ਪੜਚੋਲ ਕਰੋ

ਨਗਰ ਕੀਰਤਨ 'ਚ ਧਮਾਕੇ ਬਾਰੇ ਪੁਲਿਸ ਅਣਜਾਣ, ਐਸਪੀ ਨੇ ਕਿਹਾ 14 ਮੌਤਾਂ, ਆਈਜੀ ਬੋਲੇ ਸਿਰਫ ਦੋ

ਕੱਲ੍ਹ ਯਾਨੀ ਸ਼ਾਨੀਵਾਰ ਸ਼ਾਮ ਤਰਨ ਤਾਰਨ ਦੇ ਪਿੰਡ ਪਾਹੂਵਿੰਡ ਵਿੱਚ ਨਗਰ ਕੀਰਤਨ ਦੌਰਾਨ ਟਰਾਲੀ 'ਚ ਹੋਏ ਧਮਾਕੇ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਤੇ ਸੱਤ ਦੇ ਕਰੀਬ ਜ਼ਖਮੀ ਹੋਏ ਹਨ। ਇਸ ਦੌਰਾਨ ਪੁਲਿਸ ਅਫਸਰ ਮਾਮਲੇ ਤੋਂ ਅਣਜਾਣ ਨਜ਼ਰ ਆਏ। ਤਰਨ ਤਾਰਨ ਦੇ ਐਸਐਸਪੀ ਧੁਰੱਵ ਦਹੀਆ ਨੇ 14 ਦੇ ਕਰੀਬ ਮੌਤਾਂ ਹੋਣ ਦਾ ਖਦਸ਼ਾ ਜਾਹਰ ਕੀਤਾ ਸੀ ਜਦੋਂਕਿ ਮੌਤਾਂ ਸਿਰਫ ਦੋ ਹੋਈਆਂ ਹਨ।

ਤਰਨ ਤਾਰਨ: ਕੱਲ੍ਹ ਯਾਨੀ ਸ਼ਾਨੀਵਾਰ ਸ਼ਾਮ ਤਰਨ ਤਾਰਨ ਦੇ ਪਿੰਡ ਪਾਹੂਵਿੰਡ ਵਿੱਚ ਨਗਰ ਕੀਰਤਨ ਦੌਰਾਨ ਟਰਾਲੀ 'ਚ ਹੋਏ ਧਮਾਕੇ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਤੇ ਸੱਤ ਦੇ ਕਰੀਬ ਜ਼ਖਮੀ ਹੋਏ ਹਨ। ਇਸ ਦੌਰਾਨ ਪੁਲਿਸ ਅਫਸਰ ਮਾਮਲੇ ਤੋਂ ਅਣਜਾਣ ਨਜ਼ਰ ਆਏ। ਤਰਨ ਤਾਰਨ ਦੇ ਐਸਐਸਪੀ ਧੁਰੱਵ ਦਹੀਆ ਨੇ 14 ਦੇ ਕਰੀਬ ਮੌਤਾਂ ਹੋਣ ਦਾ ਖਦਸ਼ਾ ਜਾਹਰ ਕੀਤਾ ਸੀ ਜਦੋਂਕਿ ਮੌਤਾਂ ਸਿਰਫ ਦੋ ਹੋਈਆਂ ਹਨ। ਐਸਐਸਪੀ ਦੇ ਖਦਸ਼ੇ ਤੋਂ ਬਾਅਦ ਮੌਕੇ 'ਤੇ ਪਹੁੰਚੇ ਆਈਜੀ ਬਾਰਡਰ ਰੇਂਜ ਨੇ ਦੋ ਮੌਤਾਂ ਹੋਣ ਦੀ ਪੁਸ਼ਟੀ ਕੀਤੀ। ਆਈਜੀ ਬਾਰਡਰ ਰੇਂਜ ਸੁਰਿੰਦਰ ਸਿੰਘ ਪਰਮਾਰ ਨੇ ਐੈਸਐਸਪੀ ਦੀ 14 ਮੌਤਾਂ ਦੀ ਗਿਣਤੀ ਝੂਠ ਦੱਸਦਿਆ ਕਿਹਾ ਕਿ ਇਸ ਹਾਦਸੇ 'ਚ ਸਿਰਫ ਦੋ ਲੋਕਾਂ ਦੀ ਮੌਤ ਹੋਈ ਹੈ ਤੇ ਸੱਤ ਲੋਕ ਜ਼ਖਮੀ ਹੋਏ ਹਨ। ਇਸ ਲਈ ਪੁਲਿਸ ਦੀ ਜਾਣਕਾਰੀ ਵਿੱਚ ਵੱਖਰੇਵਾਂ ਹੋਣ ਕਾਰਨ ਕਾਫੀ ਚਰਚਾ ਹੋ ਰਹੀ ਹੈ। ਦੱਸ਼ ਦਈਏ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਪਿੰਡ ਪਾਹੂਵਿੰਡ ਤੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਟਾਹਲਾ ਸਾਹਿਬ ਲਈ ਸਜਾਏ ਜਾ ਰਹੇ ਨਗਰ ਕੀਰਤਨ ਦੌਰਾਨ ਪਿੰਡ ਡਾਲਕੇ ਦੇ ਨਜ਼ਦੀਕ ਨਗਰ ਕੀਰਤਨ ਵਿੱਚ ਸ਼ਾਮਲ ਆਤਸ਼ਬਾਜੀ ਕਰ ਰਹੀ ਟਰਾਲੀ ਵਿੱਚ ਅਚਾਨਕ ਧਮਾਕਾ ਹੋ ਗਿਆ। ਇਹ ਧਮਾਕਾ ਇੰਨਾ ਜ਼ੋਰਦਾਰ ਸੀ ਕੀ ਦੂਰ-ਦੂਰ ਤੱਕ ਸੁਣਾਈ ਦਿੱਤਾ। ਇਸ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ ਤੇ ਮਨਦੀਪ ਸਿੰਘ ਵਜੋਂ ਹੋਈ ਹੈ ਤੇ ਦੋਨਾਂ ਦੀ ਉਮਰ 14-15 ਸਾਲ ਦੇ ਕਰੀਬ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਆਦੇਸ਼ ਦਿੱਤੇ ਹਨ। ਇਸ ਦੁਖਦਾਈ ਘਟਨਾ 'ਤੇ ਸਦਮੇ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਸਬ ਡਵੀਜ਼ਨਲ ਮੈਜਿਸਟ੍ਰੇਟ (ਐਸਡੀਐਮ) ਤਰਨ ਤਾਰਨ ਨੂੰ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਘਟਨਾ ਦੀ ਪੂਰੀ ਜਾਂਚ ਕਰਨ ਲਈ ਕਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Power Cut in Punjab: ਪੰਜਾਬ 'ਚ ਅੱਜ 5 ਘੰਟੇ ਰਹੇਗਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Power Cut in Punjab: ਪੰਜਾਬ 'ਚ ਅੱਜ 5 ਘੰਟੇ ਰਹੇਗਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Punjab Weather: ਪੰਜਾਬ 'ਚ ਕਦੋਂ ਪਏਗੀ ਹੱਡ ਚੀਰਵੀਂ ਠੰਡ ? ਇਨ੍ਹਾਂ ਇਲਾਕਿਆਂ 'ਚ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਤਾਜ਼ਾ ਅਪਡੇਟ
ਪੰਜਾਬ 'ਚ ਕਦੋਂ ਪਏਗੀ ਹੱਡ ਚੀਰਵੀਂ ਠੰਡ ? ਇਨ੍ਹਾਂ ਇਲਾਕਿਆਂ 'ਚ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਤਾਜ਼ਾ ਅਪਡੇਟ
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 
Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Power Cut in Punjab: ਪੰਜਾਬ 'ਚ ਅੱਜ 5 ਘੰਟੇ ਰਹੇਗਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Power Cut in Punjab: ਪੰਜਾਬ 'ਚ ਅੱਜ 5 ਘੰਟੇ ਰਹੇਗਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Punjab Weather: ਪੰਜਾਬ 'ਚ ਕਦੋਂ ਪਏਗੀ ਹੱਡ ਚੀਰਵੀਂ ਠੰਡ ? ਇਨ੍ਹਾਂ ਇਲਾਕਿਆਂ 'ਚ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਤਾਜ਼ਾ ਅਪਡੇਟ
ਪੰਜਾਬ 'ਚ ਕਦੋਂ ਪਏਗੀ ਹੱਡ ਚੀਰਵੀਂ ਠੰਡ ? ਇਨ੍ਹਾਂ ਇਲਾਕਿਆਂ 'ਚ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਤਾਜ਼ਾ ਅਪਡੇਟ
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 
Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਦਾ ਹੋਏਗਾ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਦਾ ਹੋਏਗਾ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Embed widget