ਪੜਚੋਲ ਕਰੋ

Farmer Protest: ਡੱਲੇਵਾਲ ਨੂੰ ਹਸਪਤਾਲ ਲੈ ਜਾਣ ਲਈ ਆਈ ਪੁਲਿਸ ਕਿਸਾਨਾਂ ਦੇ ਰੋਹ ਦੇਖ ਪਰਤੀ ਵਾਪਸ, SC ਦੇ ਆਦੇਸ਼ਾਂ ਬਾਅਦ ਮਨਾਉਣ ਗਏ ਸੀ ਅਫਸਰ, ਜਾਣੋ ਕੀ ਕੁਝ ਹੋਇਆ ?

ਕਿਸਾਨ ਆਗੂਆਂ ਨੇ ਕਿਹਾ-ਇਹ ਅੰਦੋਲਨ ਨੂੰ ਖਤਮ ਕਰਨ ਦੀ ਸਾਜ਼ਿਸ਼ ਹੈ, ਅਸੀਂ ਇੱਥੋਂ ਨਹੀਂ ਹਿੱਲਾਂਗੇ। ਡੱਲੇਵਾਲ ਨੇ ਵੀ ਹਸਪਤਾਲ ਜਾਣ ਤੋਂ ਇਨਕਾਰ ਕਰ ਦਿੱਤਾ। ਕਿਸਾਨ ਆਗੂਆਂ ਦੇ ਵਿਰੋਧ ਕਾਰਨ ਫੋਰਸ ਨੂੰ ਵਾਪਸ ਪਰਤਣਾ ਪਿਆ।

Punjab News: ਖਨੌਰੀ ਸਰਹੱਦ ’ਤੇ 35 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੁਲਿਸ ਹਸਪਤਾਲ ਦਾਖ਼ਲ ਨਹੀਂ ਕਰਵਾ ਸਕੀ। ਸਾਬਕਾ ਏਡੀਜੀਪੀ ਜਸਕਰਨ ਸਿੰਘ ਦੀ ਅਗਵਾਈ ਵਿੱਚ ਪੁਲਿਸ ਫੋਰਸ ਨੇ ਪਟਿਆਲਾ ਦੇ ਡੀਆਈਜੀ ਅਤੇ ਐਸਐਸਪੀ ਨਾਲ ਮਿਲ ਕੇ ਕਿਸਾਨ ਆਗੂਆਂ ਅਤੇ ਡੱਲੇਵਾਲ ਨਾਲ ਗੱਲਬਾਤ ਕੀਤੀ।

ਕਿਸਾਨ ਆਗੂਆਂ ਨੇ ਕਿਹਾ-ਇਹ ਅੰਦੋਲਨ ਨੂੰ ਖਤਮ ਕਰਨ ਦੀ ਸਾਜ਼ਿਸ਼ ਹੈ, ਅਸੀਂ ਇੱਥੋਂ ਨਹੀਂ ਹਿੱਲਾਂਗੇ। ਡੱਲੇਵਾਲ ਨੇ ਵੀ ਹਸਪਤਾਲ ਜਾਣ ਤੋਂ ਇਨਕਾਰ ਕਰ ਦਿੱਤਾ। ਕਿਸਾਨ ਆਗੂਆਂ ਦੇ ਵਿਰੋਧ ਕਾਰਨ ਫੋਰਸ ਨੂੰ ਵਾਪਸ ਪਰਤਣਾ ਪਿਆ।

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੋਂ ਪਹਿਲਾਂ ਡੱਲੇਵਾਲ ਨੂੰ ਅਸਥਾਈ ਹਸਪਤਾਲ ਵਿੱਚ ਤਬਦੀਲ ਕਰਨ ਦੇ ਹੁਕਮ ਦਿੱਤੇ ਸਨ। ਅਜਿਹਾ ਨਾ ਹੋਣ 'ਤੇ ਮੁੱਖ ਸਕੱਤਰ ਅਤੇ ਡੀਜੀਪੀ ਵਿਰੁੱਧ ਅਦਾਲਤ ਦੀ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਜਾ ਸਕਦਾ ਹੈ।

ਇਸ ਕੇਸ ਦੀ ਮੁੜ ਸੁਣਵਾਈ ਕੱਲ੍ਹ ਯਾਨੀ 31 ਦਸੰਬਰ ਨੂੰ ਹੋਣੀ ਹੈ। ਡੱਲੇਵਾਲ ਨੇ ਐਤਵਾਰ ਰਾਤ ਨੂੰ ਦੋਸ਼ ਲਾਇਆ ਸੀ ਕਿ ਪੰਜਾਬ ਸਰਕਾਰ ਮੋਰਚੇ 'ਤੇ ਹਮਲਾ ਕਰਨ ਦੀ ਤਿਆਰੀ ਕਰ ਰਹੀ ਹੈ। ਇਹ ਮੋਰਚੇ ਨੂੰ ਕੁਚਲਣ ਦੀ ਕੋਸ਼ਿਸ਼ ਹੈ।

ਦੱਸ ਦਈਏ ਕਿ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਡੱਲੇਵਾਲ ਨੂੰ ਹਸਪਤਾਲ 'ਚ ਦਾਖ਼ਲ ਕਰਵਾਉਣ ਲਈ ਕਿਸਾਨ ਆਗੂਆਂ ਤੇ ਪੰਜਾਬ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ ਫੇਲ੍ਹ ਹੋ ਗਈ ਹੈ। ਸੁਪਰੀਮ ਕੋਰਟ ਨੇ ਡੱਲੇਵਾਲ ਨੂੰ 31 ਦਸੰਬਰ ਤੋਂ ਪਹਿਲਾਂ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ ਕਿਹਾ ਹੈ। ਇਸ ਕੇਸ ਦੀ ਸੁਣਵਾਈ ਵੀ ਇਸੇ ਦਿਨ ਹੋਣੀ ਹੈ। ਇਸ ਲਈ ਚਰਚਾ ਹੈ ਕਿ ਪ੍ਰਸਾਸ਼ਨ ਧੱਕੇ ਨਾਲ ਡੱਲੇਵਾਲ ਨੂੰ ਹਸਪਤਾਲ ਦਾਖਲ ਕਰਵਾ ਸਕਦਾ ਹੈ।

ਦੱਸ ਦਈਏ ਕਿ ਪਿਛਲੇ 10 ਮਹੀਨਿਆਂ ਤੋਂ ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਫਸਲਾਂ ਦੀ ਖਰੀਦ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸ਼ੰਭੂ ਤੇ ਖਨੌਰੀ ਸਰਹੱਦ 'ਤੇ ਅੰਦੋਲਨ ਕਰ ਰਹੀਆਂ ਹਨ। ਇਸ ਮੰਗ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਡੱਲੇਵਾਲ ਖਨੌਰੀ ਸਰਹੱਦ ’ਤੇ 34 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ।

 

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget