ਪੜਚੋਲ ਕਰੋ

Sri muktsar sahib news: ਨਸ਼ਾ ਵੇਚਣ ਵਾਲਿਆਂ ਦੀ ਖੈਰ ਨਹੀਂ! ਪੁਲਿਸ ਨੇ ਨਸ਼ਾ ਤਸਕਰ ਦਾ ਘਰ ਕੀਤਾ ਸੀਲ, ਕੀਤੀ ਕਾਰਵਾਈ

Punjab news: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਵੱਲੋਂ ਸੂਬੇ ਅੰਦਰ ਨਸ਼ਿਆਂ ਖਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਪੁਲਿਸ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ।

Punjab news: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਵੱਲੋਂ ਸੂਬੇ ਅੰਦਰ  ਨਸ਼ਿਆਂ ਖਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਤਹਿਤ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਜਿੱਥੇ ਪਿੰਡਾਂ/ਸ਼ਹਿਰਾਂ ਵਿੱਚ ਸ਼ੱਕੀ ਪੁਰਸ਼ਾਂ ਦੇ ਟਿਕਾਣਿਆ ਤੇ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਉੱਥੇ ਹੀ ਨਾਕਾਬੰਦੀ ਕਰਕੇ ਏਰੀਏ ਨੂੰ ਸੀਲ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। 

ਇਸ ਦੇ ਨਾਲ ਹੀ ਨਸ਼ਾ ਵੇਚਣ ਵਾਲਿਆਂ ਨੂੰ ਫੜ ਕੇ, ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਿਨ੍ਹਾਂ ਨਸ਼ਾ ਤਸਕਰਾਂ ਖਿਲਾਫ ਹੈਵੀ ਕਾਮਰਸ਼ੀਅਲ ਮਾਤਰਾ ਦੇ ਐਨ.ਡੀ.ਪੀ.ਐਸ ਐਕਟ ਦੇ ਮੁਕੱਦਮੇ ਦਰਜ ਹਨ ਤੇ ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਪਾਸ ਭੇਜਿਆ ਜਾ ਰਿਹਾ ਹੈ। 

ਇਸੇ ਤਹਿਤ ਹੀ ਜਸਪਾਲ ਸਿੰਘ ਡੀ.ਐਸ.ਪੀ (ਸਬ ਡਵੀਜ਼ਨ ਲੰਬੀ ) ਅਤੇ ਐਸ.ਆਈ ਸੁਖਦੇਵ ਸਿੰਘ ਮੁੱਖ ਅਫਸਰ ਥਾਣਾ ਕਬਰਵਾਲਾ ਵੱਲੋਂ ਕਾਰਵਾਈ ਕਰਦੇ ਹੋਏ ਕਮਰਸ਼ੀਅਲ ਮਾਤਰਾ ਦੇ ਮੁਜ਼ਲਮ ਦਾ ਘਰ ਸੀਲ ਕੀਤਾ ਗਿਆ ਹੈ।

ਇਸ ਮੌਕੇ ਜਸਪਾਲ ਸਿੰਘ ਡੀ.ਐਸ.ਪੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇੱਕ ਨਾਮੀ ਨਸ਼ਾ ਤਸਕਰ ਛਿੰਦਰਪਾਲ ਸਿੰਘ ਉਰਫ਼ ਛਿੰਦੂ ਪੁੱਤਰ ਜੀਤ ਸਿੰਘ ਜੋ ਪਿੰਡ ਸ਼ਾਮ ਖੇੜਾ ਦਾ ਵਾਸੀ ਹੈ।

ਇਹ ਵੀ ਪੜ੍ਹੋ: Chandigarh News: ਕੈਮੀਕਲ ਫੈਕਟਰੀ 'ਚ ਭਿਆਨਕ ਧਮਾਕੇ, ਅੱਠ ਵਿਅਕਤੀ ਝੁਲਸੇ, ਹੋਰ ਫੈਕਟਰੀਆਂ 'ਚ ਅੱਗ ਫੈਲਣ ਦਾ ਖਦਸ਼ਾ

ਇਸ ਦੇ ਖਿਲਾਫ ਐਨ.ਡੀ.ਪੀ.ਐਸ ਐਕਟ ਦੇ 9 ਮੁਕੱਦਮੇ ਦਰਜ਼ ਹਨ ਅਤੇ ਪਾਸੋ ਕਾਮਰਸ਼ੀਅਲ ਮਾਤਰਾ ਵਿੱਚ ਹੈਰੋਇਨ ਅਤੇ ਨਸ਼ੀਲ਼ੀਆਂ ਗੋਲੀਆਂ ਬਰਾਮਦ ਹੋਈਆਂ ਸਨ।

ਇਸ ਦੇ ਘਰ ਦੀ ਪ੍ਰਾਪਰਟੀ ਜਿਸ ਦੀ ਕੀਮਤ 37,94367 ਰੁਪਏ ਬਣਦੀ ਹੈ ਉਸ ਦੀ ਪ੍ਰਾਪਰਟੀ ਨੂੰ ਅਟੈਚਮੈਂਟ ਲਈ 68 ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ।

ਜਿਸ ਦੇ ਆਰਡਰ ਮੌਸੂਲ ਹੋਣ ਤੇ ਉਸਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਘਰ ਵੇਚ ਨਹੀ ਸਕੇਗਾ ਅਤੇ ਜਿਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ।

ਡੀ.ਐਸ.ਪੀ ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ।

ਤੁਸੀਂ ਇਸਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 80549-42100 ਤੇ ਵਟਸ ਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ: Punjab News: ਹੁਣ ਨਵਜੋਤ ਸਿੱਧੂ ਨੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, RTI ਪਾ ਕੇ ਲਾਏ ਗੰਭੀਰ ਇਲਜਾਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget