ਪੜਚੋਲ ਕਰੋ

ਸਤੁਲਜ ਦਰਿਆ ‘ਤੇ ਪੁਲਿਸ ਦੀ ਵੱਡੀ Raid, ਦੇਖੋ ਕੀ-ਕੀ ਬਰਾਮਦ ਹੋਇਆ

Punjab News: ਅੰਮ੍ਰਿਤਸਰ ਦੇ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 23 ਲੋਕਾਂ ਦੀ ਮੌਤ ਤੋਂ ਬਾਅਦ ਫਿਰੋਜ਼ਪੁਰ ਪੁਲਿਸ ਨੇ ਬੁੱਧਵਾਰ (14 ਮਈ) ਨੂੰ ਸ਼ਰਾਬ ਬਣਾਉਣ ਅਤੇ ਇਸ ਦੀ ਤਸਕਰੀ ਕਰਨ ਵਾਲਿਆਂ 'ਤੇ ਛਾਪੇਮਾਰੀ ਕੀਤੀ।

Punjab News: ਅੰਮ੍ਰਿਤਸਰ ਦੇ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 23 ਲੋਕਾਂ ਦੀ ਮੌਤ ਤੋਂ ਬਾਅਦ ਫਿਰੋਜ਼ਪੁਰ ਪੁਲਿਸ ਨੇ ਬੁੱਧਵਾਰ (14 ਮਈ) ਨੂੰ ਸ਼ਰਾਬ ਬਣਾਉਣ ਅਤੇ ਇਸ ਦੀ ਤਸਕਰੀ ਕਰਨ ਵਾਲਿਆਂ 'ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਸਤਲੁਜ ਦਰਿਆ ਵਿੱਚ ਪਾਣੀ ਦੇ ਅੰਦਰ, ਝਾੜੀਆਂ ਦੇ ਅੰਦਰ ਅਤੇ ਘਰਾਂ ਦੇ ਚੁੱਲ੍ਹਿਆਂ ਵਿੱਚ ਵੀ ਦੇਸੀ ਸ਼ਰਾਬ (ਲਾਹਣ) ਦੱਬੀ ਹੋਈ ਮਿਲੀ।

ਆਬਕਾਰੀ ਵਿਭਾਗ ਦੇ ਸਹਿਯੋਗ ਨਾਲ ਕੀਤੀ ਗਈ ਇਸ ਕਾਰਵਾਈ ਵਿੱਚ ਸਤਲੁਜ ਦਰਿਆ ਦੇ ਕੰਢੇ ਸ਼ਰਾਬ ਦੀਆਂ ਭੱਟੀਆਂ ਨੂੰ ਨਸ਼ਟ ਕਰ ਦਿੱਤਾ ਗਿਆ। 23 ਭੱਠੀਆਂ 'ਤੇ ਸ਼ਰਾਬ ਕੱਢੀ ਜਾ ਰਹੀ ਸੀ, ਜਿਨ੍ਹਾਂ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ। ਪੂਰੀ ਮੁਹਿੰਮ ਦੌਰਾਨ ਪੁਲਿਸ ਨੇ 6.44 ਲੱਖ ਲੀਟਰ ਲਾਹਣ, 20 ਹਜ਼ਾਰ 654 ਲੀਟਰ ਨਾਜਾਇਜ਼ ਸ਼ਰਾਬ ਅਤੇ 13 ਹਜ਼ਾਰ 540 ਲੀਟਰ ਠੇਕਾ ਅਤੇ ਦੇਸੀ ਸ਼ਰਾਬ ਬਰਾਮਦ ਕੀਤੀ।

ਪੁਲਿਸ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਨੇ ਸਤਲੁਜ ਦਰਿਆ ਦੇ ਕੰਢੇ ਚੱਲ ਰਹੇ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਨੂੰ ਖਤਮ ਕਰਨ ਲਈ ਇਹ ਸਾਂਝਾ ਆਪ੍ਰੇਸ਼ਨ ਚਲਾਇਆ। ਇਸ ਦੌਰਾਨ ਵੱਡੀ ਮਾਤਰਾ ਵਿੱਚ ਕੱਚੀ ਸ਼ਰਾਬ ਅਤੇ ਸ਼ਰਾਬ ਬਣਾਉਣ ਦਾ ਸਾਮਾਨ ਬਰਾਮਦ ਕੀਤਾ ਗਿਆ, ਜਿਸ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ।

ਦੱਸ ਦਈਏ ਕਿ ਬੀਤੇ ਦਿਨੀਂ ਅੰਮ੍ਰਿਤਸਰ ਦੇ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਨਾਲ 23 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਸ ਤੋਂ ਬਾਅਦ ਪੰਜਾਬ ਸਰਕਾਰ ਕਾਫੀ ਸਖ਼ਤ ਹੋ ਗਈ ਹੈ ਅਤੇ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹੱਟ ਰਹੀ ਹੈ। ਇਸ ਮਾਮਲੇ ਵਿੱਚ ਪੰਜਾਬ ਨੇ ਕੇਂਦਰ ਸਰਕਾਰ ਨੂੰ ਵੀ ਦਖ਼ਲ ਦੇਣ ਦੀ ਮੰਗ ਕੀਤੀ ਹੈ ਅਤੇ ਕਿਹਾ ਕਿ ਮੈਥਾਨੋਲ 'ਤੇ ਰੋਕ ਲਾਈ ਜਾਵੇ।ਉੱਥੇ ਹੀ ਹੁਣ ਫਿਰੋਜ਼ਪੁਰ ਵਿੱਚ ਰੇਡ ਮਾਰ ਕੇ ਸਰਕਾਰ ਨੇ ਕਈ ਸ਼ਰਾਬ ਤਸਕਰਾਂ ਦੇ ਸਮਾਨ ਨੂੰ ਤਬਾਹ ਕੀਤਾ ਹੈ ਅਤੇ ਭੱਟੀਆਂ ਵੀ ਨਸ਼ਟ ਕਰ ਦਿੱਤੀਆਂ ਹਨ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Sangrur 'ਚ ਸਾਬਕਾ ਸਰਪੰਚ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਮੌਜੂਦਾ ਸਰਪੰਚ ਸਮੇਤ 6 ਨਾਮਜ਼ਦ, 3 ਮੁਲਜ਼ਮ ਗ੍ਰਿਫ਼ਤਾਰ 
Sangrur 'ਚ ਸਾਬਕਾ ਸਰਪੰਚ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਮੌਜੂਦਾ ਸਰਪੰਚ ਸਮੇਤ 6 ਨਾਮਜ਼ਦ, 3 ਮੁਲਜ਼ਮ ਗ੍ਰਿਫ਼ਤਾਰ 
Chandigarh Farmers Protest : ਚੰਡੀਗੜ੍ਹ-ਮੋਹਾਲੀ BORDER 'ਤੇ ਲੱਗਿਆ ਕਿਸਾਨਾਂ ਦਾ ਮੋਰਚਾ ਖ਼ਤਮ , ਹੋ ਗਿਆ ਵੱਡਾ ਐਲਾਨ
Chandigarh Farmers Protest : ਚੰਡੀਗੜ੍ਹ-ਮੋਹਾਲੀ BORDER 'ਤੇ ਲੱਗਿਆ ਕਿਸਾਨਾਂ ਦਾ ਮੋਰਚਾ ਖ਼ਤਮ , ਹੋ ਗਿਆ ਵੱਡਾ ਐਲਾਨ
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA 'ਤੇ ਹਾਈਕੋਰਟ ਸਖ਼ਤ , ਚੀਫ਼ ਜਸਟਿਸ ਬੋਲੇ- ਕੋਰਟ ਕਾਨੂੰਨ ਮੁਤਾਬਕ ਚੱਲੇਗੀ, ਕਿਸੇ...
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA 'ਤੇ ਹਾਈਕੋਰਟ ਸਖ਼ਤ , ਚੀਫ਼ ਜਸਟਿਸ ਬੋਲੇ- ਕੋਰਟ ਕਾਨੂੰਨ ਮੁਤਾਬਕ ਚੱਲੇਗੀ, ਕਿਸੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Marriage ਤੋਂ 10 ਦਿਨ ਬਾਅਦ ਹੀ ਪਤੀ ਚਲਾ ਗਿਆ ਗੁਜਰਾਤ, ਡੇਢ ਮਹੀਨੇ ਬਾਅਦ ਪਤਨੀ ਹੋ ਗਈ ਗਰਭਵਤੀ, ਥਾਣੇ ਅੰਦਰ ਹੋਈ ਡਿਲੀਵਰੀ 
Marriage ਤੋਂ 10 ਦਿਨ ਬਾਅਦ ਹੀ ਪਤੀ ਚਲਾ ਗਿਆ ਗੁਜਰਾਤ, ਡੇਢ ਮਹੀਨੇ ਬਾਅਦ ਪਤਨੀ ਹੋ ਗਈ ਗਰਭਵਤੀ, ਥਾਣੇ ਅੰਦਰ ਹੋਈ ਡਿਲੀਵਰੀ 
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
Ration Card : ਇਨ੍ਹਾਂ ਰਾਸ਼ਨ ਕਾਰਡਾਂ 'ਤੇ ਲੱਗ ਸਕਦੀ ਹੈ ਰੋਕ ? ਜਲਦ ਕਰਵਾ ਲਓ ਇਹ ਕੰਮ
Ration Card : ਇਨ੍ਹਾਂ ਰਾਸ਼ਨ ਕਾਰਡਾਂ 'ਤੇ ਲੱਗ ਸਕਦੀ ਹੈ ਰੋਕ ? ਜਲਦ ਕਰਵਾ ਲਓ ਇਹ ਕੰਮ
Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?
Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?
LPG e-KYC ਦੀ ਡੈੱਡਲਾਈਨ ਅੱਜ ਖ਼ਤਮ, ਹੁਣ ਗੈਸ ਸਿਲੰਡਰ ਕਿਵੇਂ ਮਿਲੇਗਾ?
LPG e-KYC ਦੀ ਡੈੱਡਲਾਈਨ ਅੱਜ ਖ਼ਤਮ, ਹੁਣ ਗੈਸ ਸਿਲੰਡਰ ਕਿਵੇਂ ਮਿਲੇਗਾ?
By Elections : 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਹੋ ਗਿਆ ਐਲਾਨ, ਪੜ੍ਹੋ ਕਦੋਂ ਹੋਣਗੀਆਂ ਚੋਣਾਂ 
By Elections : 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਹੋ ਗਿਆ ਐਲਾਨ, ਪੜ੍ਹੋ ਕਦੋਂ ਹੋਣਗੀਆਂ ਚੋਣਾਂ 
Weather Update: ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Embed widget