ਪੜਚੋਲ ਕਰੋ

ਰੇਹੜੀ ਤੋਂ ਅੰਡੇ ਚੋਰੀ ਕਰਦਾ ਪੁਲਿਸ ਮੁਲਾਜ਼ਮ ਕੈਮਰੇ 'ਚ ਕੈਦ, ਵੀਡੀਓ ਵਾਇਰਲ ਹੋਣ ਮਗਰੋਂ ਸਸਪੈਂਡ 

ਪੰਜਾਬ ਪੁਲਿਸ ਦੇ ਐਸਐਚਓ ਵੱਲੋਂ ਸਬਜੀ ਦੀ ਟੋਕਰੀ ਨੂੰ ਲੱਤ ਮਾਰਨ ਵਾਲੀ ਘਟਨਾ ਮਗਰੋਂ ਇੱਕ ਹੋਰ ਘਟਨਾ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।ਇਸ ਘਟਨਾ ਨੇ ਪੰਜਾਬ ਪੁਲਿਸ ਨੂੰ ਇੱਕ ਵਾਰ ਫੇਰ ਸ਼ਰਮਿੰਦਾ ਕੀਤਾ ਹੈ।

ਚੰਡੀਗੜ੍ਹ: ਪੰਜਾਬ ਪੁਲਿਸ ਦੇ ਐਸਐਚਓ ਵੱਲੋਂ ਸਬਜੀ ਦੀ ਟੋਕਰੀ ਨੂੰ ਲੱਤ ਮਾਰਨ ਵਾਲੀ ਘਟਨਾ ਮਗਰੋਂ ਇੱਕ ਹੋਰ ਘਟਨਾ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।ਇਸ ਘਟਨਾ ਨੇ ਪੰਜਾਬ ਪੁਲਿਸ ਨੂੰ ਇੱਕ ਵਾਰ ਫੇਰ ਸ਼ਰਮਿੰਦਾ ਕੀਤਾ ਹੈ। ਇਸ ਵਾਰ ਪੰਜਾਬ ਦੇ ਫਤਿਹਗੜ ਸਾਹਿਬ ਕਸਬੇ ਵਿਚ ਇਕ ਹੈੱਡ ਕਾਂਸਟੇਬਲ ਵੱਲੋਂ ਅੰਡੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਪੰਜਾਬ ਪੁਲਿਸ ਦੇ ਇਸ ਹੈੱਡ ਕਾਂਸਟੇਬਲ ਦੀ ਇਹ ਚੋਰੀ ਕਿਸੇ ਨੇ ਕੈਮਰੇ ਵਿੱਚ ਕੈਦ ਕਰ ਲਈ ਜਿਸ ਮਗਰੋਂ ਇਹ ਪੂਰਾ ਮਾਮਲੇ ਦਾ ਪਰਦਾਫਾਸ਼ ਹੋ ਗਿਆ।

ਕੈਮਰੇ 'ਤੇ ਰਿਕਾਰਡ ਕੀਤੀ ਗਈ ਵੀਡੀਓ ਵਿਚ ਦੇਖਿਆ ਗਿਆ ਹੈ ਕਿ ਹੈੱਡ ਕਾਂਸਟੇਬਲ ਪੁਲਿਸ ਮੁਲਾਜ਼ਮ ਪ੍ਰਿਤਪਾਲ ਸਿੰਘ ਸੜਕ ਦੇ ਕਿਨਾਰੇ ਖੜ੍ਹੀ ਗੱਡੀ 'ਚ ਲੱਧੇ ਅੰਡਿਆਂ ਦੀ ਕੈਰੇਟ ਵਿਚੋਂ ਅੰਡੇ ਚੋਰੀ ਚੁੱਕ ਰਿਹਾ ਹੈ ਅਤੇ ਆਪਣੀ ਪੈਂਟ ਦੀ ਜੇਬ ਵਿਚ ਪਾ ਰਿਹਾ ਹੈ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਜਿਸ ਸਮੇਂ ਹੈੱਡ ਕਾਂਸਟੇਬਲ ਅੰਡੇ ਚੋਰੀ ਕਰ ਰਿਹਾ ਸੀ ਉਸ ਸਮੇਂ ਰਿਕਸ਼ੇ ਦਾ ਮਾਲਕ ਆਪਣੀ ਗੱਡੀ ਨੇੜੇ ਮੌਜੂਦ ਨਹੀਂ ਸੀ।

ਇਸ ਮਗਰੋਂ ਪੁਲਿਸ ਮੁਲਾਜ਼ਮ ਆਟੋ ਵਿੱਚ ਬੈਠ ਕੇ ਉੱਥੋਂ ਰਫੂ ਚੱਕਰ ਹੋ ਗਿਆ। ਪੁਲਿਸ ਕਰਮੀ ਦੀ ਇਹ ਸਾਰੀ ਹਰਕਤ ਇੱਕ ਕੈਮਰੇ ਵਿੱਚ ਕੈਦ ਹੋ ਗਈ। ਇਸ ਮਗਰੋਂ ਇਹ ਪੂਰਾ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋਣ ਲੱਗਾ।ਆਏ ਦਿਨ ਪੁਲਿਸ ਮੁਲਾਜ਼ਮਾਂ ਦੀਆਂ ਵਾਇਰਲ ਵੀਡੀਓਜ਼ ਨੇ ਹੁਣ ਪੁਲਿਸ ਵਿਭਾਗ ਦੇ ਨੱਕ ਵਿੱਚ ਦਮ ਕਰਕੇ ਰੱਖ ਦਿੱਤਾ ਹੈ। ਫਗਵਾੜਾ, ਬਟਾਲਾ ਤੇ ਬਠਿੰਡਾ ਮਗਰੋਂ ਹੁਣ ਪੰਜਾਬ ਪੁਲਿਸ ਫਤਿਹਗੜ੍ਹ ਸਾਹਿਬ ਵਿੱਚ ਸ਼ਰਮਸਾਰ ਹੋਈ ਹੈ।

ਪੁਲਿਸ ਵਿਭਾਗ ਨੇ ਟਵੀਟ ਵਿੱਚ ਲਿਖਿਆ, “ਇੱਕ ਵੀਡੀਓ ਵਾਇਰਲ ਹੋਇਆ ਹੈ, ਜਿਸ ਵਿੱਚ ਫਤਿਹਗੜ੍ਹ ਸਾਹਿਬ ਪੁਲਿਸ ਦਾ ਪ੍ਰਿਤਪਾਲ ਸਿੰਘ ਅੰਡੇ ਚੋਰੀ ਕਰਦਾ ਕੈਮਰੇ ਵਿੱਚ ਕੈਦ ਹੋਇਆ ਹੈ, ਜਦੋਂ ਰੇਹੜੀ ਦਾ ਮਾਲਕ ਆਪਣੀ ਗੱਡੀ ਦੇ ਨੇੜੇ ਨਹੀਂ ਸੀ, ਹੈਡ ਕਾਂਸਟੇਬਲ ਨੂੰ ਮੁਅੱਤਲ ਕਰ ਵਿਭਾਗੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। "

ਟਾਪ ਹੈਡਲਾਈਨ

Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Embed widget