆਂ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਵਿਆਪਕ ਚੈਕਿੰਗ ਲਈ ਸੂਬੇ ਵਿਚ 79 ਅੰਤਰਰਾਜੀ ਅਤੇ 318 ਅੰਤਰ-ਜ਼ਿਲ੍ਹਾ ਹਾਈਟੈੱਕ ਨਾਕੇ ਵੀ ਲਗਾਏ ਗਏ।

ਹੋਰ ਪੜ੍ਹੋ : Amritsar Blast: ਫਿਰ ਅੱਧੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਹੋਇਆ ਧਮਾਕਾ, ਧਮਾਕੇ ਤੋਂ ਬਾਅਦ ਮੌਕੇ 'ਤੇ ਪਹੁੰਚੇ ਪੁਲਿਸ ਕਮਿਸ਼ਨਰ, ਧਮਾਕੇ ਦੀ ਇਹ ਹੈ ਤੀਜੀ ਘਟਨਾ

ਪੁਲਿਸ ਟੀਮਾਂ ਨੇ ਘੱਟੋ-ਘੱਟ 1,596 ਵਾਹਨਾਂ ਦੇ ਚਲਾਨ ਕਰਨ ਦੇ ਨਾਲ ਨਾਲ 60 ਵਾਹਨ ਜ਼ਬਤ ਵੀ ਕੀਤੇ। ਇਸ ਦੇ ਨਾਲ ਹੀ ਪੁਲਸ ਟੀਮਾਂ ਨੇ 6,233 ਗੁਰਦੁਆਰਿਆਂ, 2,376 ਮੰਦਰਾਂ, 517 ਚਰਚਾਂ ਅਤੇ 425 ਮਸਜਿਦਾਂ ਦੀ ਸੁਰੱਖਿਆ ਦਾ ਵੀ ਜਾਇਜ਼ਾ ਲਿਆ ਤਾਂ ਜੋ ਇਹ ਵੀ ਯਕੀਨੀ ਬਣਾਇਆ ਜਾ ਸਕੇ ਕਿ ਸਾਰੀਆਂ ਥਾਵਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਅਤੇ ਇਹ ਚੰਗੀ ਤਰ੍ਹਾਂ ਕੰਮ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Embed widget