ਪੜਚੋਲ ਕਰੋ

Moga news: ਡਿਊਟੀ ‘ਤੇ ਜਾ ਰਹੇ ਪੁਲਿਸ ਮੁਲਾਜ਼ਮ ਦੀ ਮੌਤ, ਇੰਝ ਵਾਪਰ ਗਿਆ ਹਾਦਸਾ

Moga news: ਮੋਗਾ ਵਿੱਚ ਡਿਊਟੀ 'ਤੇ ਜਾ ਰਹੇ ਪੁਲਿਸ ਮੁਲਾਜ਼ਮ ਦੀ ਕਾਰ ਦੇ ਅੱਗੇ ਅਚਾਨਕ ਪਸ਼ੂ ਆ ਗਿਆ, ਜਿਸ ਨੂੰ ਬਚਾਉਣ ਦੇ ਚੱਕਰ ਵਿੱਚ ਉਸ ਦੀ ਕਾਰ ਨਾਲ ਹਾਦਸਾ ਵਾਪਰ ਗਿਆ।

Moga news: ਮੋਗਾ ਵਿੱਚ ਡਿਊਟੀ 'ਤੇ ਜਾ ਰਹੇ ਪੁਲਿਸ ਮੁਲਾਜ਼ਮ ਦੀ ਕਾਰ ਦੇ ਅੱਗੇ ਅਚਾਨਕ ਪਸ਼ੂ ਆ ਗਿਆ, ਜਿਸ ਨੂੰ ਬਚਾਉਣ ਦੇ ਚੱਕਰ ਵਿੱਚ ਉਸ ਦੀ ਕਾਰ ਨਾਲ ਹਾਦਸਾ ਵਾਪਰ ਗਿਆ। ਦੱਸ ਦਈਏ ਕਿ ਪੂਸ਼ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਹੋਇਆਂ ਮੁਲਾਜ਼ਮ ਦੀ ਕਾਰ ਦਰੱਖਤ ਨਾਲ ਜਾ ਵੱਜੀ ਅਤੇ ਮੌਕੇ 'ਤੇ ਹੀ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਬੂਟਾ ਸਿੰਘ ਨਾਮ ਦਾ ਪੁਲਿਸ ਮੁਲਾਜ਼ਮ ਮੋਗਾ ਜ਼ਿਲ੍ਹੇ ਦੇ ਪਿੰਡ ਠੱਠੀ ਭਾਈ ਦਾ ਰਹਿਣ ਵਾਲਾ ਸੀ ਅਤੇ ਨਿਹਾਲ ਸਿੰਘ ਵਾਲਾ ਵਿਖੇ ਡਿਊਟੀ ਕਰਦਾ ਸੀ। ਅੱਜ ਸਵੇਰੇ ਉਹ ਆਪਣੇ ਪਿੰਡ ਠੱਠੀ ਭਾਈ ਤੋਂ ਨਿਹਾਲ ਸਿੰਘ ਵਾਲਾ ਵਿਖੇ ਡਿਊਟੀ ਲਈ ਜਾ ਰਿਹਾ ਸੀ ਕਿ ਅਚਾਨਕ ਲਾਵਾਰਿਸ ਪਸ਼ੂ ਉਸਦੀ ਕਾਰ ਦੇ ਸਾਹਮਣੇ ਆ ਗਿਆ। ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਕਾਰ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਬੂਟਾ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ABP Cvoter Survey: ਪੰਜਾਬ ਲੋਕ ਸਭਾ ਚੋਣਾਂ 'ਚ ਕਾਂਗਰਸ ਕਰੇਗੀ ਹੈਰਾਨ! ਸਰਵੇ 'ਚ ਜਾਣੋ 'AAP', BJP ਤੇ SAD ਨੂੰ ਕਿੰਨੀਆਂ ਮਿਲਣਗੀਆਂ ਸੀਟਾਂ?

ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੂਟਾ ਸਿੰਘ ਦੀ ਉਮਰ ਕਰੀਬ 30 ਸਾਲ ਸੀ, ਉਹ ਵਿਆਹੁਤਾ ਸੀ ਅਤੇ ਉਸਦੇ ਦੋ ਬੱਚੇ ਹਨ। ਸਵੇਰੇ ਉਹ ਨਿਹਾਲ ਸਿੰਘ ਵਾਲਾ ਵਿੱਚ ਆਪਣੀ ਡਿਊਟੀ ਲਈ ਜਾ ਰਿਹਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇਹ ਵੀ ਪੜ੍ਹੋ: Sangrur News: ਕਾਂਗਰਸ ਵੱਲੋਂ ਇੱਕ ਹੋਰ ਲਿਸਟ ਜਾਰੀ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਲੜਣਗੇ ਚੋਣ

ਟਾਪ ਹੈਡਲਾਈਨ

Punjab News: ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ ਕਾਂਗਰਸ ਨੂੰ ਛੱਡ 'ਆਪ' 'ਚ ਸ਼ਾਮਲ, ਵਿਧਾਇਕ ਧਾਲੀਵਾਲ ਨੇ ਕੀਤਾ ਸਵਾਗਤ...
ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ ਕਾਂਗਰਸ ਨੂੰ ਛੱਡ 'ਆਪ' 'ਚ ਸ਼ਾਮਲ, ਵਿਧਾਇਕ ਧਾਲੀਵਾਲ ਨੇ ਕੀਤਾ ਸਵਾਗਤ...
ਪੰਜਾਬ ਦੇ ਤਿੰਨ ਸ਼ਹਿਰਾਂ 'ਚ ਨਿਗਮ ਅਤੇ ਕੌਂਸਲ ਚੋਣਾਂ ਲਈ ਵੋਟਿੰਗ ਜਾਰੀ, 4 ਵਜੇ ਤੱਕ ਪੈਣਗੀਆਂ ਵੋਟਾਂ
ਪੰਜਾਬ ਦੇ ਤਿੰਨ ਸ਼ਹਿਰਾਂ 'ਚ ਨਿਗਮ ਅਤੇ ਕੌਂਸਲ ਚੋਣਾਂ ਲਈ ਵੋਟਿੰਗ ਜਾਰੀ, 4 ਵਜੇ ਤੱਕ ਪੈਣਗੀਆਂ ਵੋਟਾਂ
ਅੰਮ੍ਰਿਤਸਰ 'ਚ ਨਸ਼ੇੜੀ ਨੇ ਬੱਚੇ 'ਤੇ ਚਲਾਈਆਂ ਤਾੜਤਾੜ ਗੋਲੀਆਂ, 8 ਫਾਇਰ ਕੀਤੇ; ਮੱਚੀ ਸਨਸਨੀ
ਅੰਮ੍ਰਿਤਸਰ 'ਚ ਨਸ਼ੇੜੀ ਨੇ ਬੱਚੇ 'ਤੇ ਚਲਾਈਆਂ ਤਾੜਤਾੜ ਗੋਲੀਆਂ, 8 ਫਾਇਰ ਕੀਤੇ; ਮੱਚੀ ਸਨਸਨੀ
ਮੁਹਾਲੀ 'ਚ ਨਾਬਾਲਗ ਨਾਲ ਰੇਪ, ਬੇਹੋਸ਼ੀ ਦੀ ਹਾਲਤ 'ਚ ਮਿਲੀ ਲਾਸ਼; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮੁਹਾਲੀ 'ਚ ਨਾਬਾਲਗ ਨਾਲ ਰੇਪ, ਬੇਹੋਸ਼ੀ ਦੀ ਹਾਲਤ 'ਚ ਮਿਲੀ ਲਾਸ਼; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
Embed widget