ਪੜਚੋਲ ਕਰੋ

ਲਵਪ੍ਰੀਤ ਖੁਦਕੁਸ਼ੀ ਮਾਮਲੇ 'ਚ ਪੁਲਿਸ ਵੱਲੋਂ ਪਤਨੀ ਬੇਅੰਤ ਖਿਲਾਫ ਧੋਖਾਧੜੀ ਦਾ ਕੇਸ ਦਰਜ

ਲਵਪ੍ਰੀਤ ਉਰਫ ਲਾਡੀ ਧਨੌਲਾ ਦੀ ਮੌਤ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਉਸ ਦੀ ਪਤਨੀ ਬੇਅੰਤ ਕੌਰ ਕੈਨੇਡਾ ਖਿਲਾਫ਼਼ ਮਾਮਲਾ ਦਰਜ ਕਰ ਲਿਆ ਹੈ।

ਰੌਬਟ ਦੀ ਰਿਪੋਰਟ

ਚੰਡੀਗੜ੍ਹ/ਬਰਨਾਲਾ: ਲਵਪ੍ਰੀਤ ਉਰਫ ਲਾਡੀ ਧਨੌਲਾ ਦੀ ਮੌਤ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਉਸ ਦੀ ਪਤਨੀ ਬੇਅੰਤ ਕੌਰ ਕੈਨੇਡਾ ਖਿਲਾਫ਼਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਉਸ ਉਪਰ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਮੁਕੱਦਮਾ ਲਵਪ੍ਰੀਤ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।

ਲਵਪ੍ਰੀਤ ਦੀ ਮੌਤ ਲਈ ਜਿੰਮੇਵਾਰ ਉਸ ਦੀ ਪਤਨੀ ਤੇ ਉਸ ਦੇ ਸਹੁਰਾ ਪਰਿਵਾਰ ਵਿਰੁੱਧ ਪਰਚਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਪੁਲਿਸ ਵੱਲੋਂ ਕੋਈ ਕਾਰਵਾਈ ਨਾ ਹੋਣ 'ਤੇ ਲਵਪ੍ਰੀਤ ਦੇ ਪਰਿਵਾਰ, ਪਿੰਡ ਵਾਸੀਆਂ, ਵੱਖ-ਵੱਖ ਸੰਸਥਾਵਾਂ ਤੇ ਜਥੇਬੰਦੀਆਂ ਵੱਲੋਂ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ ਸੀ।

ਇਸ ਮਾਮਲੇ ਵਿੱਚ ਉਹ ਬਰਨਾਲਾ ਦੇ ਐਸਐਸਪੀ ਨੂੰ ਵੀ ਕਈ ਵਾਰ ਮਿਲ ਚੁੱਕੇ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਲਵਪ੍ਰੀਤ ਦੇ ਬੇਅੰਤ ਨਾਲ ਵਿਆਹ ਦੇ ਸਬੂਤ ਦੇ ਤੌਰ 'ਤੇ ਪੈਲੇਸ ਮਾਲਕ, ਫ਼ੋਟੋਗ੍ਰਾਫ਼ਰ, ਵੀਜ਼ਾ ਲਗਾਉਣ ਵਾਲੇ ਏਜੰਟ ਦੇ ਬਿਆਨ ਕੀਤੇ ਗਏ ਹਨ।

ਲਵਪ੍ਰੀਤ ਦੀ ਪਤਨੀ ਬੇਅੰਤ ਵੱਲੋਂ ਲਵਪ੍ਰੀਤ ਦੇ 2019 ਦੇ ਸੁਸਾਈਡ ਨੋਟ ਸਬੰਧੀ ਉਸ ਦੇ ਚਾਚਾ ਨੇ ਕਿਹਾ ਕਿ ਲਵਪ੍ਰੀਤ ਦੇ ਵਿਆਹ ਤੋਂ ਇੱਕ ਮਹੀਨਾ ਬਾਅਦ ਹੀ ਬੇਅੰਤ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਲੱਗ ਗਈ ਸੀ। ਉਸ ਸੁਸਾਈਡ ਨੋਟ ਦਾ ਅਰਥ ਗਲਤ ਕੱਢਿਆ ਗਿਆ ਹੈ। ਉਸ ਸੁਸਾਈਡ ਨੋਟ ਵਿੱਚ ਲਵਪ੍ਰੀਤ ਦੇ ਕਹਿਣ ਦਾ ਭਾਵ ਇਹ ਸੀ ਕਿ ਜੇਕਰ ਉਹ ਮਰ ਵੀ ਗਿਆ ਤੇ ਉਸ ਦੇ ਪਰਿਵਾਰ ਨੇ ਉਸ ਦੀਆਂ ਫ਼ੀਸਾਂ ਫਿਰ ਵੀ ਭਰ ਦਿੱਤੀਆਂ ਤਾਂ ਕੀ ਉਹ ਫਿਰ ਖੁਸ਼ ਹੋ ਜਾਵੇਗੀ।

ਉਸ ਸਮੇਂ ਲਵਪ੍ਰੀਤ ਦੇ ਮਰਨ ਦਾ ਕੋਈ ਇਰਾਦਾ ਨਹੀਂ ਸੀ ਤੇ ਪਰਿਵਾਰ ਵਿੱਚ ਵੀ ਇਸ ਸਬੰਧੀ ਗੱਲ ਹੋਈ ਤੇ ਉਸ ਨੂੰ ਸਮਝਾਇਆ ਗਿਆ ਸੀ। ਉਨ੍ਹਾਂ ਲਵਪ੍ਰੀਤ ਨੂੰ ਬੀਮਾਰੀ ਸਬੰਧੀ ਲਗਾਏ ਦੋਸ਼ਾਂ 'ਤੇ ਕਿਹਾ ਕਿ ਲਵਪ੍ਰੀਤ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਸੀ।

ਜੇਕਰ ਕੋਈ ਇਹ ਇਲਜ਼ਾਮ ਲਾ ਰਿਹਾ ਹੈ ਤਾਂ ਡਾਕਟਰ ਬਾਰੇ ਦੱਸਣ ਜਾਂ ਇਸ ਦੇ ਸਬੂਤ ਪੇਸ਼ ਕਰੇ। ਉਨ੍ਹਾਂ ਕਿਹਾ ਕਿ ਜੇਕਰ ਬੇਅੰਤ ਨੂੰ ਲਵਪ੍ਰੀਤ ਨਾਲ ਇੰਨਾ ਹੀ ਪਿਆਰ ਸੀ ਤਾਂ ਉਹ ਉਸ ਦੀ ਮੌਤ ਤੋਂ ਬਾਅਦ ਸਾਡੇ ਪਰਿਵਾਰ ਨਾਲ ਸੰਪਰਕ ਕਰਦੀ ਤੇ ਕਹਿੰਦੀ ਕਿ ਲਵਪ੍ਰੀਤ ਦਾ ਅੰਤਿਮ ਸਸਕਾਰ ਉਸਦੇ ਆਉਣ ਤੋਂ ਬਾਅਦ ਕੀਤਾ ਜਾਵੇ। ਜੇਕਰ ਉਹ ਚਾਹੁੰਦੀ ਤਾਂ ਕੈਨੇਡਾ ਤੋਂ ਐਮਰਜੈਂਸੀ ਫਲਾਈਟ ਲੈ ਕੇ ਪੰਜਾਬ ਆ ਸਕਦੀ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ

Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 

Embed widget