ਪੜਚੋਲ ਕਰੋ

Punjab news: ਬਿਕਰਮ ਸਿੰਘ ਮਜੀਠੀਆ ਨੂੰ ਪੁਲਿਸ ਨੇ ਜਾਰੀ ਕੀਤਾ ਸੰਮਨ, 18 ਦਸੰਬਰ ਨੂੰ ਪੇਸ਼ ਹੋਣ ਦੇ ਦਿੱਤੇ ਹੁਕਮ

Punjab news: ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਪੁਲਸ ਵੱਲੋਂ ਸੰਮਨ ਭੇਜ ਕੇ 18 ਦਸੰਬਰ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।

Punjab news: ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਪੁਲਸ ਵੱਲੋਂ ਸੰਮਨ ਭੇਜ ਕੇ 18 ਦਸੰਬਰ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ। ਬਿਕਰਮ ਸਿੰਘ ਮਜੀਠੀਆ ਨੂੰ ਇਹ ਸੰਮਨ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਜਾਰੀ ਕੀਤੇ ਗਏ ਹਨ।

ਦਰਅਸਲ ਸਾਬਕਾ ਚੰਨੀ ਸਰਕਾਰ ਸਮੇਂ ਬਿਕਰਮ ਮਜੀਠੀਆ ’ਤੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਮਜੀਠੀਆ ਕਈ ਮਹੀਨੇ ਜੇਲ੍ਹ ਵਿਚ ਵੀ ਰਹਿ ਚੁੱਕੇ ਹਨ ਅਤੇ ਹੁਣ ਵੀ ਉਹ ਜ਼ਮਾਨਤ ’ਤੇ ਬਾਹਰ ਹਨ। ਇਸ ਕੇਸ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਨੇ ਇਹ ਸੰਮਨ ਭੇਜਿਆ ਹੈ।

ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਦੇ ਆਧਾਰ 'ਤੇ ਕਾਂਗਰਸ ਸਰਕਾਰ ਦੌਰਾਨ ਦਸੰਬਰ 2021 'ਚ ਮਜੀਠੀਆ ਖਿਲਾਫ NDPS ਐਕਟ ਦਾ ਮਾਮਲਾ ਦਰਜ ਕੀਤਾ ਗਿਆ ਸੀ। ਮਜੀਠੀਆ ਨੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਫਰਵਰੀ 2022 ਵਿੱਚ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਪਿੱਟਬੁਲ ਦਾ ਕਹਿਰ, ਘੋੜੇ ਨੂੰ ਜਬਾੜੇ 'ਚ ਅਜਿਹਾ ਜਕੜਿਆ ਕਿ ਛੁਡਾਉਣ ਲਈ ਲੋਕਾਂ ਦੇ ਛੁੱਟ ਗਏ ਪਸੀਨੇ

ਅਗਸਤ 2022 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਸੀ। ਪਿਛਲੇ ਦਿਨੀਂ ਹੀ ਮਜੀਠੀਆ ਨੇ ਪ੍ਰੈਸ ਕਾਨਫਰੰਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਧੀ ਦੀ ਇੱਕ ਵੀਡੀਓ ਦਿਖਾਈ ਸੀ ਜਿਸ ਵਿੱਚ ਮੁੱਖ ਮੰਤਰੀ ਦੀ ਧੀ ਨੇ ਭਗਵੰਤ ਮਾਨ ‘ਤੇ ਦੋਸ਼ ਲਾਇਆ ਸੀ ਕਿ ਮਾਨ ਆਪਣੀ ਪਹਿਲੀ ਪਤਨੀ ਨੂੰ ਤੰਗ-ਪ੍ਰੇਸ਼ਾਨ ਕਰਦਾ ਸੀ ਅਤੇ ਜਦੋਂ ਉਨ੍ਹਾਂ ਦਾ ਪੁੱਤਰ ਉਨ੍ਹਾਂ ਨੂੰ ਚੰਡੀਗੜ੍ਹ ਮਿਲਣ ਲਈ ਆਇਆ ਸੀ ਤਾਂ ਉਸ ਨੂੰ ਉਨ੍ਹਾਂ ਨੇ ਆਪਣੀ ਸਰਕਾਰੀ ਰਿਹਾਇਸ਼ ਵਿੱਚ ਰਹਿਣ ਨਹੀਂ ਦਿੱਤਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Ludhiana news: ਛਪਾਰ ਪਿੰਡ ਦੇ ਨੌਜਵਾਨ ਦੀ ਵਿਦੇਸ਼ 'ਚ ਮੌਤ, ਪਰਿਵਾਰ 'ਚ ਪਸਰਿਆ ਸੋਗ, ਕੀਤਾ ਅੰਤਿਮ ਸੰਸਕਾਰ

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget