ਪੜਚੋਲ ਕਰੋ
ਪੁਲਿਸ ਜੇਲ੍ਹ ਵਿਭਾਗ 'ਚ ਹੋਇਆ ਫੇਰਬਦਲ, ਪ੍ਰਮੋਟ ਹੋਏ ਅਫਸਰਾਂ ਨੂੰ ਨਵੀਂ ਜਗ੍ਹਾ ਕੀਤਾ ਤਾਇਨਾਤ; ਦੇਖੋ ਪੂਰੀ ਲਿਸਟ
ਪੰਜਾਬ ਜੇਲ੍ਹ ਵਿਭਾਗ ਵਿੱਚ ਕਈ ਅਧਿਕਾਰੀਆਂ ਦਾ ਪ੍ਰਮੋਸ਼ਨ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਤਹਿਤ ਤਰੱਕੀ ਪ੍ਰਾਪਤ ਕਰਨ ਵਾਲੇ ਡਿਪਟੀ ਸੁਪਰਡੈਂਟ ਗ੍ਰੇਡ 2 ਦੀਆਂ ਅਸਾਮੀਆਂ ਦੀ ਸੂਚੀ ਇਸ ਪ੍ਰਕਾਰ ਹੈ।

Punjab Police
Source : twitter
Punjab News: ਪੰਜਾਬ ਜੇਲ੍ਹ ਵਿਭਾਗ ਵਿੱਚ ਕਈ ਅਧਿਕਾਰੀਆਂ ਦਾ ਪ੍ਰਮੋਸ਼ਨ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਤਹਿਤ ਤਰੱਕੀ ਪ੍ਰਾਪਤ ਕਰਨ ਵਾਲੇ ਡਿਪਟੀ ਸੁਪਰਡੈਂਟ ਗ੍ਰੇਡ 2 ਦੀਆਂ ਅਸਾਮੀਆਂ ਦੀ ਸੂਚੀ ਇਸ ਪ੍ਰਕਾਰ ਹੈ।
ਉੱਥੇ ਅਮਰ ਸਿੰਘ ਨੂੰ ਤਾਜਪੁਰ ਰੋਡ ਕੇਂਦਰੀ ਜੇਲ੍ਹ ਤੋਂ ਮੁਅੱਤਲ ਕੀਤੇ ਬਲਵੀਰ ਸਿੰਘ ਦੀ ਥਾਂ 'ਤੇ ਵਧੀਕ ਸੁਪਰਡੈਂਟ ਨਿਯੁਕਤ ਕੀਤਾ ਗਿਆ ਹੈ ਅਤੇ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਤੋਂ ਹਰਬੰਸ ਸਿੰਘ ਨੂੰ ਕੇਂਦਰੀ ਜੇਲ੍ਹ ਫੈਕਟਰੀ ਦਾ ਡਿਪਟੀ ਸੁਪਰਡੈਂਟ ਨਿਯੁਕਤ ਕੀਤਾ ਗਿਆ ਹੈ।

Advertisement
ਟ੍ਰੈਂਡਿੰਗ ਟੌਪਿਕ





















