ਪੜਚੋਲ ਕਰੋ

Punjab News: ਪੁਲਿਸ ਚੌਕੀ 'ਤੇ ਮੁੜ ਤੋਂ ਹੋਇਆ ਹਮਲਾ, ਸੁੱਟਿਆ ਗਿਆ ਗ੍ਰੇਨੇਡ, ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਲਈ ਜ਼ਿੰਮੇਵਾਰੀ

 ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਗੁਰਦਾਸਪੁਰ 'ਚ ਇੱਕ ਪੁਲਿਸ ਚੌਕੀ 'ਤੇ ਗ੍ਰਨੇਡ ਹਮਲਾ ਕੀਤਾ ਗਿਆ। ਇਹ ਧਮਾਕਾ ਕਲਾਨੌਰ ਕਸਬੇ ਦੀ ਬਖਸ਼ੀਵਾਲ ਚੌਕੀ 'ਤੇ ਹੋਇਆ। ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ

Punjab News:  ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਗੁਰਦਾਸਪੁਰ 'ਚ ਇੱਕ ਪੁਲਿਸ ਚੌਕੀ 'ਤੇ ਗ੍ਰਨੇਡ ਹਮਲਾ ਕੀਤਾ ਗਿਆ। ਇਹ ਧਮਾਕਾ ਕਲਾਨੌਰ ਕਸਬੇ ਦੀ ਬਖਸ਼ੀਵਾਲ ਚੌਕੀ 'ਤੇ ਹੋਇਆ। ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

ਸੀਨੀਅਰ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਨੇਡ ਇੱਕ ਆਟੋ ਤੋਂ ਸੁੱਟਿਆ ਗਿਆ। ਇਸ ਦੀ ਜ਼ਿੰਮੇਵਾਰੀ ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਲਈ ਹੈ। ਇਸ ਬਾਬਤ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ ਕੀਤੀ ਗਈ ਹੈ। ਹਾਲਾਂਕਿ ABP ਸਾਂਝਾ ਇਸਦੀ ਪੁਸ਼ਟੀ ਨਹੀਂ ਕਰਦਾ।

ਪੋਸਟ ਵਿੱਚ ਲਿਖਿਆ ਗਿਆ ਅੱਜ ਮਿਤੀ 18 ਦਸੰਬਰ 2024 ਦੀ ਰਾਤ ਨੂੰ ਠਾਣਾ ਕਲਾਨੌਰ ਦੀ ਚੌਂਕੀ ਬਖਸ਼ੀਵਾਲ ਉੱਤੇ ਹੋਏ ਹੈਂਡ ਗ੍ਰੈਨੇਡ ਹਮਲੇ ਦੀ ਜ਼ਿੰਮੇਵਾਰੀ ਖਾਲਿਸਤਾਨ ਜ਼ਿੰਦਾਬਾਦ ਫੋਰਸ ਵੱਲੋਂ ਲਈ ਜਾਂਦੀ ਹੈ । ਜਥੇਦਾਰ ਭਾਈ ਰਣਜੀਤ ਸਿੰਘ ਜੰਮੂ ਦੀ ਅਗਵਾਈ ਵਿੱਚ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ। ਭਾਈ ਜਸਵਿੰਦਰ ਸਿੰਘ ਬਾਗੀ ਉਰਫ ਮੰਨੂ ਅਗਵਾਨ ਦੀ ਦੇਖ ਰੇਖ ਹੇਠ ਇਸ ਸਫਲ ਐਕਸ਼ਨ ਅੰਜਾਮ ਦਿੱਤਾ ਗਿਆ। ਪੰਜਾਬ ਦੀ ਨੌਜਵਾਨੀ ਦਾ ਸ਼ਿਕਾਰ ਖੇਡਣ ਵਾਲੇ ਪੁਲਿਸ ਅਫ਼ਸਰ ਤੇ ਯੂਪੀ ਬਿਹਾਰ ਤੋਂ ਭਰਤੀ ਕੀਤੇ ਭਈਏ ਜੋ ਸਿੱਖਾਂ ਅਤੇ ਸਿੱਖ ਜੁਝਾਰੂਆਂ ਬਾਰੇ ਊਲ ਜਲੂਲ ਬੋਲ ਰਹੇ ਹਨ ਉਸ ਦਾ ਜਵਾਬ ਮਿਲਦਾ ਰਹੇਗਾ। ਗੁਜਰਾਤੀ ਮੰਨੂਵਾਦੀਆਂ ਦੇ ਟੱਟੂ ਬਣ ਕੇ ਜੋ ਪੰਜਾਬ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਸ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਪੰਜਾਬ ਵਿੱਚ 26 ਦਿਨਾਂ ਵਿੱਚ ਇਹ 6ਵਾਂ ਹਮਲਾ ਹੈ। ਜਿਸ 'ਚ ਖਾਲਿਸਤਾਨੀ ਸਮਰਥਕ ਸੰਗਠਨ 5 ਧਮਾਕੇ ਕਰਨ 'ਚ ਸਫਲ ਰਹੇ, ਜਦਕਿ ਪੁਲਿਸ ਨੂੰ 1 ਬੰਬ ਬਰਾਮਦ ਕਰਨ 'ਚ ਸਫਲਤਾ ਮਿਲੀ, ਜੋ ਥਾਣਾ ਅਜਨਾਲਾ ਤੋਂ ਬਰਾਮਦ ਕੀਤਾ ਗਿਆ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਕੱਲ੍ਹ ਤੋਂ ਮੌਸਮ ਰਹੇਗਾ ਡ੍ਰਾਈ; ਸਵੇਰੇ-ਸ਼ਾਮ ਤਾਪਮਾਨ 'ਚ ਠੰਡਕ ਰਹੇਗੀ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਕੱਲ੍ਹ ਤੋਂ ਮੌਸਮ ਰਹੇਗਾ ਡ੍ਰਾਈ; ਸਵੇਰੇ-ਸ਼ਾਮ ਤਾਪਮਾਨ 'ਚ ਠੰਡਕ ਰਹੇਗੀ
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Chamkaur Sahib 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ! ਪਰਿਵਾਰ ਨੂੰ ਮਿਲਣ ਪਹੁੰਚੇ ਸਾਬਕਾ CM ਚੰਨੀ 
Chamkaur Sahib 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ! ਪਰਿਵਾਰ ਨੂੰ ਮਿਲਣ ਪਹੁੰਚੇ ਸਾਬਕਾ CM ਚੰਨੀ 
Punjab News : 9 ਸਾਲਾ ਬੱਚੇ ਦੇ ਕਤਲ ਮਾਮਲੇ ’ਚ ਅਦਾਲਤ ਦਾ ਵੱਡਾ ਫੈਸਲਾ ,ਪਰਿਵਾਰ ਨੇ ਰੱਖੀ ਅਜਿਹੀ ਮੰਗ, ਜਾਣੋ ਪੂਰਾ ਮਾਮਲਾ
Punjab News : 9 ਸਾਲਾ ਬੱਚੇ ਦੇ ਕਤਲ ਮਾਮਲੇ ’ਚ ਅਦਾਲਤ ਦਾ ਵੱਡਾ ਫੈਸਲਾ ,ਪਰਿਵਾਰ ਨੇ ਰੱਖੀ ਅਜਿਹੀ ਮੰਗ, ਜਾਣੋ ਪੂਰਾ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿੱਧੇ 8 ਰੁਪਏ ਮਹਿੰਗਾ ਹੋਵੇਗਾ ਦੁੱਧ! ਸਰਕਾਰ ਨੂੰ ਮਿਲ ਗਿਆ 3 ਦਿਨ ਦਾ ਅਲਟੀਮੇਟਮ
ਸਿੱਧੇ 8 ਰੁਪਏ ਮਹਿੰਗਾ ਹੋਵੇਗਾ ਦੁੱਧ! ਸਰਕਾਰ ਨੂੰ ਮਿਲ ਗਿਆ 3 ਦਿਨ ਦਾ ਅਲਟੀਮੇਟਮ
ਕੀ ਘੱਟ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ 19 ਸਤੰਬਰ ਦੀਆਂ ਕੀਮਤਾਂ
ਕੀ ਘੱਟ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ 19 ਸਤੰਬਰ ਦੀਆਂ ਕੀਮਤਾਂ
ਸਸਤਾ ਹੋ ਸਕਦਾ ਮੋਬਾਈਲ ਰਿਚਾਰਜ, ਘੱਟ ਜਾਣਗੀਆਂ ਕੀਮਤਾਂ! ਸਰਕਾਰ ਨੇ ਬਣਾ ਲਿਆ ਪਲਾਨ
ਸਸਤਾ ਹੋ ਸਕਦਾ ਮੋਬਾਈਲ ਰਿਚਾਰਜ, ਘੱਟ ਜਾਣਗੀਆਂ ਕੀਮਤਾਂ! ਸਰਕਾਰ ਨੇ ਬਣਾ ਲਿਆ ਪਲਾਨ
ਕਾਂਗਰਸ 'ਚ ਸਿਆਸੀ ਭੂਚਾਲ, ਨੰਦੀਗ੍ਰਾਮ ਤੋਂ ਕਾਂਗਰਸੀ ਉਮੀਦਵਾਰ ਗ੍ਰਿਫਤਾਰ, ਕਿਉਂ ਲਿਆ ਹਿਰਾਸਤ 'ਚ? ਹੋਇਆ ਵੱਡਾ ਖੁਲਾਸਾ
ਕਾਂਗਰਸ 'ਚ ਸਿਆਸੀ ਭੂਚਾਲ, ਨੰਦੀਗ੍ਰਾਮ ਤੋਂ ਕਾਂਗਰਸੀ ਉਮੀਦਵਾਰ ਗ੍ਰਿਫਤਾਰ, ਕਿਉਂ ਲਿਆ ਹਿਰਾਸਤ 'ਚ? ਹੋਇਆ ਵੱਡਾ ਖੁਲਾਸਾ
ਅੱਜ 19 ਸਤੰਬਰ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਕਮਰਸ਼ੀਅਲ ਅਤੇ ਘਰੇਲੂ ਗੈਸ ਦੇ ਰੇਟ
ਅੱਜ 19 ਸਤੰਬਰ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਕਮਰਸ਼ੀਅਲ ਅਤੇ ਘਰੇਲੂ ਗੈਸ ਦੇ ਰੇਟ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਕੱਲ੍ਹ ਤੋਂ ਮੌਸਮ ਰਹੇਗਾ ਡ੍ਰਾਈ; ਸਵੇਰੇ-ਸ਼ਾਮ ਤਾਪਮਾਨ 'ਚ ਠੰਡਕ ਰਹੇਗੀ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਕੱਲ੍ਹ ਤੋਂ ਮੌਸਮ ਰਹੇਗਾ ਡ੍ਰਾਈ; ਸਵੇਰੇ-ਸ਼ਾਮ ਤਾਪਮਾਨ 'ਚ ਠੰਡਕ ਰਹੇਗੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਸਤੰਬਰ 2026
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
Embed widget