ਪੜਚੋਲ ਕਰੋ

ਥਾਣੇ 'ਚੋਂ ਵਿਕਦਾ ਚਿੱਟਾ, STF ਨੇ ਮੁਨਸ਼ੀ ਸਮੇਤ 3 ਕੋਲੋਂ ਕਰੋੜਾਂ ਦੀ ਹੈਰੋਇਨ ਕੀਤੀ ਕਾਬੂ

ਮੁਲਜ਼ਮਾਂ ਦੀ ਨਿਸ਼ਾਨਦੇਹੀ ਨੇ ਪੁਲਿਸ ਨੇ ਥਾਣਾ ਸਦਰ ਖੰਨਾ ਵਿੱਚ ਬਤੌਰ ਮੁੱਖ ਮੁਨਸ਼ੀ ਤਾਇਨਾਤ ਹੌਲਦਾਰ ਗਗਨਦੀਪ ਸਿੰਘ ਉਰਫ ਗੱਗੀ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਥਾਣੇ ਨੇੜੇ ਖੜ੍ਹੀ ਉਸ ਦੀ ਆਈ-10 ਕਾਰ ਵਿੱਚੋਂ 385 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਲੁਧਿਆਣਾ: ਨਸ਼ਿਆਂ ਨੂੰ ਕਾਬੂ ਕਰਨ ਲਈ ਗਠਿਤ ਕੀਤੀ ਵਿਸ਼ੇਸ਼ ਟਾਸਕ ਫੋਰਸ ਨੇ ਹੌਲਦਾਰ ਸਮੇਤ ਤਿੰਨ ਵਿਅਕਤੀਆਂ ਨੂੰ 785 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਲਾਜ਼ਮ ਥਾਣਾ ਸਦਰ ਖੰਨਾ ਦਾ ਹੈੱਡ ਮੁਨਸ਼ੀ ਹੈ ਅਤੇ ਦੋ ਮੁਲਜ਼ਮ ਲੁਧਿਆਣਾ ਦੇ ਰਹਿਣ ਵਾਲੇ ਹਨ। ਪੁਲਿਸ ਨੇ ਇਨ੍ਹਾਂ ਤੋਂ ਦੋ ਕਾਰਾਂ ਵੀ ਬਰਾਮਦ ਕੀਤੀਆਂ ਹਨ। ਐਸਟੀਐੱਫ ਦੇ ਆਈਜੀ ਸਨੇਹਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਅਮਨਦੀਪ ਸਿੰਘ ਉਰਫ਼ ਮੋਲੀ ਅਤੇ ਵਿਕਾਸ ਕੁਮਾਰ ਉਰਫ ਲਾਰਾ ਨੂੰ ਚੰਡੀਗੜ੍ਹ ਰੋਡ ਤੋਂ ਸੈਕਟਰ-39 ਤੋਂ ਹੈਰੋਇਨ ਤੇ ਆਈ-20 ਕਾਰ ਸਮੇਤ ਕਾਬੂ ਕੀਤਾ ਸੀ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਇਹ ਨਸ਼ਾ ਗਗਨਦੀਪ ਸਿੰਘ ਉਰਫ ਗੱਗੀ ਕੋਲੋਂ ਖਰੀਦਦੇ ਹਨ। ਆਈਜੀ ਨੇ ਅੱਗੇ ਦੱਸਿਆ ਕਿ ਮੁਲਜ਼ਮਾਂ ਦੀ ਨਿਸ਼ਾਨਦੇਹੀ ਨੇ ਪੁਲਿਸ ਨੇ ਥਾਣਾ ਸਦਰ ਖੰਨਾ ਵਿੱਚ ਬਤੌਰ ਮੁੱਖ ਮੁਨਸ਼ੀ ਤਾਇਨਾਤ ਹੌਲਦਾਰ ਗਗਨਦੀਪ ਸਿੰਘ ਉਰਫ ਗੱਗੀ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਥਾਣੇ ਨੇੜੇ ਖੜ੍ਹੀ ਉਸ ਦੀ ਆਈ-10 ਕਾਰ ਵਿੱਚੋਂ 385 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਹੈਰੋਇਨ ਨਾਈਜੀਰੀਅਨਾਂ ਕੋਲੋਂ ਦਿੱਲੀ ਤੋਂ ਲਈ ਜਾਂਦੀ ਸੀ। ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਆਸ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget