ਪੜਚੋਲ ਕਰੋ

ਨਸ਼ਾ ਤਸਕਰਾਂ 'ਤੇ ਪੁਲਿਸ ਦੀ ਫੁੱਲ ਕ੍ਰਿਪਾ! ਥਾਣੇਦਾਰ ਆਇਆ ਅੜਿੱਕੇ

ਨਸ਼ਾ ਤਸਕਰਾਂ 'ਤੇ ਪੰਜਾਬ ਪੁਲਿਸ ਦੀ ਫੁੱਲ ਕ੍ਰਿਪਾ ਹੈ। ਇਸ ਦੀ ਪੋਲ ਮੁਹਾਲੀ ਜਿਲ੍ਹੇ ਵਿੱਚ ਉਸ ਵੇਲੇ ਖੁੱਲ੍ਹੀ ਜਦੋਂ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਨੇ ਸਨੇਟਾ ਪੁਲਿਸ ਚੌਕੀ ਦੇ ਇੰਚਾਰਜ ਰਹੇ ਸੁਖਮੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਐਸਟੀਐਫ਼ ਮੁਤਾਬਕ ਥਾਣੇਦਾਰ ਨੇ ਨਸ਼ਾ ਤਸਕਰਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਡਰਾ ਧਮਕਾ ਕੇ ਪੈਸੇ ਲੈ ਕੇ ਛੱਡ ਦਿੱਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਐਸਟੀਐਫ਼ ਨੂੰ ਨਸ਼ਾ ਤਸਕਰਾਂ ਨਾਲ ਰਲੇ ਪੁਲਿਸ ਮੁਲਾਜ਼ਮਾਂ ਖਿਲਾਫ ਸ਼ਿਕੰਜਾ ਕੱਸਣ ਦੀ ਬਦਾਇਤ ਕੀਤੀ ਹੈ।

ਚੰਡੀਗੜ੍ਹ: ਨਸ਼ਾ ਤਸਕਰਾਂ 'ਤੇ ਪੰਜਾਬ ਪੁਲਿਸ ਦੀ ਫੁੱਲ ਕ੍ਰਿਪਾ ਹੈ। ਇਸ ਦੀ ਪੋਲ ਮੁਹਾਲੀ ਜਿਲ੍ਹੇ ਵਿੱਚ ਉਸ ਵੇਲੇ ਖੁੱਲ੍ਹੀ ਜਦੋਂ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਨੇ ਸਨੇਟਾ ਪੁਲਿਸ ਚੌਕੀ ਦੇ ਇੰਚਾਰਜ ਰਹੇ ਸੁਖਮੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਐਸਟੀਐਫ਼ ਮੁਤਾਬਕ ਥਾਣੇਦਾਰ ਨੇ ਨਸ਼ਾ ਤਸਕਰਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਡਰਾ ਧਮਕਾ ਕੇ ਪੈਸੇ ਲੈ ਕੇ ਛੱਡ ਦਿੱਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਐਸਟੀਐਫ਼ ਨੂੰ ਨਸ਼ਾ ਤਸਕਰਾਂ ਨਾਲ ਰਲੇ ਪੁਲਿਸ ਮੁਲਾਜ਼ਮਾਂ ਖਿਲਾਫ ਸ਼ਿਕੰਜਾ ਕੱਸਣ ਦੀ ਬਦਾਇਤ ਕੀਤੀ ਹੈ। ਥਾਣੇਦਾਰ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ 370 ਗ੍ਰਾਮ ਹੈਰੋਇਨ ਸਮੇਤ ਚਾਰ ਮੁਲਜ਼ਮਾਂ ਕੁਲਦੀਪ ਸਿੰਘ ਉਰਫ਼ ਦੀਪੂ ਵਾਸੀ ਪਿੰਡ ਚੰਗੇਰਾ (ਬਨੂੜ) ਤੇ ਉਸ ਦੀ ਪਤਨੀ ਸਰਬਜੀਤ ਕੌਰ, ਗਗਨਦੀਪ ਸਿੰਘ ਉਰਫ਼ ਗਗਨ ਵਾਸੀ ਪਿੰਡ ਚੰਗੇਰਾ ਤੇ ਅਰੁਣ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਲਜ਼ਮਾਂ ਕੋਲੋਂ 2.50 ਲੱਖ ਰੁਪਏ ਡਰੱਗ ਮਨੀ ਤੇ 168.920 ਗ੍ਰਾਮ ਸੋਨੇ ਦੇ ਗਹਿਣੇ ਵੀ ਬਰਾਮਦ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਕੁਲਦੀਪ ਦੀਪੂ ਨੇ ਐਸਟੀਐਫ਼ ਦੀ ਜਾਂਚ ਟੀਮ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਕਿਹਾ ਕਿ ਉਹ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਫੜਿਆ ਗਿਆ ਸੀ ਪਰ ਉਦੋਂ ਥਾਣੇਦਾਰ ਸੁਖਮੰਦਰ ਸਿੰਘ ਨੇ ਉਸ ਦੀ ਗ੍ਰਿਫ਼ਤਾਰੀ ਪਾਉਣ ਦੀ ਬਜਾਏ ਉਸ ਨੂੰ ਡਰਾ ਧਮਕਾ ਕੇ 7-8 ਲੱਖ ਰੁਪਏ ਲੈ ਕੇ ਉਸ ਨੂੰ ਛੱਡ ਦਿੱਤਾ। ਐਸਟੀਐਫ਼ ਵੱਲੋਂ ਇਹ ਮਾਮਲਾ ਐਸਐਸਪੀ ਕੁਲਦੀਪ ਸਿੰਘ ਚਾਹਲ ਦੇ ਧਿਆਨ ਵਿੱਚ ਲਿਆਉਣ ਤੋਂ ਬਾਅਦ ਸੁਖਮੰਦਰ ਸਿੰਘ ਨੂੰ ਚੌਕੀ ਇੰਚਾਰਜ ਤੋਂ ਹਟਾ ਕੇ ਪੁਲਿਸ ਲਾਈਨ ਭੇਜ ਦਿੱਤਾ। ਉਸ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਸੀ ਪਰ ਬੁੱਧਵਾਰ ਪੁਲਿਸ ਮੁਖੀ ਦੀ ਹਰੀ ਝੰਡੀ ਮਿਲਦੇ ਹੀ ਐਸਟੀਐਫ਼ ਨੇ ਥਾਣੇਦਾਰ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਏਆਈਜੀ ਨੇ ਦੱਸਿਆ ਕਿ ਥਾਣੇਦਾਰ ਤੋਂ ਪੁੱਛਗਿੱਛ ਕਰਕੇ ਪਤਾ ਲਾਇਆ ਜਾ ਰਿਹਾ ਹੈ ਕਿ ਇਸ ਧੰਦੇ ਵਿੱਚ ਉਸ ਨਾਲ ਹੋਰ ਕਿਹੜੇ ਪੁਲਿਸ ਅਧਿਕਾਰੀ ਜਾਂ ਮੁਲਾਜ਼ਮ ਸ਼ਾਮਲ ਹਨ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget