ਪੜਚੋਲ ਕਰੋ

ਕੈਪਟਨ ਵੱਲੋਂ 6 ਡਿਪਟੀ ਕਮਿਸ਼ਨਰਾਂ ਸਮੇਤ 13 ਪੁਲਿਸ ਅਧਿਕਾਰੀਆਂ ਦੇ ਤਬਾਦਲੇ, 8 ਜ਼ਿਲ੍ਹਿਆਂ ਦੇ SSP ਵੀ ਬਦਲੇ

ਚੰਡੀਗੜ੍ਹ: ਪੰਜਾਬ ਵਿੱਚ ਡੀਜੀਪੀ ਦਿਨਕਰ ਗੁਪਤਾ ਦੀ ਤਾਇਨਾਤੀ ਤੋਂ ਬਾਅਦ ਬਦਲੀਆਂ ਦਾ ਦੌਰ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਨੇ ਇੱਕ ਪੀਸੀਐੱਸ ਤੇ 13 IAS ਦੇ ਤਬਾਦਲੇ ਕਰ ਦਿੱਤੇ ਹਨ। ਇਸ ਤੋਂ ਇਲਾਵਾ ਛੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (ਡੀਸੀ) ਅਤੇ 8 ਜ਼ਿਲ੍ਹਿਆਂ ਦੇ SSP ਵੀ ਬਦਲ ਦਿੱਤੇ ਗਏ ਹਨ। ਮੁਹਾਲੀ ਦੇ SSP ਕੁਲਦੀਪ ਚਾਹਨ ਦਾ ਵੀ ਤਬਾਦਲਾ ਹੋਇਆ ਹੈ। ਫਰੀਦਕੋਟ ਵਿੱਚ ਗੁਰਲਵਲੀਨ ਸਿੰਘ ਸਿੱਧੂ ਨੂੰ ਡੀਸੀ ਲਾਇਆ ਗਿਆ ਹੈ। ਇਸ ਦੇ ਨਾਲ ਹੀ ਕਪੂਰਥਲਾ ਵਿੱਚ ਦਵਿੰਦਰ ਪਾਲ ਸਿੰਘ ਖਰਬੰਦਾ ਨੂੰ ਡੀਸੀ ਲਾਇਆ ਗਿਆ ਹੈ। ਫ਼ਤਿਹਗੜ੍ਹ ਸਾਹਿਬ ਵਿੱਚ ਪ੍ਰਸ਼ਾਂਤ ਕੁਮਾਰ ਗੋਇਲ, ਅੰਮ੍ਰਿਤਸਰ ਵਿੱਚ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਬਰਨਾਲਾ ਵਿੱਚ ਤੇਜ ਪ੍ਰਤਾਪ ਸਿੰਘ ਫੂਲਕਾ ਨੂੰ ਡੀਸੀ ਲਾਇਆ ਗਿਆ ਹੈ। ਮੋਗਾ ਦੇ ਐਸਐਸਪੀ ਗੁਲਨੀਤ ਖੁਰਾਣਾ (IPS) ਦਾ ਤਬਦਲਾ ਕੀਤਾ ਗਿਆ ਹੈ। ਏਆਈਜੀ ਸਪੈਸ਼ਲ ਪ੍ਰੌਟੈਕਸ਼ਨ ਯੂਨਿਟ ਗੌਰਵ ਗਰਗ (IPS) ਮੋਗਾ ਦੇ ਨਵੇਂ ਜ਼ਿਲ੍ਹਾ ਪੁਲਿਸ ਮੁਖੀ ਹੋਣਗੇ। ਮੌਜੂਦਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੂੰ ਤਾਜ਼ਾ ਹੁਕਮਾਂ ਮੁਤਾਬਕ ਮਾਨਸਾ ਦੇ ਐੱਸਐੱਸਪੀ ਨਿਯੁਕਤ ਕੀਤਾ ਗਿਆ ਹੈ। ਫਿਰੋਜ਼ਪੁਰ ਵਿੱਚ ਚੰਦਰ ਗੈਂਦ ਨੂੰ ਡੀਸੀ, ਧਰਮ ਪਾਲ ਨੂੰ ਮੁੱਖ ਪ੍ਰਸ਼ਾਸਕ ਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ (ਹਾਊਸਿੰਗ ਐਂਡ ਅਰਬਨ ਡਿਵੈਲਪਮੈਂਟ), ਬਲਵਿੰਦਰ ਸਿੰਘ ਧਾਲੀਵਾਲ ਨੂੰ ਡਾਇਰੈਕਟਰ (ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ) ਤੇ ਨਾਲ ਹੀ ਵਾਧੂ ਚਾਰਜ ਕਾਰਜਕਾਰੀ ਡਾਇਰੈਕਟਰ, ਪੰਜਾਬ ਸਟੇਟ ਸ਼ਡਿਊਲਡ ਕਾਸਟਸ ਲੈਂਡ ਡਿਵਲਪਮੈਂਟ ਅਤੇ ਵਿੱਤ ਕਾਰਪੋਰੇਸ਼ਨ ਦਿੱਤਾ ਗਿਆ ਹੈ। ਕੈਪਟਨ ਵੱਲੋਂ 6 ਡਿਪਟੀ ਕਮਿਸ਼ਨਰਾਂ ਸਮੇਤ 13 ਪੁਲਿਸ ਅਧਿਕਾਰੀਆਂ ਦੇ ਤਬਾਦਲੇ, 8 ਜ਼ਿਲ੍ਹਿਆਂ ਦੇ SSP ਵੀ ਬਦਲੇ ਕੈਪਟਨ ਵੱਲੋਂ 6 ਡਿਪਟੀ ਕਮਿਸ਼ਨਰਾਂ ਸਮੇਤ 13 ਪੁਲਿਸ ਅਧਿਕਾਰੀਆਂ ਦੇ ਤਬਾਦਲੇ, 8 ਜ਼ਿਲ੍ਹਿਆਂ ਦੇ SSP ਵੀ ਬਦਲੇ

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਦੀ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਸਰਕਾਰ ਤੋਂ ਜਵਾਬ ਤਲਬ, ਇਸ ਕਾਰਨ ਪੈਰੋਲ ਦੀ ਮੰਗ...
Punjab News: ਅੰਮ੍ਰਿਤਪਾਲ ਦੀ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਸਰਕਾਰ ਤੋਂ ਜਵਾਬ ਤਲਬ, ਇਸ ਕਾਰਨ ਪੈਰੋਲ ਦੀ ਮੰਗ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਹੁਣ ਨਾਮਵਰ ਸ਼ਖਸ਼ੀਅਤ 'ਅਕਾਲੀ ਦਲ (WPD)' ਪਾਰਟੀ 'ਚ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਹੁਣ ਨਾਮਵਰ ਸ਼ਖਸ਼ੀਅਤ 'ਅਕਾਲੀ ਦਲ (WPD)' ਪਾਰਟੀ 'ਚ ਸ਼ਾਮਲ...
ਅੱਜ ਇਨ੍ਹਾਂ ਆਗੂਆਂ ਦੇ ਨਾਵਾਂ 'ਤੇ ਲੱਗ ਸਕਦੀ ਮੋਹਰ! AAP ਦੀ ਦੂਜੀ ਲਿਸਟ ਨੂੰ ਲੈਕੇ ਵੱਡਾ ਅਪਡੇਟ
ਅੱਜ ਇਨ੍ਹਾਂ ਆਗੂਆਂ ਦੇ ਨਾਵਾਂ 'ਤੇ ਲੱਗ ਸਕਦੀ ਮੋਹਰ! AAP ਦੀ ਦੂਜੀ ਲਿਸਟ ਨੂੰ ਲੈਕੇ ਵੱਡਾ ਅਪਡੇਟ
2.5 ਕਰੋੜ ਦੇ ਰਿਸ਼ਵਤ ਕੇਸ 'ਚ ED ਦੀ ਵੱਡੀ ਚੂਕ, ਹਿਮਾਚਲ ਸਕਾਲਰਸ਼ਿਪ ਘੁਟਾਲੇ 'ਚ 332 ਪੰਨਿਆਂ ਦੇ ਦਸਤਾਵੇਜ਼ ਗਾਇਬ
2.5 ਕਰੋੜ ਦੇ ਰਿਸ਼ਵਤ ਕੇਸ 'ਚ ED ਦੀ ਵੱਡੀ ਚੂਕ, ਹਿਮਾਚਲ ਸਕਾਲਰਸ਼ਿਪ ਘੁਟਾਲੇ 'ਚ 332 ਪੰਨਿਆਂ ਦੇ ਦਸਤਾਵੇਜ਼ ਗਾਇਬ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਹੁਣ ਨਾਮਵਰ ਸ਼ਖਸ਼ੀਅਤ 'ਅਕਾਲੀ ਦਲ (WPD)' ਦੇ ਪਾਰਟੀ 'ਚ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਹੁਣ ਨਾਮਵਰ ਸ਼ਖਸ਼ੀਅਤ 'ਅਕਾਲੀ ਦਲ (WPD)' ਦੇ ਪਾਰਟੀ 'ਚ ਸ਼ਾਮਲ...
Weather Update: ਵਧਦੀ ਠੰਢ ਵਿਚਾਲੇ 'ਆਫ਼ਤ' ਦਾ ਖ਼ਤਰਾ, ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 30-40 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ 16 ਸੂਬਿਆਂ 'ਚ ਮੌਸਮ ਨੂੰ ਲੈ ਕੇ ਅਲਰਟ...
ਵਧਦੀ ਠੰਢ ਵਿਚਾਲੇ 'ਆਫ਼ਤ' ਦਾ ਖ਼ਤਰਾ, ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 30-40 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ 16 ਸੂਬਿਆਂ 'ਚ ਮੌਸਮ ਨੂੰ ਲੈ ਕੇ ਅਲਰਟ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਸਣੇ ਪੁੱਤ 'ਤੇ ਜਾਨਲੇਵਾ ਹਮਲਾ, ਵਿਰੋਧ 'ਚ ਬਾਜ਼ਾਰ ਬੰਦ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਸਣੇ ਪੁੱਤ 'ਤੇ ਜਾਨਲੇਵਾ ਹਮਲਾ, ਵਿਰੋਧ 'ਚ ਬਾਜ਼ਾਰ ਬੰਦ...
Attack On Police Force: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਹਮਲੇ 'ਚ DSP ਅਤੇ ਸਬ-ਇੰਸਪੈਕਟਰ ਸਣੇ ਮਾਰੇ ਗਏ 10 ਪੁਲਿਸ ਮੁਲਾਜ਼ਮ, ਪਾਕਿ ਦੇ ਇਸ ਸੂਬੇ 'ਚ ਵੱਡਾ ਅੱਤਵਾਦੀ ਹਮਲਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਹਮਲੇ 'ਚ DSP ਅਤੇ ਸਬ-ਇੰਸਪੈਕਟਰ ਸਣੇ ਮਾਰੇ ਗਏ 10 ਪੁਲਿਸ ਮੁਲਾਜ਼ਮ, ਪਾਕਿ ਦੇ ਇਸ ਸੂਬੇ 'ਚ ਵੱਡਾ ਅੱਤਵਾਦੀ ਹਮਲਾ...
ਦਿੜਬਾ 'ਚ ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ, ਕਾਰੋਬਾਰੀ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ; ਜਾਣੋ
ਦਿੜਬਾ 'ਚ ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ, ਕਾਰੋਬਾਰੀ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ; ਜਾਣੋ
Punjab News: ਪੰਜਾਬ 'ਆਪ' ਦੇ ਉਮੀਦਵਾਰਾਂ ਦੀ ਦੂਜੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਹੁਣ ਤੱਕ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, ਚੌਥੇ ਨੇ ਚੋਣ ਲੜਨ ਤੋਂ ਕੀਤਾ ਇਨਕਾਰ; ਜਾਣੋ ਕੌਣ-ਕੌਣ...
ਪੰਜਾਬ 'ਆਪ' ਦੇ ਉਮੀਦਵਾਰਾਂ ਦੀ ਦੂਜੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਹੁਣ ਤੱਕ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, ਚੌਥੇ ਨੇ ਚੋਣ ਲੜਨ ਤੋਂ ਕੀਤਾ ਇਨਕਾਰ; ਜਾਣੋ ਕੌਣ-ਕੌਣ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget