ਪੜਚੋਲ ਕਰੋ

ਹਰਮੀਤ ਸਿੰਘ ਪਠਾਨਮਾਜਰਾ ਦੀ ਗ੍ਰਿਫ਼ਤਾਰੀ ਨੂੰ ਲੈਕੇ ਪੁਲਿਸ ਦਾ ਬਿਆਨ, ਜਾਣੋ ਕੀ ਕਿਹਾ

Punjab News: ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਦੀ ਗ੍ਰਿਫ਼ਤਾਰੀ ਨੂੰ ਲੈਕੇ ਪਟਿਆਲਾ ਪੁਲਿਸ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ।

Punjab News: ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਦੀ ਗ੍ਰਿਫ਼ਤਾਰੀ ਨੂੰ ਲੈਕੇ ਪਟਿਆਲਾ ਪੁਲਿਸ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਸੀਆਈਏ ਪਟਿਆਲਾ ਦੇ ਇੰਚਾਰਜ ਪ੍ਰਦੀਪ ਬਾਜਵਾ ਨੇ ਦੱਸਿਆ ਕਿ ਜਦੋਂ ਪੁਲਿਸ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਨੂੰ ਗ੍ਰਿਫ਼ਤਾਰ ਕਰਨ ਗਈ ਤਾਂ ਉਹ ਪਿੰਡ ਵਾਸੀਆਂ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਉੱਥੋਂ ਭੱਜ ਗਏ। ਇਸ ਮਾਮਲੇ ਵਿੱਚ ਹੁਣ ਇੱਕ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਤਿੰਨ ਹਥਿਆਰ ਬਰਾਮਦ ਕੀਤੇ ਗਏ ਹਨ।

ਕੀ ਹੈ ਪੂਰਾ ਮਾਮਲਾ?

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ, ਜਿਸ 'ਤੇ ਇੱਕ ਔਰਤ ਨਾਲ ਬਲਾਤਕਾਰ ਦਾ ਦੋਸ਼ ਹੈ, ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਦੋਸ਼ ਹੈ ਕਿ ਜਦੋਂ ਮੰਗਲਵਾਰ (2 ਸਤੰਬਰ) ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸਥਾਨਕ ਪੁਲਿਸ ਸਟੇਸ਼ਨ ਲਿਜਾਇਆ ਜਾ ਰਿਹਾ ਸੀ, ਤਾਂ ਪਠਾਨਮਾਜਰਾ ਅਤੇ ਉਸ ਦੇ ਸਾਥੀਆਂ ਨੇ ਪੁਲਿਸ 'ਤੇ ਗੋਲੀਬਾਰੀ ਕੀਤੀ।

ਗੋਲੀਬਾਰੀ ਦੀ ਘਟਨਾ ਵਿੱਚ ਇੱਕ ਪੁਲਿਸ ਕਰਮਚਾਰੀ ਜ਼ਖਮੀ ਹੋ ਗਿਆ ਹੈ। ਪਟਿਆਲਾ ਦੇ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ 'ਤੇ ਇੱਕ ਪੁਲਿਸ ਕਰਮਚਾਰੀ 'ਤੇ ਆਪਣੀ ਕਾਰ ਚੜ੍ਹਾਉਣ ਅਤੇ ਭੱਜਣ ਦਾ ਦੋਸ਼ ਹੈ। ਸੂਤਰਾਂ ਨੇ ਦੱਸਿਆ ਕਿ ਉਹ ਅਤੇ ਉਨ੍ਹਾਂ ਦੇ ਸਮਰਥਕ ਇੱਕ ਸਕਾਰਪੀਓ ਅਤੇ ਇੱਕ ਫਾਰਚੂਨਰ ਵਿੱਚ ਭੱਜ ਗਏ। ਪੁਲਿਸ ਨੇ ਫਾਰਚੂਨਰ ਕਾਰ ਨੂੰ ਜ਼ਬਤ ਕਰ ਲਿਆ। ਸਕਾਰਪੀਓ ਵਿੱਚ ਸਵਾਰ ਵਿਧਾਇਕ ਫਰਾਰ ਹੈ। ਪੰਜਾਬ ਪੁਲਿਸ ਦੀ ਇੱਕ ਟੀਮ ਉਨ੍ਹਾਂ ਦਾ ਪਿੱਛਾ ਕਰ ਰਹੀ ਹੈ।

ਹਰਮੀਤ ਸਿੰਘ ਪਠਾਨਮਾਜਰਾ 'ਤੇ ਕਿਹੜੇ ਲੱਗੇ ਦੋਸ਼?

ਪੁਲਿਸ ਅਨੁਸਾਰ, 26 ਅਗਸਤ ਨੂੰ ਇੱਕ ਔਰਤ ਨੇ ਪਠਾਨਮਾਜਰਾ ਵਿਰੁੱਧ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਕੀਤੀ ਸੀ ਅਤੇ ਸੋਮਵਾਰ ਨੂੰ ਪੁਲਿਸ ਨੇ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਸੀ। ਐਫਆਈਆਰ ਦੇ ਅਨੁਸਾਰ, ਪਠਾਨਮਾਜਰਾ 'ਤੇ ਬਲਾਤਕਾਰ, ਧੋਖਾਧੜੀ ਅਤੇ ਅਪਰਾਧਿਕ ਧਮਕੀ ਦੇਣ ਦੇ ਦੋਸ਼ ਲਗਾਏ ਗਏ ਹਨ।

ਇਹ ਮਾਮਲਾ ਜ਼ੀਰਕਪੁਰ ਦੀ ਇੱਕ ਔਰਤ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਸੀ, ਜਿਸ ਨੇ ਦੋਸ਼ ਲਗਾਇਆ ਸੀ ਕਿ ਵਿਧਾਇਕ ਨੇ ਤਲਾਕਸ਼ੁਦਾ ਹੋਣ ਦਾ ਦਾਅਵਾ ਕਰਕੇ ਉਸ ਨਾਲ ਸਬੰਧ ਬਣਾਏ ਅਤੇ ਬਾਅਦ ਵਿੱਚ ਵਿਆਹੁਤਾ ਹੋਣ ਦੇ ਬਾਵਜੂਦ 2021 ਵਿੱਚ ਉਸ ਨਾਲ ਵਿਆਹ ਕਰਵਾ ਲਿਆ।

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget