ਪੜਚੋਲ ਕਰੋ

ਪੁਲਿਸ ਦੀ ਵਰਦੀ ਪਾ ਕੇ ਲੁੱਟ ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਨਕਲੀ ਕਰੰਸੀ, ਦੇਸੀ ਪਿਸਤੋਲ ਵੀ ਬਰਾਮਦ

ਪੁਲਿਸ ਦੀ ਵਰਦੀ ਪਾ ਕੇ ਲੁੱਟ ਖੋਹ ਕਰਨ ਵਾਲੇ ਤਿੰਨ ਮੈਂਬਰੀ ਗਿਰੋਹ ਦਾ ਪਰਦਾਫਾਸ਼ ਹੋ ਗਿਆ ਹੈ।ਇਹ ਗਿਰੋਹ ਭੋਲੇ ਭਾਲੇ ਲੋਕਾਂ ਨੂੰ ਪੈਸੇ ਦੁਗਣੇ ਕਰਨ ਦਾ ਝਾਂਸਾ ਦੇ ਕੇ ਠੱਗੀਆਂ ਵੀ ਮਾਰਦਾ ਸੀ।ਗੁਰੂ ਹਰਿਸਹਾਏ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕੀਤਾ ਹੈ।ਪੁਲਿਸ ਨੇ ਇਨ੍ਹਾਂ ਕੋਲੋਂ ਜਾਅਲੀ ਕਰੰਸੀ, ਦੇਸੀ ਪਿਸਤੋਲ ਅਤੇ ਇੱਕ ਕਾਰ ਵੀ ਬਰਾਮਦ ਕੀਤੀ ਹੈ।

ਫਿਰੋਜ਼ਪੁਰ: ਪੁਲਿਸ ਦੀ ਵਰਦੀ ਪਾ ਕੇ ਲੁੱਟ ਖੋਹ ਕਰਨ ਵਾਲੇ ਤਿੰਨ ਮੈਂਬਰੀ ਗਿਰੋਹ ਦਾ ਪਰਦਾਫਾਸ਼ ਹੋ ਗਿਆ ਹੈ।ਇਹ ਗਿਰੋਹ ਭੋਲੇ ਭਾਲੇ ਲੋਕਾਂ ਨੂੰ ਪੈਸੇ ਦੁਗਣੇ ਕਰਨ ਦਾ ਝਾਂਸਾ ਦੇ ਕੇ ਠੱਗੀਆਂ ਵੀ ਮਾਰਦਾ ਸੀ।ਗੁਰੂ ਹਰਿਸਹਾਏ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕੀਤਾ ਹੈ।ਪੁਲਿਸ ਨੇ ਇਨ੍ਹਾਂ ਕੋਲੋਂ ਜਾਅਲੀ ਕਰੰਸੀ, ਦੇਸੀ ਪਿਸਤੋਲ ਅਤੇ ਇੱਕ ਕਾਰ ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ: ਕਿਸਾਨਾਂ ਵੱਲੋਂ ਅੱਜ ਦੇਸ਼ ਭਰ 'ਚ ਵੱਡਾ ਐਕਸ਼ਨ, ਐਫਸੀਆਈ ਨੇ ਸਰਕਾਰ ਤੋਂ ਮੰਗੀ ਸੁਰੱਖਿਆ

ਪੁਲਿਸ ਨੇ ਗਿਰੋਹ ਕੋਲੋਂ 1 ਲੱਖ 20 ਹਜ਼ਾਰ ਦੀ ਜਾਅਲੀ ਕਰੰਸੀ ਸਣੇ ਇੱਕ ਦੇਸੀ ਪਿਸਤੌਲ ਵੀ ਬਰਾਮਦ ਕੀਤਾ ਹੈ।ਥਾਣਾ ਮੁਖੀ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਇਸ ਗਿਰੋਹ ਦੇ ਫੜੇ ਗਏ ਤਿੰਨ ਮੈਂਬਰਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁਛਗਿੱਛ ਲਈ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ: 
ਗੁਰਨਾਮ ਭੁੱਲਰ ਨੇ ਪੰਜਾਬੀ ਫਿਲਮ ਲਈ ਵਧਾਇਆ 30 ਕਿਲੋ ਭਾਰ, ਤਾਜ਼ਾ ਤਸਵੀਰ ਕਰ ਦੇਵੇਗੀ ਹੈਰਾਨ

ਥਾਣਾ ਮੁਖੀ ਨੇ ਦੱਸਿਆ ਕਿ ਫੜ੍ਹੇ ਗਏ ਵਿਅਕਤੀਆਂ ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਇਸ ਪਰਚੇ ਵਿੱਚ ਨਾਮਜ਼ਦ ਇਨ੍ਹਾਂ ਦੇ ਦੂਜੇ ਸਾਥੀਆਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget