ਪੜਚੋਲ ਕਰੋ

ਸ਼ੌਰਯਾ ਚੱਕਰ ਐਵਾਰਡੀ ਬਲਵਿੰਦਰ ਸਿੰਘ ਦੇ ਕਤਲਾਂ ਨੂੰ CCTV ਰਾਹੀਂ ਟ੍ਰੇਸ ਕਰ ਰਹੀ ਪੁਲਿਸ, ਦੋ ਨੌਜਵਾਨਾਂ ਦੀ ਤਸਵੀਰ ਆਈ ਸਾਹਮਣੇ

ਸ਼ੌਰਯਾ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਉਸ ਦੇ ਸੰਭਾਵੀ ਕਾਤਲਾਂ ਦੀ ਇੱਕ CCTV ਫੁਟੇਜ ਸਾਹਮਣੇ ਆਈ ਹੈ।

ਰੌਬਟ ਦੀ ਰਿਪੋਰਟ ਚੰਡੀਗੜ੍ਹ: ਸ਼ੌਰਯਾ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਉਸ ਦੇ ਸੰਭਾਵੀ ਕਾਤਲਾਂ ਦੀ ਇੱਕ CCTV ਫੁਟੇਜ ਸਾਹਮਣੇ ਆਈ ਹੈ। ਇਹ ਫੁਟੇਜ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ-1 ਤੇ ਜਲੰਧਰ ਨੇੜੇ ਦਾ ਹੈ। ਇਸ ਦੇ ਨਾਲ ਹੀ ਇੱਕ ਹੋਰ CCTV ਫੁਟੇਜ ਮਿਲੀ ਹੈ ਇਹ ਫੁਟੇਜ ਲੁਧਿਆਣਾ ਜ਼ਿਲ੍ਹੇ ਦਾ ਹੈ ਜਿੱਥੇ ਮੋਟਰਸਾਈਕਲ ਸਵਾਰਾਂ ਨੇ ਆਪਣੇ ਮੁੰਹ ਤੋਂ ਨਕਾਬ ਵੀ ਉਤਾਰੇ ਹੋਏ ਹਨ ਤੇ ਕੱਪੜੇ ਵੀ ਬਦਲੇ ਹੋਏ ਹਨ। ਸ਼ੌਰਯਾ ਚੱਕਰ ਐਵਾਰਡੀ ਬਲਵਿੰਦਰ ਸਿੰਘ ਦੇ ਕਤਲਾਂ ਨੂੰ CCTV ਰਾਹੀਂ ਟ੍ਰੇਸ ਕਰ ਰਹੀ ਪੁਲਿਸ, ਦੋ ਨੌਜਵਾਨਾਂ ਦੀ ਤਸਵੀਰ ਆਈ ਸਾਹਮਣੇ ਦੱਸ ਦੇਈਏ ਕਿ 16 ਅਕਤੂਬਰ 2020 ਨੂੰ ਸ਼ੌਰਯਾ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਦਾ ਦੋ ਅਣਪਛਾਤੇ ਕਾਤਲਾਂ ਵਲੋਂ ਉਨ੍ਹਾਂ ਦੀ  ਭਿੱਖੀਵਿੰਡ ਰਹਾਇਸ਼ ਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਕਤਲ ਮਾਮਲੇ ਦੀ ਜਾਂਚ ਲਈ ਡੀਆਈਜੀ ਫਿਰੋਜ਼ਪੁਰ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਸੀ। ਪੁਲਿਸ ਹੁਣ CCTV ਦੀ ਮਦਦ ਨਾਲ ਕਾਤਲਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਨੂੰ ਸੀਸੀਟੀਵੀ ਦੀ ਮਦਦ ਨਾਲ ਮਿਲੀ ਜਾਣਕਾਰੀ ਮੁਤਾਬਿਕ  ਮੁਲਜ਼ਮਾਂ ਦੀ ਆਖਰੀ ਲੋਕੇਸ਼ਨ ਲੁਧਿਆਣਾ ਦੇ ਸਲੀਮ ਟਾਪਰੀ ਦੇ ਨੇੜੇ ਦੀ ਹੈ।ਤਰਨਤਾਰਨ ਪੁਲਿਸ CCTV ਟਰੈਕ ਕਰਦੀ ਹੋਈ ਅੰਮ੍ਰਿਤਸਰ, ਕਪੂਰਥਲਾ, ਜਲੰਧਰ ਜ਼ਿਲ੍ਹੇ ਤੋਂ ਹੁੰਦੀ ਹੋਈ ਲੁਧਿਆਣਾ ਪਹੁੰਚੀ ਹੈ ਤੇ ਦੋਸ਼ੀਆਂ ਦੀ ਤਲਾਸ਼ 'ਚ ਲੱਗੀ ਹੋਈ ਹੈ। ਸ਼ੌਰਯਾ ਚੱਕਰ ਐਵਾਰਡੀ ਬਲਵਿੰਦਰ ਸਿੰਘ ਦੇ ਕਤਲਾਂ ਨੂੰ CCTV ਰਾਹੀਂ ਟ੍ਰੇਸ ਕਰ ਰਹੀ ਪੁਲਿਸ, ਦੋ ਨੌਜਵਾਨਾਂ ਦੀ ਤਸਵੀਰ ਆਈ ਸਾਹਮਣੇ ਪੁਲਿਸ ਨੇ IPC ਦੀ ਧਾਰਾ 302, 34 ਤੇ ਅਸਲਾ ਐਕਟ ਦੀ ਧਾਰਾ 25, 27 ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।ਕਾਮਰੇਡ ਬਲਵਿੰਦਰ ਸਿੰਘ, ਨੂੰ ਪੰਜਾਬ ਵਿੱਚ ਅੱਤਵਾਦ ਵਿਰੁੱਧ ਲੜਾਈ ਲੜਨ ਲਈ ਸ਼ੌਰਯਾ ਚੱਕਰ ਨਾਲ ਨਿਵਾਜਿਆ ਗਿਆ ਸੀ। ਉਨ੍ਹਾਂ 1980 ਤੇ 90 ਦੇ ਦਹਾਕੇ 'ਚ ਦਹਿਸ਼ਤਗਰਦਾਂ ਨਾਲ ਕਈ ਵਾਰ ਲੋਹਾ ਲਿਆ ਸੀ। 1993 ਤੱਕ ਬਲਵਿੰਦਰ ਸਿੰਘ ਤੇ ਪਰਿਵਾਰ 'ਤੇ 11 ਮਹੀਨਿਆਂ 'ਚ 16 ਅਟੈਕ ਹੋਏ ਸੀ। ਬਲਵਿੰਦਰ ਸਿੰਘ ਦਾ ਪਰਿਵਾਰ ਅੱਤਵਾਦੀਆਂ ਦੀ ਹਿੱਟ ਲਿਸਟ 'ਚ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ

Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

ABP Premium

ਵੀਡੀਓਜ਼

ਸਰਪੰਚਾਂ ਨੇ ਬਣਾਇਆ ਪਿੰਡ ਲਈ ਮੈਨੀਫੈਸਟੋਪਿੰਡਾ 'ਚ ਨਸ਼ੇ ਰੋਕਣ ਲਈ ਮੰਤਰੀ Laljeet Bhullar ਨੇ ਦਿੱਤਾ ਸੁਝਾਅਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਪਰਾਲੀ ਦੇ ਮੁੱਦੇ ਤੇ ਖਾਸ ਗੱਲਬਾਤਟਿਕਟ ਦੇ ਵਿਵਾਦ ਨੂੰ ਲੈ ਕੇ  ਇਸ਼ਾਂਕ ਨੇ ਦਿਤਾ ਜਵਾਬ, Interview Ishank

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ
ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ
Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ

Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Embed widget