ਪੜਚੋਲ ਕਰੋ

ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Punjab News: ਬਠਿੰਡਾ ਵਿੱਚ ਪੁਲਿਸ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਬਠਿੰਡਾ ਦੇ SSP ਨੇ ਸੱਤ ਸਟੇਸ਼ਨ ਹਾਊਸ ਅਫ਼ਸਰਾਂ (SHO) ਸਮੇਤ 10 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।

Punjab News: ਬਠਿੰਡਾ ਵਿੱਚ ਪੁਲਿਸ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਬਠਿੰਡਾ ਦੇ SSP ਨੇ ਸੱਤ ਸਟੇਸ਼ਨ ਹਾਊਸ ਅਫ਼ਸਰਾਂ (SHO) ਸਮੇਤ 10 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਦੱਸ ਦਈਏ ਕਿ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਇੰਸਪੈਕਟਰ ਦਲਜੀਤ ਸਿੰਘ ਨੂੰ ਚੋਣ ਸੈੱਲ ਤੋਂ ਬਦਲ ਕੇ ਕੈਨਾਲ ਕਲੋਨੀ ਪੁਲਿਸ ਸਟੇਸ਼ਨ ਦਾ ਐਸਐਚਓ ਨਿਯੁਕਤ ਕਰ ਦਿੱਤਾ ਗਿਆ ਹੈ।

ਕੈਨਾਲ ਕਲੋਨੀ ਪੁਲਿਸ ਸਟੇਸ਼ਨ ਦੇ ਸਟੇਸ਼ਨ ਹਾਊਸ ਅਫ਼ਸਰ ਹਰਜੋਤ ਸਿੰਘ ਨੂੰ ਥਰਮਲ ਪੁਲਿਸ ਸਟੇਸ਼ਨ ਦਾ ਐਸਐਚਓ ਨਿਯੁਕਤ ਕੀਤਾ ਗਿਆ ਹੈ। ਡੀਸੀਆਰ ਇੰਚਾਰਜ ਦਲਜੀਤ ਸਿੰਘ ਨੂੰ ਸਦਰ ਰਾਮਪੁਰਾ ਪੁਲਿਸ ਸਟੇਸ਼ਨ ਦਾ ਸਟੇਸ਼ਨ ਹਾਊਸ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇੰਸਪੈਕਟਰ ਜਗਦੀਪ ਸਿੰਘ ਨੂੰ ਸਦਰ ਰਾਮਪੁਰਾ ਪੁਲਿਸ ਸਟੇਸ਼ਨ ਤੋਂ ਸੰਗਤ ਮੰਡੀ ਪੁਲਿਸ ਸਟੇਸ਼ਨ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ, ਜਦੋਂ ਕਿ ਇੰਸਪੈਕਟਰ ਸੁਖਵਿੰਦਰ ਸਿੰਘ ਨੂੰ ਸੰਗਤ ਪੁਲਿਸ ਸਟੇਸ਼ਨ ਤੋਂ ਡੀਸੀਆਰ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇੰਸਪੈਕਟਰ ਜਸਵਿੰਦਰ ਸਿੰਘ ਨੂੰ ਨਥਾਣਾ ਪੁਲਿਸ ਸਟੇਸ਼ਨ ਤੋਂ ਸ਼ਰਾਬ ਵਿਰੋਧੀ ਅਤੇ ਨਾਰਕੋਟਿਕਸ ਸੈੱਲ ਵਿੱਚ ਤਾਇਨਾਤ ਕੀਤਾ ਗਿਆ ਹੈ, ਜਦੋਂ ਕਿ ਇੰਸਪੈਕਟਰ ਹਰਜੀਵਨ ਸਿੰਘ ਨੂੰ ਥਰਮਲ ਪੁਲਿਸ ਸਟੇਸ਼ਨ ਤੋਂ ਨਥਾਣਾ ਪੁਲਿਸ ਸਟੇਸ਼ਨ ਦਾ ਸਟੇਸ਼ਨ ਹਾਊਸ ਅਫਸਰ (ਐਸਐਚਓ) ਨਿਯੁਕਤ ਕੀਤਾ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget