ਪੜਚੋਲ ਕਰੋ

Punjab news: LPU ਦੇ ਸਾਹਮਣੇ ਚੱਲ ਰਹੇ ਸੈਕਸ ਰੈਕੇਟ ਦਾ ਪਰਦਾਫ਼ਾਸ਼ ਕਰਨ ਵਾਲੇ ਯੂਟਿਊਬਰ ਦੇ ਘਰ ਪੁੱਜੀ ਪੁਲਿਸ

Punjab news: (LPU) ਦੇ ਨੇੜੇ ਚੱਲ ਰਹੇ ਸੈਕਸ ਰੈਕੇਟ ਦਾ ਪਰਦਾਫਾਸ਼ ਕਰਨ ਵਾਲੀ ਇੱਕ ਵੀਡੀਓ ਨੂੰ ਲੈ ਕੇ "Desi Dude With Sign" ਵਜੋਂ ਜਾਣੇ ਜਾਂਦੇ YouTuber ਨਿਖਿਲ ਸਿੰਘ ਦੇ ਘਰ ਪੁਲਿਸ ਪਹੁੰਚੀ।

Punjab news: ਡਿਜੀਟਲ ਅਸਹਿਮਤੀ 'ਤੇ ਕਾਰਵਾਈ ਕਰਦਿਆਂ ਹੋਇਆਂ ਪੰਜਾਬ ਪੁਲਿਸ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਨੇੜੇ ਚੱਲ ਰਹੇ ਸੈਕਸ ਰੈਕੇਟ ਦਾ ਪਰਦਾਫਾਸ਼ ਕਰਨ ਵਾਲੀ ਇੱਕ ਵੀਡੀਓ ਨੂੰ ਲੈ ਕੇ "Desi Dude With Sign" ਵਜੋਂ ਜਾਣੇ ਜਾਂਦੇ YouTuber ਨਿਖਿਲ ਸਿੰਘ ਦੇ ਘਰ ਪਹੁੰਚੀ।

ਓਪਇੰਡੀਆ ਵਲੋਂ ਐਕਸਸ ਕੀਤੀ ਗਈ ਐਫਆਈਆਰ, ਭਾਰਤੀ ਦੰਡ ਸੰਹਿਤਾ ਅਤੇ ਔਰਤਾਂ ਦੀ ਅਸ਼ਲੀਲ ਪ੍ਰਤੀਨਿਧਤਾ (ਪ੍ਰਬੰਧਨ) ਐਕਟ ਦੀਆਂ ਧਾਰਾਵਾਂ ਦਾ ਹਵਾਲਾ ਦਿੰਦੀ ਹੈ, ਜੋ ਕਿ ਹੁਣ ਬੰਦ ਹੋ ਚੁੱਕੇ ਐਕਸ ਹੈਂਡਲ "ਵਾਰਲਾਕ_ਸ਼ੈਬੀ" ਦੁਆਰਾ ਸਾਂਝੀ ਕੀਤੀ ਗਈ ਇੱਕ ਵੀਡੀਓ ਨਾਲ ਜੁੜੀ ਸ਼ਿਕਾਇਤ ਤੋਂ ਬਾਅਦ ਸਾਹਮਣੇ ਆਈ ਹੈ। 

ਇਹ ਵੀ ਪੜ੍ਹੋ: Navjot Sidhu: ਵਿਧਾਨ ਸਭਾ 'ਚ ਹੋਇਆ ਐਕਸ਼ਨ ਦਾ ਰਿਐਕਸ਼ਨ ! ਲੋਕਾਂ ਨੇ ਇਸ ਕਰਕੇ ਨਹੀਂ ਚੁਣਿਆ ਕਿ ਤੁਸੀਂ....

ਕੀ ਹੈ ਪੂਰਾ ਮਾਮਲਾ

3 ਮਾਰਚ, 2024 ਨੂੰ ਪੰਜਾਬ ਪੁਲਿਸ ਦਾ ਨਿਖਿਲ ਸਿੰਘ ਦੇ ਘਰ  ਜਾਣਾ ਭਾਰਤ ਵਿੱਚ ਬੋਲਣ ਦੀ ਆਜ਼ਾਦੀ ਛਿਨਣ ਵਾਲਿਆਂ ਲਈ ਇੱਕ ਚਿੰਤਾਜਨਕ ਪਲ ਸੀ। ਦੱਸ ਦਈਏ ਕਿ ਕਪੂਰਥਲਾ ਦੇ ਸਤਨਾਮਪੁਰਾ ਪੁਲਿਸ ਸਟੇਸ਼ਨ ਵਿੱਚ ਦਰਜ ਐਫਆਈਆਰ ਵਿੱਚ ਸਿੱਧੇ ਤੌਰ 'ਤੇ ਨਿਖਿਲ ਦਾ ਨਾਮ ਨਹੀਂ ਸੀ, ਪਰ ਇਹ 29 ਫਰਵਰੀ, 2024 ਨੂੰ ਉਨ੍ਹਾਂ ਦੇ ਯੂਟਿਊਬ ਚੈਨਲ 'ਤੇ ਪ੍ਰਕਾਸ਼ਤ ਕੀਤੀ ਗਈ ਸੀ।

ਵੀਡੀਓ ਵਿੱਚ ਨਿਖਿਲ ਨੇ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹੋਣ ਦੇ ਬਾਵਜੂਦ, ਸਥਾਨਕ ਅਥਾਰਟੀਆਂ ਅਤੇ ਐਲਪੀਯੂ ਦੇ ਪ੍ਰਸ਼ਾਸਨ ਦੀ ਅਣਗਹਿਲੀ ਬਾਰੇ ਦੱਸਦਿਆਂ ਹੋਇਆਂ ਐਲਪੀਯੂ ਨੇੜੇ ਸ਼ਰਾਬ ਪੀਣ ਅਤੇ ਸੈਕਟ ਰੈਕਟ ਚੱਲਣ ਸਬੰਧੀ ਚਿੰਤਾ ਜ਼ਾਹਰ ਕੀਤੀ ਸੀ।

ਇਹ ਮਾਮਲਾ 'ਸਬ ਲੋਕਤੰਤਰ' ਦੇ ਸੰਸਥਾਪਕ ਰਚਿਤ ਕੌਸ਼ਿਕ ਦੀ ਗ੍ਰਿਫ਼ਤਾਰੀ ਨਾਲ ਮਿਲਦਾ ਜੁਲਦਾ ਹੈ, ਜੋ ਸੰਵੇਦਨਸ਼ੀਲ ਸਮਾਜਿਕ ਮੁੱਦਿਆਂ ਨੂੰ ਉਜਾਗਰ ਕਰਨ ਵਾਲੇ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਦੇ ਨਮੂਨੇ ਨੂੰ ਦਰਸਾਉਂਦੇ ਹਨ। ਕੌਸ਼ਿਕ ਦੀ ਗ੍ਰਿਫਤਾਰੀ ਕਥਿਤ ਤੌਰ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਲੋਚਨਾ ਕਰਨ ਵਾਲੇ ਇੱਕ ਵੀਡੀਓ ਨਾਲ ਜੁੜੀ ਹੋਈ ਸੀ, ਜੋ ਸਿੱਧੇ ਤੌਰ 'ਤੇ ਕੌਸ਼ਿਕ ਦੁਆਰਾ ਨਹੀਂ, ਇੱਕ ਹੋਰ ਸੋਸ਼ਲ ਮੀਡੀਆ ਹੈਂਡਲ ਦੁਆਰਾ ਸਾਂਝੀ ਕੀਤੀ ਗਈ ਸੀ।

ਇਹ ਵੀ ਪੜ੍ਹੋ: Punjab Politics: ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਇੱਕ ਵਾਰ ਫਿਰ ਹੋਇਆ ਬੇਨਕਾਬ, ਆਪ ਵਾਲਿਆਂ ਨੇ ਪੇਸ਼ ਕੀਤੇ ਸਬੂਤ !

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀਹੋਸ਼ਿਆਰਪੁਰ ਵੋਟਿੰਗ ਦਾ ਜਾਇਜਾ ਲੈਣ ਪਹੁੰਚੇ ਡੀ.ਸੀ. ਤੇ ਐਸ.ਐਸ.ਪੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget