ਪੜਚੋਲ ਕਰੋ

ਗ੍ਰਨੇਡ ਹਮਲਾ: ਦੋਸ਼ੀਆਂ ਦੀ ਗ੍ਰਿਫ਼ਤਾਰੀ ਬਾਅਦ ਪਰਮਜੀਤ ਬਾਬਾ ਘਰ ਪੁੱਜੀ ਪੁਲਿਸ

ਅੰਮ੍ਰਿਤਸਰ: ਰਾਜਾਸਾਂਸੀ ਹਲਕੇ ਅਧੀਨ ਪੈਂਦੇ ਪਿੰਡ ਅਦਲੀਵਾਲ ਦੇ ਨਿਰੰਕਾਰੀ ਭਵਨ ’ਤੇ ਹੋਏ ਗ੍ਰਨੇਡ ਹਮਲੇ ਦੇ ਦੋਵਾਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਦੂਜੇ ਦੋਸ਼ੀ ਅਵਤਾਰ ਸਿੰਘ ਦੀ ਗ੍ਰਿਫ਼ਤਾਰੀ ਬਾਅਦ ਪੁਲਿਸ ਨੇ ਇਨ੍ਹਾਂ ਦੀ ਮਦਦ ਕਰਨ ਵਾਲੇ ਪਰਮਜੀਤ ਬਾਬਾ ਦੇ ਘਰ ਛਾਪੇਮਾਰੀ ਕੀਤੀ। ਡੀਜੀਪੀ ਸੁਰੇਸ਼ ਅਰੋੜਾ ਮੁਤਾਬਕ ਗ੍ਰਨੇਡ ਹਮਲੇ ਵਿੱਚ ਪਰਮਜੀਤ ਬਾਬਾ ਦਾ ਵੀ ਅਹਿਮ ਰੋਲ ਰਿਹਾ ਹੈ। ਗ੍ਰਨੇਡ ਹਮਲਾ: ਦੋਸ਼ੀਆਂ ਦੀ ਗ੍ਰਿਫ਼ਤਾਰੀ ਬਾਅਦ ਪਰਮਜੀਤ ਬਾਬਾ ਘਰ ਪੁੱਜੀ ਪੁਲਿਸ ਇਹ ਵੀ ਪੜ੍ਹੋ- ਪੁਲਿਸ ਵੱਲੋਂ ਨਿਰੰਕਾਰੀ ਭਵਨ ਗ੍ਰਨੇਡ ਹਮਲਾ ਸੁਲਝਾਉਣ ਦਾ ਦਾਅਵਾ, ਰਿਮਾਂਡ 'ਤੇ ਦੋਵੇਂ ਮੁਲਜ਼ਮ ਪੁਲਿਸ ਮੁਖੀ ਸੁਰੇਸ਼ ਅਰੋੜਾ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫ਼ਰੰਸ ਕਰਕੇ ਮੁਲਜ਼ਮ ਅਵਤਾਰ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਪਰਮਜੀਤ ਬਾਬਾ ਦਾ ਵੀ ਜ਼ਿਕਰ ਕੀਤਾ ਜੋ ਇਟਲੀ ਵਿੱਚ ਰਹਿੰਦਾ ਹੈ। ਡੀਜੀਪੀ ਸੁਰੇਸ਼ ਅਰੋੜਾ ਮੁਤਾਬਕ ਪਰਮਜੀਤ ਬਾਬਾ ਦਾ ਵੀ ਗ੍ਰਨੇਡ ਹਮਲੇ ਵਿੱਚ ਹੱਥ ਹੈ। ਅਵਤਾਰ ਦੀ ਗ੍ਰਿਫ਼ਤਾਰੀ ਬਾਅਦ ਪੁਲਿਸ ਨੇ ਬਿਆਸ ਵਿੱਚ ਬਾਬਾ ਦੇ ਘਰ ਵਿੱਚ ਦੇਰ ਸ਼ਾਮ ਛਾਪੇਮਾਰੀ ਕੀਤੀ ਹੈ। ਇਹ ਵੀ ਪੜ੍ਹੋ: ਨਿਰੰਕਾਰੀ ਭਵਨ 'ਤੇ ਹਮਲਾ ਕਰਨ ਵਾਲੇ ਬਿਕਰਮਜੀਤ ਦਾ ਕਬੂਲਨਾਮਾ ਅੱਜ ਗ੍ਰਿਫ਼ਤਾਰ ਕੀਤੇ ਮੁਲਜ਼ਮ ਅਵਤਾਰ ਸਿੰਘ ਕੋਲੋਂ ਦੋ ਪਿਸਤੌਲ ਅਤੇ 25 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਉਸ ਨੂੰ ਅਜਾਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਪੁਲਿਸ ਨੂੰ ਸੱਤ ਦਿਨਾਂ ਦਾ ਰਿਮਾਂਡ ਮਿਲਿਆ ਹੈ। ਪਹਿਲਾ ਮੁਲਜ਼ਮ ਬਿਕਰਮਜੀਤ ਸਿੰਘ ਪੰਜ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਹੈ ਜੋ 27 ਨਵੰਬਰ ਨੂੰ ਪੂਰਾ ਹੋਣ ਜਾ ਰਿਹਾ। ਸਬੰਧਤ ਖ਼ਬਰ: ਨਿਰੰਕਾਰੀ ਭਵਨ 'ਤੇ ਹਮਲੇ 'ਚ ਬਿਕਰਮਜੀਤ ਨੂੰ ਝੂਠਾ ਫਸਾਇਆ? ਜ਼ਿਕਰਯੋਗ ਹੈ ਕਿ ਬੀਤੀ 18 ਨਵੰਬਰ ਨੂੰ ਰਾਜਾਸਾਂਸੀ ਹਲਕੇ ਦੇ ਪਿੰਡ ਅਦਲੀਵਾਲ ਦੇ ਨਿਰੰਕਾਰੀ ਭਵਨ ਵਿੱਚ ਹੋਏ ਹਮਲੇ ਸਬੰਧੀ 21 ਨਵੰਬਰ ਨੂੰ ਪਹਿਲਾ ਮੁਲਜ਼ਮ ਬਿਕਰਮਜੀਤ ਸਿੰਘ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ 24 ਨਵੰਬਰ ਨੂੰ ਦੂਜਾ ਮੁਲਜ਼ਮ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਘਟਨਾ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ ਜਦਕਿ 19 ਜਣੇ ਜ਼ਖ਼ਮੀ ਹੋ ਗਏ ਸਨ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget