ਪੜਚੋਲ ਕਰੋ

ਮੁੱਖ ਮੰਤਰੀ ਦੇ ਸ਼ਹਿਰ ‘ਚੋਂ ਫੜੀ ਗਈ ਗੈਰਕਾਨੂੰਨੀ ਸ਼ਰਾਬ ਦੀ ਤੀਜੀ ਫੈਕਟਰੀ 

ਲਿਸ ਨੇ ਮੌਕੇ ਤੋਂ ਇਕ ਬੌਟਲਿੰਗ ਮਸ਼ੀਨ, 1600 ਖਾਲ਼ੀ ਬੋਤਲਾਂ, 6500 ਬੋਤਲਾਂ ਦੇ ਕੈਂਪ, 41,000 ਬੋਤਲਾਂ ਤੇ ਲਾਉਣ ਵਾਲੇ ਲੇਬਲ ਤੇ ਫਲੇਵਰ ਬਰਾਮਦ ਕੀਤੇ। ਪੁਲਿਸ ਨੇ ਸ਼ਰਾਬ ਦੀ ਢੋਆ-ਢੁਆਈ ਲਈ ਵਰਤੀ ਜਾਂਦੀ ਫੌਰਚੂਨਰ ਗੱਡੀ ਵੀ ਬਰਾਮਦ ਕੀਤੀ ਹੈ। 

ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਜ਼ਿਲ੍ਹੇ ਵਿਚ ਪਿਛਲੇ ਡੇਢ ਸਾਲ ਦੌਰਾਨ ਤੀਜੀ ਸ਼ਰਾਬ ਦੀ ਗੈਰਕਾਨੂੰਨੀ ਫੈਕਟਰੀ ਦਾ ਪਰਦਾਫਾਸ਼ ਹੋਇਆ ਹੈ ਘਨੌਰ ਅਤੇ ਰਾਜਪੁਰਾ ਤੋਂ ਬਾਅਦ ਹੁਣ ਸਨੌਰ ਹਲਕੇ ਵਿੱਚ ਪੁਲਿਸ ਨੇ ਸ਼ਰਾਬ ਦੀ ਫੈਕਟਰੀ ਫੜੀ ਪਟਿਆਲਾ ਦੇ ਐੱਸਐੱਸਪੀ ਸੰਦੀਪ ਗਰਗ ਨੇ ਇਕ ਪ੍ਰੈੱਸ ਕਾਨਫਰੰਸ ਕਰਕੇ ਇਸ ਗੱਲ ਦਾ ਖੁਲਾਸਾ ਕੀਤਾ

ਪੁਲਿਸ ਨੇ ਮੌਕੇ ਤੋਂ ਇਕ ਬੌਟਲਿੰਗ ਮਸ਼ੀਨ, 1600 ਖਾਲ਼ੀ ਬੋਤਲਾਂ, 6500 ਬੋਤਲਾਂ ਦੇ ਕੈਂਪ, 41,000 ਬੋਤਲਾਂ ਤੇ ਲਾਉਣ ਵਾਲੇ ਲੇਬਲ ਤੇ ਫਲੇਵਰ ਬਰਾਮਦ ਕੀਤੇ। ਪੁਲਿਸ ਨੇ ਸ਼ਰਾਬ ਦੀ ਢੋਆ-ਢੁਆਈ ਲਈ ਵਰਤੀ ਜਾਂਦੀ ਫੌਰਚੂਨਰ ਗੱਡੀ ਵੀ ਬਰਾਮਦ ਕੀਤੀ ਹੈ। ਮੁਲਜ਼ਮਾਂ ਦੇ ਖ਼ਿਲਾਫ਼ ਨਾਜਾਇਜ਼ ਸ਼ਰਾਬ ਸਪਲਾਈ ਕਰਨ ਦੇ ਵੱਖ-ਵੱਖ ਥਾਣਿਆਂ ਵਿਚ 12 ਮੁਕੱਦਮੇ ਪਹਿਲਾਂ ਹੀ ਦਰਜ ਹਨ।

ਗਰਗ ਅਨੁਸਾਰ ਬੀਤੀ ਸ਼ਾਮ ਮੁਖ਼ਬਰੀ ਦੇ ਆਧਾਰਤੇ ਪਟਿਆਲ਼ਾ ਦੇ ਸ਼ਗੁਨ ਵਿਹਾਰ ਇਲਾਕੇ ਤੋਂ ਇਸ ਫੈਕਟਰੀ  ਨੂੰ ਫੜਿਆ ਗਿਆ। ਇਸ ਗਰੋਹ ਦੇ ਤਿੰਨ ਮੁੱਖ ਮੁਲਜ਼ਮ ਸਲਵਿੰਦਰ ਸਿੰਘ, ਹਰਦੀਪ ਕੁਮਾਰ ਅਤੇ ਹਨੀਸ਼ ਕੁਮਾਰ ਨੂੰ ਮੌਕੇ ਤੋਂ ਹੀ ਗ੍ਰਿਫਤਾਰ ਕਰ ਲਿਆ ਗਿਆਇਹ ਤਿੰਨੇ ਪਟਿਆਲ਼ਾ ਦੇ ਰਹਿਣ ਵਾਲੇ ਹਨ।

ਪਿਛਲੇ ਸਾਲ ਲਾਕਡਾਊਨ ਦੌਰਾਨ ਮਾਰਚ ਦੇ ਮਹੀਨੇ ਦਿੱਲੀ ਤੋਂ ਮਸ਼ੀਨਾਂ ਅਤੇ ਪੈਕਿੰਗ ਮਟੀਰੀਅਲ ਲੈ ਕੇ ਇਨ੍ਹਾਂ ਵੱਲੋਂ ਇੱਥੇ ਝਿੱਲ ਵਿਖੇ ਏਕਤਾ ਕਲੋਨੀ ਵਿੱਚ ਫੈਕਟਰੀ ਲਗਾਈ ਗਈ ਉਸ ਤੋਂ ਬਾਅਦ  ਹਲਕਾ ਘਨੌਰ ਵਿਖੇ ਫੈਕਟਰੀ ਨੂੰ ਸ਼ਿਫਟ ਕਰ ਦਿੱਤਾ ਗਿਆ

ਘਨੌਰ ਹਲਕੇ ਦੇ ਇੱਕ ਬੇਆਬਾਦ ਘਰ ਤੋਂ ਇਹ ਫੈਕਟਰੀ ਨੂੰ ਪਿੰਡ ਚੋਰਾ ਦੇ ਸ਼ਗਨ ਵਿਹਾਰ ਵਿਖੇ ਲਗਾ ਲਿਆ ਗਿਆ ਇਸ ਫ਼ੈਕਟਰੀ ‘ਚ ਸੰਤਰਾ ਟੈਂਗੋ ਸਪਾਈਸੀ ਦੇਸੀ ਨਾਮਕ ਬ੍ਰਾਂਡ ਦੀ ਸ਼ਰਾਬ ਬਣਾਉਂਦੇ ਸਨ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਇਹ ਵੀ ਪੜ੍ਹੋBan on Flash Sale: ਮੋਦੀ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ, E-Commerce Platform ਨੂੰ ਪਵੇਗੀ ਨੱਥ, ਫ਼ਲੈਸ਼ ਸੇਲ 'ਤੇ ਲੱਗੇਗੀ ਪਾਬੰਦੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ

ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ

ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ

ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Advertisement
ABP Premium

ਵੀਡੀਓਜ਼

Punjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟਮਰਹੂਮ ਸਾਬਕਾ ਪੀਐਮ ਮਨਮੋਹਨ ਸਿੰਘ ਦੇ ਬੁੱਤ 'ਚ ਪਾਈ ਜਾਨ, ਕਲਾਕਾਰ ਨੇ ਕਰਤੀ ਕਮਾਲWomen Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ

Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ

ਸਰਦੀਆਂ 'ਚ ਜੋੜਾਂ ਦੇ ਦਰਦ ਤੋਂ ਰਹਿੰਦੇ ਪਰੇਸ਼ਾਨ ਤਾਂ ਅਪਣਾਓ ਆਹ ਤਰੀਕੇ, ਮਿਲੇਗਾ ਆਰਾਮ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8-1-2025

Embed widget