ਪੜਚੋਲ ਕਰੋ

ਔਰਤਾਂ ਦੇ ਮੱਥੇ 'ਤੇ 'ਜੇਬ ਕਤਰੀ' ਲਿਖਵਾਉਣ ਵਾਲੇ ਪੁਲਿਸ ਵਾਲੇ ਪਹੁੰਚੇ ਜੇਲ

ਪਟਿਆਲਾ : ਅੰਮ੍ਰਿਤਸਰ ਵਿੱਚ ਪੁਲਿਸ ਕਰਮੀਆਂ ਵੱਲੋਂ ਚਾਰ ਮਹਿਲਾਵਾਂ ਦੇ ਮੱਥੇ 'ਤੇ ਜੇਬ ਕਤਰੀ ਲਿਖਵਾਉਣ ਦੇ ਮਾਮਲੇ ਵਿੱਚ 23 ਸਾਲ ਬਾਅਦ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਤਿੰਨ ਪੁਲਿਸ ਕਰਮੀਆਂ ਨੂੰ ਦੋਸ਼ੀ ਠਹਿਰਾਉਂਦੇ ਹੋਏ ਸਜ਼ਾ ਸੁਣਾਈ ਹੈ। ਇਸ ਮਾਮਲੇ ਵਿੱਚ ਵੱਡੇ ਪੱਧਰ 'ਤੇ ਨਿੰਦਾ ਹੋਈ ਸੀ। ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਬਲਜਿੰਦਰ ਸਿੰਘ ਨੇ ਉਸ ਵੇਲੇ ਪੁਲਿਸ ਅਫ਼ਸਰ ਸੁਖਦੇਵ ਸਿੰਘ ਚੀਨਾ ਤੇ ਨਰਿੰਦਰ ਸਿੰਘ ਮਲੀ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ਦੇ ਨਾਲ ਹੀ ਏ.ਐਸ.ਆਈ. ਕੰਵਲਜੀਤ ਸਿੰਘ ਨੂੰ ਵੀ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਦਸੰਬਰ 1993 ਦੀ ਇਸ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਦੀ ਨਿਖੇਧੀ ਹੋਈ ਸੀ। ਉਸ ਵੇਲੇ ਅੰਮ੍ਰਿਤਸਰ ਦੇ ਪੁਲਿਸ ਕਰਮੀਆਂ ਨੇ ਮੁਲਜ਼ਮ ਚਾਰ ਮਹਿਲਾਵਾਂ ਦੇ ਮੱਥੇ 'ਤੇ 'ਜੇਬ ਕਤਰੀ' ਲਿਖਵਾਇਆ ਸੀ। ਜਿਨ੍ਹਾਂ 'ਤੇ ਇੱਕ ਪਰਸ ਚੋਰੀ ਕਰਨ ਦਾ ਇਲਜ਼ਾਮ ਸੀ। ਇਹ ਘਟਨਾ ਉਸ ਵੇਲੇ ਸਾਹਮਣੇ ਆਈ ਜਦੋਂ ਜੇਬ ਕਤਰੀ ਦੇ ਮਾਮਲੇ ਦੀ ਸੁਣਵਾਈ ਦੌਰਾਨ ਪੁਲਿਸ ਨੇ ਉਨ੍ਹਾਂ ਦਾ ਮੱਥਾ ਦੁਪੱਟੇ ਨਾਲ ਢੱਕ ਕੇ ਅਦਾਲਤ ਵਿੱਚ ਪੇਸ਼ ਕੀਤਾ। ਇੱਕ ਮਹਿਲਾ ਨੇ ਆਪਣੇ ਮੱਥੇ 'ਤੇ ਲਿਖੇ ਸ਼ਬਦ ਅਦਾਲਤ ਨੂੰ ਵਿਖਾ ਦਿੱਤੇ ਤੇ ਮਾਮਲਾ ਸੁਰੱਖਿਆ ਵਿੱਚ ਆ ਗਿਆ। ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਵੀ ਇਸ ਘਟਨਾ ਨੂੰ ਗੰਭੀਰਤਾ ਨਾਲ ਵੇਖਿਆ। ਪੀੜੀਤਾਵਾਂ ਨੇ ਸਾਲ 1994 ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਨ ਪਾ ਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸਮੇਤ ਇਨ੍ਹਾਂ ਸ਼ਬਦਾਂ ਨੂੰ ਹਟਾਉਣ ਦੇ ਲਈ ਪਲਾਸਟਿਕ ਸਰਜਰੀ ਦੇ ਕਰਵਾਉਣ ਦੀ ਮੰਗ ਕੀਤੀ ਸੀ।

ਟਾਪ ਹੈਡਲਾਈਨ

Germany 'ਚ ਪੰਜਾਬੀ ਨੌਜਵਾਨ ਦਾ ਕਤਲ, ਮੰਦਰ ਦੇ ਵਿਵਾਦ 'ਚ ਸਮਝੌਤਾ ਕਰਵਾਉਣ ਗਿਆ ਸੀ 
Germany 'ਚ ਪੰਜਾਬੀ ਨੌਜਵਾਨ ਦਾ ਕਤਲ, ਮੰਦਰ ਦੇ ਵਿਵਾਦ 'ਚ ਸਮਝੌਤਾ ਕਰਵਾਉਣ ਗਿਆ ਸੀ 
Bandi Singhs ਦੀ ਰਿਹਾਈ ਲਈ ਅੰਦੋਲਨ ਤੇਜ਼, 9 ਜੂਨ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਕੀਤਾ ਜਾਵੇਗਾ ਟੋਲ ਫ੍ਰੀ , ਹੋਰ ਵੀ ਕੀਤੇ ਵੱਡੇ ਐਲਾਨ
Bandi Singhs ਦੀ ਰਿਹਾਈ ਲਈ ਅੰਦੋਲਨ ਤੇਜ਼, 9 ਜੂਨ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਕੀਤਾ ਜਾਵੇਗਾ ਟੋਲ ਫ੍ਰੀ , ਹੋਰ ਵੀ ਕੀਤੇ ਵੱਡੇ ਐਲਾਨ
 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
AAP ਪੰਜਾਬ ਨੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ
AAP ਪੰਜਾਬ ਨੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Electricity Safety : ਕੀ AC, ਗੀਜ਼ਰ ਅਤੇ ਇੰਡਕਸ਼ਨ ਇਕੱਠੇ ਚਲਾਉਣ ਨਾਲ ਬਿਜਲੀ ਦਾ ਮੀਟਰ ਫਟ ਸਕਦਾ ਹੈ ? ਜਾਣੋ ਕੀ ਕਹਿੰਦਾ ਹੈ ਸਿਸਟਮ
Electricity Safety : ਕੀ AC, ਗੀਜ਼ਰ ਅਤੇ ਇੰਡਕਸ਼ਨ ਇਕੱਠੇ ਚਲਾਉਣ ਨਾਲ ਬਿਜਲੀ ਦਾ ਮੀਟਰ ਫਟ ਸਕਦਾ ਹੈ ? ਜਾਣੋ ਕੀ ਕਹਿੰਦਾ ਹੈ ਸਿਸਟਮ
Shukra Gochar 2026 : ਮਹਿਲਾਵਾਂ ਲਈ ਖੁਸ਼ਖਬਰੀ! ਸ਼ੁੱਕਰ ਗੋਚਰ ਦੇਵੇਗਾ ਇਹ ਵੱਡੇ ਸ਼ੁਭ ਸੰਕੇਤ
Shukra Gochar 2026 : ਮਹਿਲਾਵਾਂ ਲਈ ਖੁਸ਼ਖਬਰੀ! ਸ਼ੁੱਕਰ ਗੋਚਰ ਦੇਵੇਗਾ ਇਹ ਵੱਡੇ ਸ਼ੁਭ ਸੰਕੇਤ
 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 37 ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 37 ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
T20 Series: ਟੀ20 ਸੀਰੀਜ਼ ਤੋਂ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਸਟਾਰ ਬੱਲੇਬਾਜ਼ ਨੇ ਸੰਨਿਆਸ ਦਾ ਕੀਤਾ ਐਲਾਨ? ਵਾਇਰਲ ਪੋਸਟ ਨੇ ਵਧਾਈ ਫੈਨਜ਼ ਦੀ ਚਿੰਤਾ...
ਟੀ20 ਸੀਰੀਜ਼ ਤੋਂ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਸਟਾਰ ਬੱਲੇਬਾਜ਼ ਨੇ ਸੰਨਿਆਸ ਦਾ ਕੀਤਾ ਐਲਾਨ? ਵਾਇਰਲ ਪੋਸਟ ਨੇ ਵਧਾਈ ਫੈਨਜ਼ ਦੀ ਚਿੰਤਾ...
Stock Market Updates : ਸ਼ੇਅਰ ਬਾਜ਼ਾਰ 'ਚ ਹਾਹਾਕਾਰ ! ਸੈਂਸੈਕਸ 800 ਅੰਕ ਡਿੱਗਿਆ, ਨਿਵੇਸ਼ਕਾਂ ਦੇ 5 ਲੱਖ ਕਰੋੜ ਰੁਪਏ ਡੁੱਬੇ 
Stock Market Updates : ਸ਼ੇਅਰ ਬਾਜ਼ਾਰ 'ਚ ਹਾਹਾਕਾਰ ! ਸੈਂਸੈਕਸ 800 ਅੰਕ ਡਿੱਗਿਆ, ਨਿਵੇਸ਼ਕਾਂ ਦੇ 5 ਲੱਖ ਕਰੋੜ ਰੁਪਏ ਡੁੱਬੇ 
SIM Card Active Tips : ਹੁਣ ਹਰ ਮਹੀਨੇ 299 ਰੁਪਏ ਦੇ ਰੀਚਾਰਜ ਦੀ ਲੋੜ ਨਹੀਂ! ਜਾਣੋ SIM ਐਕਟਿਵ ਰੱਖਣ ਦਾ ਆਸਾਨ ਤਰੀਕਾ
SIM Card Active Tips : ਹੁਣ ਹਰ ਮਹੀਨੇ 299 ਰੁਪਏ ਦੇ ਰੀਚਾਰਜ ਦੀ ਲੋੜ ਨਹੀਂ! ਜਾਣੋ SIM ਐਕਟਿਵ ਰੱਖਣ ਦਾ ਆਸਾਨ ਤਰੀਕਾ
Embed widget